ਪੜਚੋਲ ਕਰੋ

ABP Sanjha Top 10, 24 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Corona In India: ਭਾਰਤ ਦੌਰੇ 'ਤੇ ਆਏ ਅਜੈ ਬੰਗਾ ਕੋਰੋਨਾ ਪੌਜ਼ੇਟਿਵ, ਵਿੱਤ ਮੰਤਰੀ ਮੀਟਿੰਗਾਂ ਰੱਦ

    ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਅਮਰੀਕਾ ਦੇ ਨਾਮਜ਼ਦ ਉਮੀਦਵਾਰ ਅਜੈ ਬੰਗਾ ਦਿੱਲੀ ’ਚ ਕਰੋਨਾ ਪਾਜ਼ੇਟਿਵ ਹੋ ਗਏ ਹਨ। ਬੰਗਾ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਆਪਣੇ ਦੌਰੇ ਦੇ ਆਖਰੀ ਪੜਾਅ ’ਤੇ ਦਿੱਲੀ ’ਚ ਹਨ। Read More

  4. Pakistan: ਆਰਮੀ ਚੀਫ 'ਤੇ ਪੋਸਟ ਕਰਨਾ ਪਿਆ ਭਾਰੀ, ਸਾਬਕਾ ਪੀਐੱਮ ਇਮਰਾਨ ਦੀ ਪਾਰਟੀ PTI ਦਾ ਸੋਸ਼ਲ ਮੀਡੀਆ ਹੈੱਡ ਗ੍ਰਿਫਤਾਰ

    Imran Khan Pakistan News: ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਵਰਕਰਾਂ ਖ਼ਿਲਾਫ਼ ਲਗਾਤਾਰ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਲਿਖਣਾ ਵੀ ਭਾਰੀ ਪੈ ਰਿਹੈ। Read More

  5. Kareena Kapoor: ਕਰੀਨਾ ਕਪੂਰ ਨੇ ਕੀਤਾ 'ਥ੍ਰੀ ਇਡੀਅਟਸ' ਦੇ ਸੀਕਵਲ ਦਾ ਐਲਾਨ, ਬੋਲੀ- 'ਮੈਂ ਛੁੱਟੀ 'ਤੇ ਗਈ ਸੀ ਤੇ...'

    Kareena Kapoor: ਜਲਦੀ ਹੀ ਇੱਕ ਵਾਰ ਫਿਰ ਆਮਿਰ, ਆਰ ਮਾਧਵਨ, ਸ਼ਰਮਨ ਜੋਸ਼ੀ ਅਤੇ ਕਰੀਨਾ ਕਪੂਰ ਵੱਡੇ ਪਰਦੇ 'ਤੇ ਨਜ਼ਰ ਆਉਣਗੇ। ਜੀ ਹਾਂ, '3 ਇਡੀਅਟਸ' ਦਾ ਸੀਕਵਲ ਆ ਰਿਹਾ ਹੈ। ਇਹ ਖੁਸ਼ਖਬਰੀ ਖੁਦ ਕਰੀਨਾ ਕਪੂਰ ਨੇ ਸ਼ੇਅਰ ਕੀਤੀ ਹੈ। Read More

  6. Madhuri Dixit: ਇਸ ਕ੍ਰਿਕੇਟਰ ਨੂੰ ਪਿਆਰ ਕਰਦੀ ਸੀ ਮਾਧੁਰੀ ਦੀਕਸ਼ਿਤ, ਪਰਿਵਾਰ ਕਰਕੇ ਟੁੱਟਿਆ ਰਿਸ਼ਤਾ, ਫਿਰ ਇੰਜ ਹੋਇਆ ਡਾ. ਨੇਨੇ ਨਾਲ ਵਿਆਹ

    ਬਾਲੀਵੁੱਡ ਅਤੇ ਕ੍ਰਿਕਟ ਦਾ ਰਿਸ਼ਤਾ ਕੋਈ ਨਵਾਂ ਨਹੀਂ ਹੈ। ਕੁਝ ਰਿਸ਼ਤੇ ਪਰਦੇ ਪਿੱਛੇ ਸ਼ੁਰੂ ਹੋ ਕੇ ਪਰਦੇ ਪਿੱਛੇ ਹੀ ਖਤਮ ਹੋ ਜਾਂਦੇ ਹਨ। ਅਜੇ ਜਡੇਜਾ ਅਤੇ ਮਾਧੁਰੀ ਦੀਕਸ਼ਿਤ ਦੀ ਲਵ ਸਟੋਰੀ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਉਜਾਗਰ ਨਹੀਂ ਹੋ ਸਕੀ। Read More

