ਪੜਚੋਲ ਕਰੋ

ABP Sanjha Top 10, 24 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Canada Visa: ਭਾਰਤ-ਕੈਨੇਡਾ ਰੇੜਕੇ ਨਾਲ ਪਰਵਾਸੀ ਪੰਜਾਬੀਆਂ ਨੂੰ ਵੱਡਾ ਝਟਕਾ, ਵੀਜ਼ਿਆਂ ਨੂੰ ਲੱਗੀ ਬ੍ਰੇਕ, ਵਿਦੇਸ਼ ਮੰਤਰੀ ਨੂੰ ਲੈਟਰ

    Canada Visa: ਭਾਰਤ-ਕੈਨੇਡਾ ਵਿਵਾਦ ਵਿਚਾਲੇ ਪਰਵਾਸੀ ਪੰਜਾਬੀਆਂ ਨੂੰ ਵੀਜ਼ੇ ਸਬੰਧੀ ਵੱਡੀਆਂ ਦਿੱਕਤਾਂ ਆ ਰਹੀਆਂ ਹਨ। ਇੱਕ ਪਾਸੇ ਕੈਨੇਡਾ ਵੱਲੋਂ ਆਪਣੇ ਡਿਪਲੋਮੈਟ ਵਾਪਸ ਬਲਾਉਣ ਕਰਕੇ ਭਾਰਤ ਅੰਦਰ ਕੈਨੇਡਾ ਦੀ ਵੀਜ਼ੇ ਲਈ ਲੋਕ ਖੱਜਲ-ਖੁਆਰ ਹੋ ਰਹੇ ਹਨ, ਉੱਥੇ ਹੀ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ਉੱਪਰ ਰੋਕ ਲਾਈ ਹੋਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪੈ ਰਿਹਾ ਹੈ। Read More

  4. Putin Cardiac Arrest: ਪੁਤਿਨ ਨੂੰ ਆਇਆ ਹਾਰਟ ਅਟੈਕ, ਘਰ 'ਚ ਫਰਸ਼ 'ਤੇ ਪਏ ਮਿਲੇ, ਜਾਣੋ ਕਿਵੇਂ ਦੀ ਹਾਲਤ

    Putin Cardiac Arrest: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਦਿਲ ਦਾ ਦੌਰਾ ਪਿਆ ਹੈ। ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਫਰਸ਼ 'ਤੇ ਪਏ ਹੋਏ ਮਿਲੇ ਸਨ। Read More

  5. Diljit Dosanjh: ਦਿਲਜੀਤ ਦੋਸਾਂਝ ਨੇ ਨੰਨ੍ਹੀ ਫੈਨ ਦੀ ਇੰਝ ਕੀਤੀ ਰਿਸਪੈਕਟ, ਦਿੱਤਾ ਵੱਡਾ ਸਰਪ੍ਰਾਈਜ਼, ਵੀਡੀਓ ਦੇਖ ਪੂਰੀ ਦੁਨੀਆ ਕਰ ਰਹੀ ਤਾਰੀਫ

    Diljit Dosanjh Video: ਦਿਲਜੀਤ ਦੋਸਾਂਝ ਦੇ ਆਸਟਰੇਲੀਆ ਦੇ ਬ੍ਰਿਸਬੇਨ ਵਿਖੇ ਲਾਈਵ ਸ਼ੋਅ ਤੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦਿਲਜੀਤ ਆਪਣੀ ਇੱਕ ਨੰਨ੍ਹੀ ਜਿਹੀ ਫੈਨ ਦੇ ਨਾਲ ਨਜ਼ਰ ਆ ਰਹੇ ਹਨ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਕਾਮਯਾਬ ਹੋਣ ਲਈ ਸ਼ੈਤਾਨ ਨੂੰ ਵੇਚੀ ਆਪਣੀ ਆਤਮਾ? ਅਫਵਾਹਾਂ ਉੱਡਣ ਤੋਂ ਬਾਅਦ ਗਾਇਕ ਨੇ ਦਿੱਤੀ ਸਫਾਈ

