ਪੜਚੋਲ ਕਰੋ

ABP Sanjha Top 10, 25 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 25 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 25 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 25 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024: ਦਿੱਲੀ 'ਚ ਲੱਗੇ ਹੋਰਡਿੰਗ, ਕੇਜਰੀਵਾਲ ਨੇ ਸਿੱਖਾਂ ਦੇ ਕਾਤਲਾਂ ਨਾਲ ਮਿਲਾਇਆ ਹੱਥ

    ਸਿਰਸਾ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਕਿਹਾ ਕਿ ਉਹ ਸਿੱਖਾਂ ਦੇ ਕਾਤਲਾਂ ਨੂੰ  ਜੇਲ੍ਹਾਂ ਵਿੱਚ ਭੇਜਣਗੇ ਤੇ ਵਿਧਵਾ ਕਾਲੌਨੀ ਦੀਆਂ ਵਿਧਾਵਾਵਾਂ ਨੂੰ ਇਨਸਾਫ਼ ਦਵਾਇਆ ਜਾਵੇਗਾ ਪਰ ਹੁਣ ਉਨ੍ਹਾਂ ਨੇ ਕਾਤਲਾਂ ਨਾਲ ਹੀ ਹੱਥ ਮਿਲ ਲਿਆ ਹੈ। Read More

  4. USA Rice: ਆਖਰ ਖੁੱਲ੍ਹ ਗਈ ਅਮਰੀਕਾ ਦੀ ਪੋਲ! ਦੁਨੀਆ ਨੂੰ ਖੁਆ ਰਿਹਾ ਜ਼ਹਿਰੀਲੇ ਚੌਲ, ਤਾਜ਼ਾ ਖੋਜ 'ਚ ਖੁਲਾਸਾ

    USA Rice: ਅਮਰੀਕਾ ਦੁਆਰਾ ਨਿਰਯਾਤ ਕੀਤੇ ਜਾਣ ਵਾਲੇ ਚੌਲਾਂ ਵਿੱਚ ਵੱਡੀ ਮਾਤਰਾ ਵਿੱਚ ਆਰਸੈਨਿਕ, ਕੈਡਮੀਅਮ ਤੇ ਭਾਰੀ ਧਾਤਾਂ ਪਾਈਆਂ ਗਈਆਂ ਹਨ। ਇਨ੍ਹਾਂ ਚੌਲਾਂ ਦੀ ਅਮਰੀਕਾ ਦੇ ਅਰਕਨਸਾਸ ਤੇ ਟੈਕਸਾਸ ਰਾਜਾਂ ਤੋਂ ਬਰਾਮਦ ਕੀਤੀ ਗਈ ਹੈ। Read More

  5. SAG Awards 2024: ਓਪਨਹਾਈਮਰ ਨੇ ਫਿਰ ਮਾਰੀ ਵੱਡੀ ਬਾਜ਼ੀ, ਕਿਲੀਅਨ ਮਰਫੀ-ਰਾਬਰਟ ਡਾਉਨੀ ਜੂਨੀਅਰ ਨੇ ਜਿੱਤਿਆ ਅਵਾਰਡ, ਵੇਖੋ ਲਿਸਟ

    SAG Awards 2024: 30ਵੇਂ ਸਕ੍ਰੀਨ ਗਿਲਡ ਅਵਾਰਡਾਂ ਦਾ ਐਲਾਨ ਹੋ ਗਿਆ ਹੈ। ਓਪਨਹਾਈਮਰ ਨੇ ਇਸ ਵਾਰ ਵੀ ਵੱਡੀ ਬਾਜ਼ੀ ਮਾਰੀ ਹੈ। ਫਿਲਮ ਦੇ ਕਲਾਕਾਰਾਂ ਨੂੰ ਕਈ ਕੈਟਾਗਰੀਆਂ 'ਚ ਅਵਾਰਡ ਮਿਲ ਚੁੱਕੇ ਹਨ। Read More

  6. Kareena Kapoor: ਘਰ ਪਰਿਵਾਰ ਨਾਲ ਕਰੀਅਰ ਕਿਵੇਂ ਸੰਭਾਲਦੀ ਹੈ ਕਰੀਨਾ ਕਪੂਰ, ਜਾਣੋ ਬਾਲੀਵੁੱਡ ਨੇ ਕੀਤਾ ਦਿੱਤਾ ਜਵਾਬ

    Ideas Of India 2024: ਕਰੀਨਾ ਕਪੂਰ ਨੇ ਅੱਜ ਏਬੀਪੀ ਨੈੱਟਵਰਕ ਦੇ ਸਾਲਾਨਾ ਸੰਮੇਲਨ 'ਆਈਡੀਆਜ਼ ਆਫ਼ ਇੰਡੀਆ' ਵਿੱਚ ਵੀ ਹਿੱਸਾ ਲਿਆ। ਇਸ ਦੌਰਾਨ ਅਦਾਕਾਰਾ ਨੇ ਫਿਲਮਾਂ ਬਾਰੇ ਗੱਲਬਾਤ ਕੀਤੀ। Read More

