ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ABP Sanjha Top 10, 24 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ABP C-Voter Survey: ਮਨੀਪੁਰ 'ਚ ਔਰਤਾਂ ਦੀ ਨਗਨ ਪਰੇਡ ਕਰਨ ਵਾਲਿਆਂ ਨੂੰ ਫਾਹੇ ਲਾਉਣਾ ਚਾਹੀਦਾ? ਸਰਵੇ 'ਚ ਲੋਕਾਂ ਨੇ ਕੀਤਾ ਹੈਰਾਨੀਜਨਕ ਖੁਲਾਸਾ!

    ਦੇਸ਼ ਭਰ 'ਚ ਇਸ ਘਟਨਾ ਦੀ ਕਾਫੀ ਆਲੋਚਨਾ ਹੋ ਰਹੀ ਹੈ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸੀ-ਵੋਟਰ ਨੇ ABP ਲਈ ਇੱਕ ਸਰਵੇਖਣ ਕੀਤਾ ਹੈ, ਜਿਸ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਲੋਕਾਂ ਦੀ ਰਾਏ ਪੁੱਛੀ Read More

  4. Sudan Port Airport: ਸੂਡਾਨ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 4 ਫੌਜੀਆਂ ਸਮੇਤ 9 ਦੀ ਮੌਤ

    ਸੂਡਾਨ ਵਿੱਚ ਗ੍ਰਹਿ ਯੁੱਧ ਆਪਣੇ 100ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕਾ ਹੈ। ਹਿੰਸਾ 'ਚ ਹੁਣ ਤੱਕ ਘੱਟੋ-ਘੱਟ 1136 ਲੋਕਾਂ ਦੀ ਮੌਤ ਹੋ ਚੁੱਕੀ ਹੈ। Read More

  5. ਹਾਲੀਵੁੱਡ ਫਿਲਮ 'ਓਪਨਹਾਈਮਰ' ਨੇ ਕੀਤਾ ਕਮਾਲ, ਰਿਲੀਜ਼ ਦੇ 3 ਦਿਨਾਂ ਦੇ ਅੰਦਰ ਕੀਤੀ ਜ਼ਬਰਦਸਤ ਕਮਾਈ, ਬਾਲੀਵੁੱਡ ਫਿਲਮਾਂ ਨੂੰ ਪਛਾੜਿਆ

    Oppenheimer Box Office Collection:'ਓਪਨਹਾਈਮਰ' ਭਾਰਤ ਵਿੱਚ ਬਾਕਸ ਆਫਿਸ 'ਤੇ ਧਮਾਕੇਦਾਰ ਕਮਾਈ ਕਰ ਰਹੀ ਹੈ। ਫਿਲਮ ਨੂੰ ਦਰਸ਼ਕਾਂ ਦਾ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਇਸ ਦੇ ਨਾਲ ਹੀ ਫਿਲਮ ਕਾਫੀ ਕਮਾਈ ਵੀ ਕਰ ਰਹੀ ਹੈ । Read More

  6. Kerala Richest Businessman Marriage: ਹੀਰਿਆਂ ਨਾਲ ਭਰੀ ਦੁਲਹਨ, ਮਹਿਲ ਵਾਂਗ ਸਜਿਆ ਮੰਡਪ, 55 ਕਰੋੜ ਦੇ ਬੇਹੱਦ ਮਹਿੰਗੇ ਵਿਆਹ ਬਾਰੇ ਜਾਣ ਲੱਗੇਗਾ ਝਟਕਾ

    Aarti Pillai Marriage: 8 ਸਾਲ ਪਹਿਲਾਂ ਹੋਇਆ ਭਾਰਤੀ ਕਾਰੋਬਾਰੀ ਦੀ ਬੇਟੀ ਆਰਤੀ ਦਾ ਵਿਆਹ ਅੱਜ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਨੇ ਵੀ ਉਸ ਨੂੰ ਦੇਖਿਆ, ਉਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ। Read More

  7. INDW vs BANW: ਭਾਰਤ-ਬੰਗਲਾਦੇਸ਼ ਵਨਡੇ ਸੀਰੀਜ਼ 1-1 ਦੀ ਬਰਾਬਰੀ 'ਤੇ ਹੋਈ ਖਤਮ, ਆਖਰੀ ਮੁਕਾਬਲਾ ਟਾਈ

    INDW vs BANW 3rd ODI: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮਹਿਲਾ ਕ੍ਰਿਕਟ ਵਿੱਚ ਖੇਡੀ ਗਈ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਡਰਾਅ ਰਹੀ। ਪਿਛਲਾ ਮੈਚ ਟਾਈ ਰਿਹਾ। Read More

