ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ABP Sanjha Top 10, 24 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Ratna Award: ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਨੂੰ ਮਿਲੇਗਾ ਭਾਰਤ ਰਤਨ, ਮੋਦੀ ਸਰਕਾਰ ਨੇ ਕੀਤਾ ਐਲਾਨ

    Bharat Ratna Karpoori Thakur: ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਨੂੰ ਮਰਨ ਉਪਰੰਤ ਭਾਰਤ ਰਤਨ ਦਿੱਤਾ ਜਾਵੇਗਾ। ਕੇਂਦਰ ਸਰਕਾਰ ਨੇ ਮੰਗਲਵਾਰ (23 ਜਨਵਰੀ) ਨੂੰ ਇਸ ਦਾ ਐਲਾਨ ਕੀਤਾ। Read More

  4. Kuwait News: ਕੁਵੈਤ 1 ਲੱਖ ਗੈਰ-ਕਾਨੂੰਨੀ ਵਿਦੇਸ਼ੀ ਪ੍ਰਵਾਸੀਆਂ ਨੂੰ ਦੇਸ਼ 'ਚੋਂ ਕੱਢੇਗਾ, ਜਾਣੋ ਕਿਸ ‘ਤੇ ਹੋਵੇਗਾ ਇਸ ਦਾ ਅਸਰ

    Kuwait News: ਕੁਵੈਤ ਦੇ ਗ੍ਰਹਿ ਮੰਤਰਾਲੇ ਨੇ ਆਪਣੇ ਇੱਕ ਆਦੇਸ਼ ਨੂੰ ਰੱਦ ਕਰਨ ਅਤੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲਗਭਗ 1 ਲੱਖ ਲੋਕਾਂ ਨੂੰ ਡਿਪੋਰਟ ਕਰਨ ਦਾ ਫੈਸਲਾ ਕੀਤਾ ਹੈ। ਇਸ ਹੁਕਮ ਦਾ ਵੱਡਾ ਅਸਰ ਹੋਣ ਵਾਲਾ ਹੈ। Read More

  5. Kangana Ranaut: ਕੰਗਨਾ ਰਣੌਤ ਵਿਆਹੁਤਾ ਸ਼ਖਸ ਨਾਲ ਰਿਸ਼ਤੇ ਦੀ ਖਬਰਾਂ 'ਤੇ ਭੜਕੀ, ਬੋਲੀ- 'ਮੈਂ ਕਿਸੇ ਹੋਰ ਨੂੰ ਡੇਟ ਕਰ ਰਹੀ, ਮੈਨੂੰ ਤੰਗ ਨਾ ਕਰੋ'

    ਈਜ਼ ਮਾਈ ਟਰਿੱਪ ਦੇ CEO ਨਿਸ਼ਾਂਤ ਪਿੱਟੀ ਨੂੰ ਡੇਟ ਕਰਨ ਦੀਆਂ ਅਫਵਾਹਾਂ 'ਤੇ ਕੰਗਨਾ ਰਣੌਤ ਨੇ ਆਪਣੀ ਚੁੱਪੀ ਤੋੜੀ ਹੈ। ਸੋਸ਼ਲ ਮੀਡੀਆ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਅਦਾਕਾਰਾ ਨੇ ਲਿਖਿਆ, ਮੈਨੂੰ ਸ਼ਰਮਿੰਦਾ ਨਾ ਕਰੋ, ਮੈਂ ਕਿਸੇ ਹੋਰ ਦੇ ਨਾਲ ਹਾਂ। Read More

  6. Neeru Bajwa: ਨੀਰੂ ਬਾਜਵਾ ਦੀਆਂ ਚੂੜੇ ਵਾਲੀਆਂ ਫੋਟੋਆਂ ਚਰਚਾ 'ਚ, ਜਾਣੋ ਅਦਾਕਾਰਾ ਨੇ ਵਿਆਹ ਤੋਂ 9 ਸਾਲ ਬਾਅਦ ਕਿਉਂ ਪਹਿਨਿਆ ਚੂੜਾ?

    Neeru Bajwa Pics: ਨੀਰੂ ਬਾਜਵਾ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਹੱਥਾਂ 'ਚ ਮਹਿੰਦੀ ਲਗਾਏ ਤੇ ਬਾਹਵਾਂ 'ਚ ਚੂੜਾ ਪਹਿਨੇ ਨਜ਼ਰ ਆ ਰਹੀ ਹੈ। Read More