    Diljit Dosanjh Illuminati:ਦਿਲਜੀਤ ਨੂੰ ਲੈਕੇ ਅਫਵਾਹ ਉੱਡ ਰਹੀ ਹੈ ਕਿ ਦਿਲਜੀਤ ਨੇ ਇੰਨੀਂ ਵੱਡੀ ਕਾਮਯਾਬੀ ਹਾਸਲ ਕਰਨ ਲਈ ਇਲੂਮਿਨਾਟੀ ਨਾਲ ਡੀਲ ਕੀਤੀ ਹੈ। Read More

  7. Bishan Singh Bedi Passes Away: ਨਹੀਂ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ, 77 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

    ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ ਹੋ ਗਿਆ ਹੈ। ਬਿਸ਼ਨ ਸਿੰਘ ਬੇਦੀ 77 ਸਾਲ ਦੇ ਸਨ। Read More

  8. Deepthi Jeevanji: ਦੀਪਤੀ ਜੀਵਨਜੀ ਨੇ ਏਸ਼ੀਅਨ ਪੈਰਾ ਗੇਮਜ਼ 2023 'ਚ ਕਰਵਾਈ ਬੱਲੇ-ਬੱਲੇ, ਔਰਤਾਂ ਦੀ 400 ਮੀਟਰ ਟੀ20 ਈਵੈਂਟ 'ਚ ਜਿੱਤਿਆ ਗੋਲਡ

    ਦੀਪਤੀ ਜੀਵਨਜੀ ਨੇ 56.69 ਦੇ ਸਮੇਂ ਨਾਲ ਗੋਲਡ ਮੈਡਲ ਹਾਸਲ ਕੀਤਾ ਅਤੇ ਨਵਾਂ ਪੈਰਾ ਰਿਕਾਰਡ ਕਾਇਮ ਕੀਤਾ। ਏਸ਼ੀਅਨ ਪੈਰਾ ਗੇਮਸ 2023 ਦੇ ਸਾਰੇ ਮੁਕਾਬਲਿਆਂ ਵਿੱਚ ਟੀਮ ਇੰਡੀਆ ਦੇ ਕੋਲ ਹੁਣ 20 ਤਗਮਿਆਂ ਦੀ ਗਿਣਤੀ ਹੈ । Read More

  9. Dussehra 2023: 24 ਅਕਤੂਬਰ ਨੂੰ ਦੋ ਸ਼ੁੱਭ ਯੋਗ 'ਚ ਮਨਾਇਆ ਜਾਵੇਗਾ ਦੁਸਹਿਰਾ, ਇੱਥੇ ਜਾਣੋ ਪੂਜਾ ਦੀ ਵਿਧੀ, ਨਿਯਮ, ਮਹੱਤਤਾ ਤੇ ਰਾਵਣ ਜਲਾਉਣ ਦਾ ਮੂਹਰਤ

    Dussehra 2023: ਦੁਸਹਿਰਾ ਜਾਂ ਵਿਜੈਦਸ਼ਮੀ ਦਾ ਤਿਉਹਾਰ ਇਸ ਸਾਲ ਮੰਗਲਵਾਰ 24 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਦਿਨ ਰਾਵਣ ਨੂੰ ਸਾੜਨ ਦੀ ਪਰੰਪਰਾ ਹੈ, ਜੋ ਅਧਰਮ 'ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਸ ਸਾਲ ਦੁਸਹਿਰੇ 'ਤੇ ਦੋ ਸ਼ੁਭ ਯੋਗ ਵੀ ਬਣਾਏ ਜਾ ਰਹੇ ਹਨ। Read More

  10. Stock Market Holiday: ਕੀ ਦੁਸਹਿਰੇ 'ਤੇ ਬੰਦ ਰਹੇਗਾ ਸ਼ੇਅਰ ਬਾਜ਼ਾਰ? ਜਾਣੋ ਕਿਸ-ਕਿਸ ਦਿਨ ਨਹੀਂ ਖੁਲ੍ਹੇਗਾ ਸ਼ੇਅਰ ਬਾਜ਼ਾਰ

    Share Market Holiday: ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਅੱਜ ਸ਼ੇਅਰ ਬਾਜ਼ਾਰ ਖੁੱਲ੍ਹਾ ਰਹੇਗਾ ਜਾਂ ਬੰਦ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ...
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ..
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
Embed widget