  7. PSL 2024: ਪਾਕਿਸਤਾਨ ਨੂੰ ਫਿਰ ਹੋਣ ਪਿਆ ਸ਼ਰਮਸਾਰ! PSL 2024 'ਚ ਹੋਈ ਵੱਡੀ ਗਲਤੀ, ਫਿਰ ਮੰਗਣੀ ਪਈ ਮੁਆਫੀ, ਜਾਣੋ ਕੀ ਹੈ ਮਾਮਲਾ

    PSL: ਕਵੇਟਾ ਗਲੈਡੀਏਟਰਜ਼ ਦੀ ਪਾਰੀ ਦਾ 11ਵਾਂ ਓਵਰ ਚੱਲ ਰਿਹਾ ਸੀ। ਆਗਾ ਸਲਮਾਨ ਗੇਂਦਬਾਜ਼ੀ ਕਰ ਰਹੇ ਸਨ। ਕਵੇਟਾ ਗਲੈਡੀਏਟਰਜ਼ ਦੇ ਕਪਤਾਨ ਰੂਸੋ ਨੇ ਇਸ ਓਵਰ ਦੀ ਆਖਰੀ ਗੇਂਦ ਨੂੰ ਸਵੀਪ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਖੁੰਝ ਗਿਆ। Read More

  8. IND vs ENG: 20 ਸਾਲਾਂ ਦੇ ਸ਼ੋਏਬ ਬਸ਼ੀਰ ਨੇ ਟੀਮ ਇੰਡੀਆ ਦੇ ਉਡਾਏ ਹੋਸ਼, ਰਾਂਚੀ ਟੈਸਟ 'ਚ ਇੰਗਲੈਂਡ ਨੇ ਕੀਤੀ ਦਮਦਾਰ ਵਾਪਸੀ

    IND vs ENG 4th Test: ਇੰਗਲੈਂਡ ਨੇ ਰਾਂਚੀ 'ਚ ਖੇਡੇ ਜਾ ਰਹੇ ਚੌਥੇ ਟੈਸਟ 'ਚ ਜ਼ਬਰਦਸਤ ਵਾਪਸੀ ਕੀਤੀ। ਇਕ ਸਮੇਂ 112 ਦੇ ਸਕੋਰ 'ਤੇ 5 ਵਿਕਟਾਂ ਗੁਆ ਕੇ ਰਹੀ ਇੰਗਲੈਂਡ ਦੀ ਟੀਮ ਨੇ ਪਹਿਲਾਂ 353 ਦੌੜਾਂ ਬਣਾਈਆਂ, ਫਿਰ ਭਾਰਤਭਾਰਤ ਦੇ 7 ਵਿਕੇਟ ਲਏ। Read More

  9. How to Make Thick Curd: ਘਰ 'ਚ ਗਾੜ੍ਹੀ ਦਹੀਂ ਜਮਾਉਣ ਲਈ ਅਪਣਾਓ ਇਹ ਟਿਪਸ, ਮਿਲੇਗਾ ਬਾਜ਼ਾਰ ਵਰਗਾ ਸੁਆਦ

    Curd at home: ਸਵਾਦਿਸ਼ਟ ਹੋਣ ਦੇ ਨਾਲ ਸਿਹਤ ਨੂੰ ਕਈ ਫਾਇਦੇ ਵੀ ਦਿੰਦੀ ਹੈ। ਇਸ ਲਈ ਦਹੀਂ ਲਗਭਗ ਹਰ ਭਾਰਤੀ ਘਰ ਵਿੱਚ ਤਿਆਰ ਕੀਤਾ ਜਾਂਦਾ ਹੈ। ਬਹੁਤ ਸਾਰੇ ਲੋਕ ਇਸ ਗੱਲ ਤੋਂ ਨਿਰਾਸ਼ ਹੁੰਦੇ ਹਨ, ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਪਰ ਬਾਜ਼ਾਰ ਵਰਗੀ... Read More

  10. Lok Sabha Election: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪਾਰਟੀ-ਪਰਿਵਰਤਨ ਦਾ ਦੌਰ ਹੋਇਆ ਸ਼ੁਰੂ, ਐਮਪੀ ਰਿਤੇਸ਼ ਪਾਂਡੇ ਨੇ BSP ਤੋਂ ਦਿੱਤਾ ਅਸਤੀਫਾ

    Lok Sabha Election: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪਾਰਟੀ-ਪਰਿਵਰਤਨ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਕੜੀ 'ਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਉਨ੍ਹਾਂ ਦੇ ਇਕ ਸੰਸਦ ਮੈਂਬਰ ਨੇ ਪਾਰਟੀ ਛੱਡ ਦਿੱਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Embed widget