  8. Virat Kohli: ਸੈਂਕੜਾ ਲਾਉਣ ਤੋਂ ਬਾਅਦ ਗਰਜੇ ਵਿਰਾਟ ਕੋਹਲੀ, ਬੋਲੇ- 'ਜਦੋਂ ਚੁਣੌਤੀਆਂ ਦਾ ਸਾਹਮਣਾ ਕਰਨਾ ਹੁੰਦਾ ਹੈ ਤਾਂ ਮੈਂ...'

    IND vs WI, Virat Kohli: ਵੈਸਟਇੰਡੀਜ਼ ਦੇ ਖਿਲਾਫ ਵਿਰਾਟ ਕੋਹਲੀ ਦੇ ਬੱਲੇ ਨੇ ਜ਼ਬਰਦਸਤ ਸੈਂਕੜਾ ਜੜਿਆ। ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇਹ ਉਸਦਾ 76ਵਾਂ ਸੈਂਕੜਾ ਹੈ । Read More

  9. ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਕੀ ਤੁਸੀਂ ਖਾਲੀ ਪੇਟ ਫਲ ਖਾ ਸਕਦੇ ਹੋ? ਜਾਣੋ ਇਸ ਪਿੱਛੇ ਦਾ ਤਰਕ !

    ਜੋ ਲੋਕ ਇੱਕ ਦਿਨ ਵਿੱਚ ਇੱਕ ਜਾਂ ਇੱਕ ਤੋਂ ਵੱਧ ਫਲ ਖਾਂਦੇ ਹਨ ਉਹਨਾਂ ਵਿੱਚ ਦਿਲ ਦੀ ਬਿਮਾਰੀ ਅਤੇ ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਵਿਚ ਸਬਜ਼ੀਆਂ ਨਾਲੋਂ ਜ਼ਿਆਦਾ ਕੁਦਰਤੀ ਮਿਠਾਸ ਹੁੰਦੀ ਹੈ। Read More

  10. National Pension System: ਹੁਣ ਬੁਢਾਪੇ 'ਚ ਨਹੀਂ ਖਾਣੀਆਂ ਪੈਣਗੀਆਂ ਠੋਕਰਾਂ! ਸਿਰਫ 100 ਰੁਪਏ ਦੀ ਬਚਤ 'ਤੇ ਹਰ ਮਹੀਨੇ ਮਿਲਣਗੇ 57 ਹਜ਼ਾਰ ਰੁਪਏ

    NPS Update: ਇਸ ਜ਼ਰੀਏ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਤੁਹਾਨੂੰ ਨਿਯਮਤ ਆਮਦਨ ਹੁੰਦੀ ਰਹਿੰਦੀ ਹੈ। ਪੈਨਸ਼ਨ ਤੁਹਾਨੂੰ ਬੁਢਾਪੇ ਵਿੱਚ ਪੈਸੇ ਦੀ ਕਮੀ ਨਹੀਂ ਹੋਣ ਦਿੰਦੀ। ਸਰਕਾਰ ਵੱਲੋਂ ਕਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Advertisement
ABP Premium

ਵੀਡੀਓਜ਼

Trump | USA| ਡੋਨਾਲਡ ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਹੋਏਗਾ ਸਭ ਤੋਂ ਵੱਧ ਨੁਕਸਾਨ|ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀFarmer Protest| ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਹੋਵੇਗਾ ਐਕਸ਼ਨ, Sarwan Singh Pandher ਨੇ ਕਰਤਾ ਐਲਾਨBhai Amritpal Singh| ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣਗੇ ਅੰਮ੍ਰਿਤਪਾਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਇਨ੍ਹਾਂ ਜ਼ਿਲ੍ਹਿਆਂ 'ਚ ਮੀਹ ਦਾ ਅਲਰਟ ਜਾਰੀ...
ਪੰਜਾਬ-ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਇਨ੍ਹਾਂ ਜ਼ਿਲ੍ਹਿਆਂ 'ਚ ਮੀਹ ਦਾ ਅਲਰਟ ਜਾਰੀ...
DA Hike: ਹੋਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਵਧਾਇਆ ਗਿਆ ਮਹਿੰਗਾਈ ਭੱਤਾ
DA Hike: ਹੋਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਵਧਾਇਆ ਗਿਆ ਮਹਿੰਗਾਈ ਭੱਤਾ
Punjab News: ਸ਼ਰਾਬੀ ASI ਨੇ ਸ਼ਰੇਆਮ ਕੀਤੀ ਅਜਿਹੀ ਕਰਤੂਤ, ਸੜਕ ਵਿਚਾਲੇ ਮਚਾਈ ਤਬਾਹੀ; ਫਿਰ...
Punjab News: ਸ਼ਰਾਬੀ ASI ਨੇ ਸ਼ਰੇਆਮ ਕੀਤੀ ਅਜਿਹੀ ਕਰਤੂਤ, ਸੜਕ ਵਿਚਾਲੇ ਮਚਾਈ ਤਬਾਹੀ; ਫਿਰ...
Embed widget