  7. BCCI Awards: 4 ਸਾਲ ਬਾਅਦ BCCI ਦਾ ਐਵਾਰਡ ਫੰਕਸ਼ਨ, ਸ਼ੁਭਮਨ ਗਿੱਲ, ਮੋਹੰਮਦ ਸ਼ਮੀ ਤੇ ਯਸ਼ਸਵੀ ਜੈਸਵਾਲ ਨੂੰ ਮਿਲੇ ਪੁਰਸਕਾਰ, ਦੇਖੋ ਪੂਰੀ ਲਿਸਟ

    BCCI Awards 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦਾ ਅਵਾਰਡ ਸਮਾਰੋਹ ਅੱਜ ਹੈਦਰਾਬਾਦ 'ਚ ਆਯੋਜਿਤ ਕੀਤਾ ਗਿਆ। ਇਸ 'ਚ ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਸ਼ੁਬਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਸਮੇਤ ਕਈ ਖਿਡਾਰੀਆਂ ਨੇ ਐਵਾਰਡ ਹਾਸਲ ਕੀਤੇ। Read More

  8. Cricket News: ਇੰਟਰਨੈਸ਼ਨਲ ਕ੍ਰਿਕੇਟ ਛੱਡ ਸਕਦੇ ਹਨ ਪਾਕਿਸਤਾਨ ਦੇ ਕਈ ਵੱਡੇ ਖਿਡਾਰੀ, ਸਾਹਮਣੇ ਆਈ ਇਹ ਵੱਡੀ ਵਜ੍ਹਾ

    Pakistan Cricket: ਪਾਕਿਸਤਾਨ ਕ੍ਰਿਕਟ ਟੀਮ ਵਿੱਚ ਹਫੜਾ-ਦਫੜੀ ਦਾ ਕੋਈ ਅੰਤ ਨਹੀਂ ਹੈ। ਤਾਜ਼ਾ ਰਿਪੋਰਟ ਹੈਰਾਨ ਕਰਨ ਵਾਲੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕਈ ਵੱਡੇ ਖਿਡਾਰੀ ਪਾਕਿਸਤਾਨ ਟੀਮ ਨੂੰ ਛੱਡ ਸਕਦੇ ਹਨ। Read More

  9. Water helps your body: ਸਰੀਰ ਵਿੱਚ ਪਾਣੀ ਦੀ ਕਮੀ ਹੈ ਜਾਂ ਨਹੀਂ ਇੰਝ ਕਰੋ ਚੈੱਕ? ਇਸਦੇ ਨਾਲ ਜਾਣੋ ਪ੍ਰਤੀਦਿਨ ਕਿੰਨੇ ਗਿਲਾਸ ਪੀਣੇ ਫਾਇਦੇਮੰਦ

    Health News: ਜੇਕਰ ਕਿਸੇ ਵਿਅਕਤੀ ਦੇ ਸਰੀਰ 'ਚ ਪਾਣੀ ਦੀ ਕਮੀ ਨਾ ਹੋਵੇ ਤਾਂ ਸਰੀਰ 'ਤੇ ਕੁੱਝ ਅਜਿਹੇ ਲੱਛਣ ਦਿਖਾਈ ਦਿੰਦੇ ਹਨ। ਆਓ ਜਾਣਦੇ ਹਾਂ ਇਸ ਆਰਟੀਕਲ ਦੇ ਰਾਹੀਂ। Read More

  10. Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਚਾਲ, BSE ਸੈਂਸੈਕਸ 70,200 ਤੱਕ ਖਿਸਕਿਆ, ਫਿਲਟੀ 21,200 ਦੇ ਹੇਠਾਂ