  7. World Boxing Championships: ਨਿਖਤ, ਨੀਤੂ, ਲਵਲੀਨਾ ਅਤੇ ਸਵੀਟੀ ਫਾਈਨਲ 'ਚ ਪਹੁੰਚੀਆਂ, ਦੇਸ਼ ਦੇ ਚਾਰ ਚਾਂਦੀ ਦੇ ਤਗਮੇ ਪੱਕੇ

    World Boxing Championships: ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਨਿਖਤ ਜ਼ਰੀਨ, ਨੀਤੂ ਘੰਘਾਸ, ਲਵਲੀਨਾ ਬੋਰਗੋਨਹੇਨ ਅਤੇ ਸਵੀਟੀ ਬੋਹਰਾ ਨੇ ਫਾਈਨਲ ਵਿੱਚ ਥਾਂ ਬਣਾਈ ਹੈ। Read More

  8. Rohit Sharma: ਆਖਰੀ ਵੰਨ ਡੇ 'ਚ ਰੋਹਿਤ ਸ਼ਰਮਾ ਕਰਨਗੇ ਧਮਾਕਾ, ਫਾਈਨਲ ਮੈਚਾਂ 'ਚ ਸ਼ਾਨਦਾਰ ਰਿਹਾ ਹੈ ਸ਼ਰਮਾ ਦਾ ਰਿਕਾਰਡ

    IND vs AUS ODI Series Decider: ਰੋਹਿਤ ਸ਼ਰਮਾ ਨੇ 98.25 ਦੀ ਔਸਤ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਨਡੇ ਸੀਰੀਜ਼ ਦਾ ਫੈਸਲਾਕੁੰਨ ਸਕੋਰ ਬਣਾਇਆ। Read More

  9. Health News: ਪੈੱਗ ਲਾਉਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਸ਼ਰਾਬ ਨਾਲ ਭੁੱਲ ਕੇ ਵੀ ਖਾਓ ਇਹ ਚੀਜ਼ਾਂ

    ਸ਼ਰਾਬ ਸਿਹਤ ਲਈ ਖ਼ਤਰਨਾਕ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਸ਼ਰਾਬ ਦੇ ਨਾਲ ਅੰਗੂਰ ਤੇ ਸੰਤਰੇ ਵੀ ਖਾਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਹੋਰ ਵੀ ਵਿਗਾੜ ਸਕਦਾ ਹੈ। ਉਹ ਲੋਕ ਜੋ ਸ਼ਰਾਬ ਪੀਂਦੇ ਹਨ ਸ਼ਾਇਦ ਹੀ ਇਸ ਬਾਰੇ ਜਾਣਦੇ ਹੋਣ Read More

  10. Spicejet ਭਵਿੱਖ 'ਚ ਹੋਰ ਵੇਚ ਸਕਦੀ ਹੈ ਹਿੱਸੇਦਾਰੀ! ਚੇਅਰਮੈਨ ਨੇ ਦੱਸਿਆ ਏਅਰਲਾਈਨਜ਼ ਦੇ Future Plan ਬਾਰੇ

    Spicejet: ਸਪਾਈਸਜੈੱਟ ਨੇ ਆਉਣ ਵਾਲੇ ਸਮੇਂ 'ਚ ਆਪਣੀਆਂ ਦੇਣਦਾਰੀਆਂ ਨੂੰ ਘੱਟ ਕਰਨ ਲਈ ਏਅਰਲਾਈਨਜ਼ ਦੇ ਹੋਰ ਸ਼ੇਅਰ ਵੇਚਣ ਦੀ ਗੱਲ ਕੀਤੀ ਹੈ। ਜਾਣੋ ਕੰਪਨੀ ਦੀ ਭਵਿੱਖੀ ਯੋਜਨਾ ਕੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget