ਪੜਚੋਲ ਕਰੋ

ABP Sanjha Top 10, 25 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 25 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 25 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lawrence Bishnoi: 200 ਕਰੋੜ ਦੀ ਹੈਰੋਇਨ ਨਾਲ ਲਾਰੈਂਸ ਬਿਸ਼ਨੋਈ ਦਾ ਕੀ ਕੁਨੈਕਸ਼ਨ? ਹੁਣ ਗੈਂਗਸਟਰ ਨੂੰ ਰਿੜਕੇਗਾ ਗੁਜਰਾਤ ਦਾ ਅਤਿਵਾਦ ਵਿਰੋਧੀ ਦਸਤਾ

    ਟੀਐਸ ਗੈਂਗਸਟਰ ਤੋਂ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਗੁਜਰਾਤ ਤੱਟ ’ਤੇ ਅਰਬ ਸਾਗਰ ’ਚ ਪਾਕਿਸਤਾਨ ਦੀ ਇਕ ਮੱਛੀ ਫੜਨ ਵਾਲੀ ਕਿਸ਼ਤੀ ’ਚੋਂ 200 ਕਰੋੜ ਰੁਪਏ ਤੋਂ ਜ਼ਿਆਦਾ ਮੁੱਲ ਦੀ 40 ਕਿੱਲੋ ਹੈਰੋਇਨ ਜ਼ਬਤ ਕੀਤੇ ਜਾਣ ਦੇ ਮਾਮਲੇ ’ਚ ਉਸ ਦੀ ਭੂਮਿਕਾ ਬਾਰੇ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ। Read More

  4. ਅਮਰੀਕਾ ਦੇ ਟੈਕਸਾਸ 'ਚ ਮ੍ਰਿਤਕ ਹਾਲਤ 'ਚ ਮਿਲੀਆਂ 6 ਗਾਵਾਂ, ਜਾਣੋ ਕੀ ਹੈ ਪੂਰਾ ਮਾਮਲਾ

    US Texas: ਮੈਡੀਸਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਫੇਸਬੁੱਕ 'ਤੇ ਕਿਹਾ ਕਿ ਮੈਡੀਸਨ ਕਾਉਂਟੀ ਦੇ ਪਸ਼ੂ ਪਾਲਕਾਂ ਦੁਆਰਾ ਪਹਿਲੀ ਵਾਰ 6 ਸਾਲ ਦੀ ਲੌਂਗਹਾਰਨ-ਕ੍ਰਾਸ ਗਾਂ ਨੂੰ ਮ੍ਰਿਤਰ ਹਾਲਤ ਵਿੱਚ ਦੇਖਿਆ ਗਿਆ। Read More

  5. Shah Rukh Khan: ਸ਼ਾਹਰੁਖ ਖਾਨ ਨਾਲ ਮੁਕਾਬਲਾ ਕਰਨ ਨਿਕਲੇ ਸੀ ਸਲਮਾਨ, ਲਾਗਤ ਹੀ ਪੂਰੀ ਕਰਨ 'ਚ ਨਿਕਲਿਆ ਭਾਈਜਾਨ ਦੀ ਫਿਲਮ ਦਾ ਦਮ

    Pathaan vs KKBKKJ: ਸ਼ਾਹਰੁਖ ਤੇ ਸਲਮਾਨ ਨੂੰ ਇੰਡਸਟਰੀ ਦੇ ਚੋਟੀ ਦੇ ਅਦਾਕਾਰਾਂ ਚੋਂ ਮੰਨਿਆ ਜਾਂਦਾ ਹੈ। ਜੇਕਰ ਪਠਾਨ ਦੇ ਕਲੈਕਸ਼ਨ ਦੀ ਤੁਲਨਾ ਹਾਲ ਹੀ 'ਚ ਰਿਲੀਜ਼ ਹੋਈ ਸਲਮਾਨ ਖਾਨ ਸਟਾਰਰ ਫਿਲਮ KKBKKJ ਨਾਲ ਕੀਤੀ ਜਾਵੇ ਤਾਂ ਇਹ ਕਾਫੀ ਅੱਗੇ ਹੈ Read More

  6. Sonam Bajwa: ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗੀ ਅਦਾਕਾਰਾ

    Sonam Bajwa New Movie: ਸੋਨਮ ਬਾਜਵਾ ਨੇ ਫੈਨਜ਼ ਦੇ ਇੰਤਜ਼ਾਰ ਖਤਮ ਕਰਦਿਆਂ ਫਿਲਮ ਦੀ ਪਹਿਲੀ ਝਲਕ ਦਾ ਪੋਸਟਰ ਸ਼ੇਅਰ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ 'ਚ ਸੋਨਮ ਬਾਜਵਾ ਚੁਲਬੁਲੀ ਕੁੜੀ ਰਾਣੀ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। Read More