    Stock Market Opening: ਭਾਰਤੀ ਸ਼ੇਅਰ ਬਾਜ਼ਾਰ ਕੱਲ੍ਹ ਦੀ ਭਾਰੀ ਗਿਰਾਵਟ ਦੇ ਪ੍ਰਭਾਵ ਤੋਂ ਉਭਰ ਨਹੀਂ ਸਕਿਆ ਹੈ ਅਤੇ ਅੱਜ ਵੀ ਕਮਜ਼ੋਰ ਅਤੇ ਥੱਕਿਆ ਹੋਇਆ ਹਲਚਲ ਦਿਖਾ ਰਿਹਾ ਹੈ। ਸਟਾਕ ਮਾਰਕੀਟ ਲਾਲ ਨਿਸ਼ਾਨ 'ਤੇ ਹੀ ਖੁੱਲ੍ਹਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
Advertisement
ABP Premium

ਵੀਡੀਓਜ਼

ਘਰ ਗਹਿਣੇ ਰੱਖ ਕੇ 40 ਲੱਖ ਇੱਕਠਾ ਕੀਤਾ, ਅਮਰੀਕਾ ਨੇ Deport ਕੀਤਾ ਪੁੱਤ |ਅਮਰੀਕਾ ਜਾਣ ਦੀ ਚਾਹਤ ਨੇ ਕੰਗਾਲ ਕਰ ਦਿੱਤਾ ਪਰਿਵਾਰUS Deport Indian Immigrant | America ਤੋਂ ਬਾਅਦ ਹੁਣ Canada ਵੀ ਕਰੇਗਾ ਇਹ ਕਾਰਵਾਈUS Deportation| Donald Trump| ਅਮਰੀਕਾ ਤੋਂ PM ਮੋਦੀ ਟਰੰਪ ਤੋਂ ਗਿਫ਼ਟ ਲਿਆ ਰਹੇ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਸੋਨੇ ਨੇ ਮਾਰੀ ਵੱਡੀ ਛਾਲ, 9836 ਰੁਪਏ ਹੋਇਆ ਮਹਿੰਗਾ, ਚਾਂਦੀ ਦੇ ਭਾਅ 'ਚ ਵੀ ਆਈ ਤੇਜ਼ੀ
ਸੋਨੇ ਨੇ ਮਾਰੀ ਵੱਡੀ ਛਾਲ, 9836 ਰੁਪਏ ਹੋਇਆ ਮਹਿੰਗਾ, ਚਾਂਦੀ ਦੇ ਭਾਅ 'ਚ ਵੀ ਆਈ ਤੇਜ਼ੀ
Punjab News: ਦੋ ਦਿਨ ਡਰਾਈ ਡੇਅ ਘੋਸ਼ਿਤ, ਜਾਣੋ ਵਜ੍ਹਾ
Punjab News: ਦੋ ਦਿਨ ਡਰਾਈ ਡੇਅ ਘੋਸ਼ਿਤ, ਜਾਣੋ ਵਜ੍ਹਾ
Punjab News: ਪੰਜਾਬ 'ਚ ਆ ਗਈ ਇੱਕ ਹੋਰ ਛੁੱਟੀ, ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
Punjab News: ਪੰਜਾਬ 'ਚ ਆ ਗਈ ਇੱਕ ਹੋਰ ਛੁੱਟੀ, ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
ਕਾਂਗਰਸ ‘ਚ ਹੋਇਆ ਵੱਡਾ ਫੇਰਬਦਲ, ਕਈ ਸੂਬਿਆਂ ਦੇ ਬਦਲੇ ਇੰਚਾਰਜ, ਦੇਖੋ ਪੰਜਾਬ ‘ਚ ਕਿਸ ਨੂੰ ਮਿਲੀ ਜ਼ਿੰਮੇਵਾਰੀ
ਕਾਂਗਰਸ ‘ਚ ਹੋਇਆ ਵੱਡਾ ਫੇਰਬਦਲ, ਕਈ ਸੂਬਿਆਂ ਦੇ ਬਦਲੇ ਇੰਚਾਰਜ, ਦੇਖੋ ਪੰਜਾਬ ‘ਚ ਕਿਸ ਨੂੰ ਮਿਲੀ ਜ਼ਿੰਮੇਵਾਰੀ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.