ਪੜਚੋਲ ਕਰੋ

ABP Sanjha Top 10, 24 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Bengaluru bandh: ਕਾਵੇਰੀ ਵਿਵਾਦ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਨੇ ਬੇਂਗਲੁਰੂ ਬੰਦ ਦਾ ਦਿੱਤਾ ਸੱਦਾ

    Bengaluru: ਤਾਮਿਲਨਾਡੂ ਨੂੰ ਪਾਣੀ ਛੱਡਣ ਤੋਂ ਤੁਰੰਤ ਰੋਕਣ ਦੀ ਮੰਗ ਨੂੰ ਲੈ ਕੇ ਕਰਨਾਟਕ ਦੀ ਕਾਂਗਰਸ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਵਾਲੇ ਵੱਖ-ਵੱਖ ਸੰਗਠਨਾਂ ਨੇ 26 ਸਤੰਬਰ ਨੂੰ ਬੈਂਗਲੁਰੂ ਬੰਦ ਦਾ ਸੱਦਾ ਦਿੱਤਾ ਹੈ। Read More

  2. ABP Sanjha Top 10, 24 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Vande Bharat Trains Launching: ਦੇਸ਼ ਨੂੰ ਮਿਲੀਆਂ 9 ਨਵੀਆਂ ਵੰਦੇ ਭਾਰਤ ਟਰੇਨਾਂ, PM ਮੋਦੀ ਨੇ ਦਿਖਾਈ ਹਰੀ ਝੰਡੀ, 11 ਸੂਬਿਆਂ 'ਚ ਵਧੇਗਾ ਸੰਪਰਕ

    Vande Bharat Trains Launching: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਵਿੱਚ ਹਾਈ ਸਪੀਡ ਕਨੈਕਟੀਵਿਟੀ ਵਧਾਉਣ ਲਈ ਵੰਦੇ ਭਾਰਤ ਟਰੇਨ ਲੈ ਕੇ ਆਏ ਹਨ। ਅੱਜ ਦੇਸ਼ ਨੂੰ 9 ਨਵੀਆਂ ਵੰਦੇ ਭਾਰਤ ਟਰੇਨਾਂ ਮਿਲੀਆਂ ਹਨ। Read More

  4. India Canada Conflict: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਇੱਕ ਹੋਰ ਵੱਡਾ ਖੁਲਾਸਾ, ਅਮਰੀਕੀ ਏਜੰਸੀ ਨੇ ਦਿੱਤੀ ਸੀ ਕੈਨੇਡਾ ਨੂੰ ਜਾਣਕਾਰੀ

    India Canada Conflict: ਭਾਰਤ ਤੇ ਕੈਨੇਡਾ ਵਿਵਾਦ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਹੈ। ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਬਾਰੇ ਅਮਰੀਕਾ ਨੇ ਕੈਨੇਡਾ ਨਾਲ ਖੁਫੀਆ ਜਾਣਕਾਰੀ ਸਾਂਝੀ ਕੀਤੀ ਸੀ। Read More

  5. Shubh: ਗਾਇਕ ਸ਼ੁਭ ਦੀ ਹਮਾਇਤ 'ਚ ਡਟੇ ਮਜੀਠੀਆ, 'ਆਪ' ਵਿਧਾਇਕਾਂ ਨੂੰ ਮਿਹਣਾ, '92 ਗੂੰਗਿਆਂ ਦੀ ਇਹ ਹਾਲਤ, ਬਿਨਾਂ ਪ੍ਰਮੀਸ਼ਨ ਪੰਜਾਬ ਦੇ ਨੌਜਵਾਨਾਂ ਨਾਲ ਵੀ ਨਹੀਂ ਖੜ੍ਹ ਸਕਦੇ 

    Bikram Majithia: ਬਿਕਰਮ ਮਜੀਠੀਆ ਨੇ ਟਵੀਟ ਕਰਦਿਆਂ ਲਿਖਿਆ ਮੈਂ ਸਿਰਫ 26 ਸਾਲ ਦੇ ਨੌਜਵਾਨ ਗਾਇਕ ਸ਼ੁਭਨੀਤ ਸਿੰਘ ਨੂੰ ਕੱਟੜਪੰਥੀਆਂ ਦਾ ਸਮਰਥਕ ਕਹਿਣ ਦੀ ਨਿੰਦਾ ਕਰਦਾ ਹਾਂ। Read More

  6. Raghav Chadha wedding: ਰਾਘਵ ਚੱਢਾ ਦੇ 7 ਸਟਾਰ ਹੋਟਲ 'ਚ ਵਿਆਹ 'ਤੇ ਖਹਿਰਾ ਦਾ ਸਵਾਲ! ਬੋਲੇ ਜੇ ਉਹ ਆਮ ਆਦਮੀ ਤਾਂ ਖਾਸ ਕੌਣ?

    Parineeti Chopra Raghav Chadha Wedding; ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਵਿਆਹ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਰਾਘਵ ਚੱਢਾ ਦੀ ਆਮਦਨ ਉਪਰ ਵੀ ਸਵਾਲ ਉਠਾਏ ਹਨ। Read More

  7. Asian Games 2023: ਭਾਰਤ ਨੂੰ ਅੱਜ ਗੋਲਡ ਮੈਡਲ ਜਿੱਤਣ ਦੀ ਉਮੀਦ, ਹਾਕੀ 'ਚ ਉਜ਼ਬੇਕਿਸਤਾਨ ਨਾਲ ਟੱਕਰ, ਜਾਣੋ ਭਾਰਤ ਦਾ ਸ਼ਡਿਊਲ

    Asian Games: ਏਸ਼ੀਅਨ ਖੇਡਾਂ 2023 ਦੀ ਅਧਿਕਾਰਤ ਸ਼ੁਰੂਆਤ ਦੇ ਨਾਲ, ਭਾਰਤ ਨੂੰ ਅੱਜ ਰੋਇੰਗ ਵਿੱਚ ਸੋਨ ਤਗਮਾ ਜਿੱਤਣ ਦੀ ਉਮੀਦ ਹੈ। ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ ਹਾਕੀ 'ਚ ਕਰੇਗੀ। Read More

  8. Asian games 2023: ਏਸ਼ੀਆਈ ਖੇਡਾਂ 'ਚ ਭਾਰਤ ਦਾ ਜਲਵਾ, ਹਾਕੀ 'ਚ ਭਾਰਤ ਨੇ 16-0 ਨਾਲ ਉਜ਼ਬੇਕਿਸਤਾਨ ਨੂੰ ਦਿੱਤੀ ਕਰਾਰੀ ਮਾਤ

    Asian Games 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਪੂਲ-ਏ ਵਿੱਚ ਉਜ਼ਬੇਕਿਸਤਾਨ ਖ਼ਿਲਾਫ਼ 16-0 ਨਾਲ ਇੱਕਤਰਫ਼ਾ ਜਿੱਤ ਹਾਸਲ ਕੀਤੀ ਹੈ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Petrol Diesel Rate: ਪੁਣੇ 'ਚ ਸਸਤਾ ਤਾਂ ਆਗਰਾ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਬਾਕੀ ਸ਼ਹਿਰਾਂ 'ਚ ਤੇਲ ਦੀ ਕੀਮਤਾਂ

    Petrol Diesel Price: ਤੇਲ ਕੰਪਨੀਆਂ ਨੇ ਐਤਵਾਰ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਅੱਜ ਪੁਣੇ ਅਤੇ ਆਗਰਾ ਸਮੇਤ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Embed widget