  7. Sachin Tendulkar: ਆਸਟਰੇਲੀਆ 'ਚ ਸਚਿਨ ਤੇਂਦੁਲਕਰ ਦੇ ਨਾਂ 'ਤੇ ਰੱਖਿਆ ਕ੍ਰਿਕੇਟ ਗਰਾਊਂਡ ਦਾ ਨਾਂ, ਇੰਜ ਦਿੱਤਾ ਆਸਟਰੇਲੀਆ ਨੇ ਜਨਮਦਿਨ ਦਾ ਤੋਹਫਾ

    Sachin Tendulkar B'Day: ਅੱਜ (24 ਅਪ੍ਰੈਲ) ਸਚਿਨ ਤੇਂਦੁਲਕਰ ਦਾ ਜਨਮ ਦਿਨ ਹੈ। ਇਸ ਖਾਸ ਮੌਕੇ 'ਤੇ ਕ੍ਰਿਕਟ ਆਸਟ੍ਰੇਲੀਆ ਨੇ ਮਾਸਟਰ ਬਲਾਸਟਰ ਨੂੰ ਇਕ ਖਾਸ ਤੋਹਫਾ ਦਿੱਤਾ ਹੈ। Read More

  8. Sania Mirza: ਟੈਨਿਸ ਤੋਂ ਬਾਅਦ ਹੁਣ ਐਕਟਿੰਗ ਦੇ ਮੈਦਾਨ 'ਚ ਉੱਤਰਨ ਜਾ ਰਹੀ ਸਾਨੀਆ ਮਿਰਜ਼ਾ? ਇਸ ਐਕਟਰ ਨਾਲ ਆਵੇਗੀ ਨਜ਼ਰ

    Sania Mirza Show: ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਆਪਣੇ ਖੇਡ ਕਰੀਅਰ ਤੋਂ ਸੰਨਿਆਸ ਲੈ ਲਿਆ ਹੈ। ਹੁਣ ਉਨ੍ਹਾਂ ਦੀ ਅਦਾਕਾਰੀ ਦੀਆਂ ਚਰਚਾਵਾਂ ਹਨ। ਜਲਦ ਹੀ ਉਹ ਟੀਵੀ ਸਿਤਾਰਿਆਂ ਨਾਲ ਨਜ਼ਰ ਆਵੇਗੀ। Read More

  9. Why say cheers before drinking: ਵੱਡੇ-ਵੱਡੇ ਪਿਆਕੜ ਵੀ ਨਹੀਂ ਜਾਣਦੇ! ਆਖਰ ਪਹਿਲਾ ਪੈਗ ਲਾਉਣ ਤੋਂ ਪਹਿਲਾਂ ਕਿਉਂ ਕਹਿੰਦੇ ਚੀਅਰਜ਼...

    ਦਰਅਸਲ ਜਦੋਂ ਵੀ ਲੋਕ ਇਕੱਠੇ ਬੈਠ ਕੇ ਸ਼ਰਾਬ ਪੀਂਦੇ ਹਨ ਤਾਂ ਸ਼ਰਾਬ ਦੀ ਪਹਿਲੀ ਸਿਪ ਲੈਣ ਤੋਂ ਪਹਿਲਾਂ ਸ਼ਰਾਬ ਦੇ ਗਲਾਸ ਟਕਰਾਉਂਦੇ ਹਨ ਤੇ ਇਸ ਨਾਲ ਚੀਅਰਸ ਵੀ ਕਹਿੰਦੇ ਹਨ। ਤੁਸੀਂ ਫਿਲਮਾਂ 'ਚ ਵੀ ਅਜਿਹਾ ਕਰਦੇ ਦੇਖਿਆ ਹੋਵੇਗਾ... Read More

  10. ਰਤਨ ਟਾਟਾ ਨੂੰ ਮਿਲਿਆ ਆਸਟ੍ਰੇਲੀਆ ਦਾ ਸਰਵਉੱਚ ਨਾਗਰਿਕ ਸਨਮਾਨ, 'ਆਰਡਰ ਆਫ਼ ਆਸਟ੍ਰੇਲੀਆ' ਨਾਲ ਕੀਤੇ ਗਏ ਸਨਮਾਨਿਤ

    Ratan Tata News: ਰਤਨ ਟਾਟਾ ਨੂੰ ਆਸਟ੍ਰੇਲੀਆ ਦੇ ਰਾਜਦੂਤ ਵੱਲੋਂ 'ਆਰਡਰ ਆਫ਼ ਆਸਟ੍ਰੇਲੀਆ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਨਾਲ-ਨਾਲ ਆਸਟ੍ਰੇਲੀਆ ਵਿੱਚ ਵੀ ਉਨ੍ਹਾਂ ਦਾ ਅਹਿਮ ਯੋਗਦਾਨ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget