(Source: ECI/ABP News)
ABP Sanjha Top 10, 25 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 25 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
![ABP Sanjha Top 10, 25 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ Top 10 News Headlines Today ABP Sanjha Afternoon News Bulletin 25 March 2023 Top News headlines from India and world ABP Sanjha Top 10, 25 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ](https://feeds.abplive.com/onecms/images/uploaded-images/2022/07/18/b0f068821b761d81b22be3607068e0221658122804_original.jpg?impolicy=abp_cdn&imwidth=1200&height=675)
ABP Sanjha Top 10, 25 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 25 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 24 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 24 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Jammu Kashmir: ਜੰਮੂ-ਕਸ਼ਮੀਰ ਦੇ ਤੰਗਧਾਰ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨਾਕਾਮ, ਫੌਜ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
Jammu Kashmir: ਤੰਗਧਾਰ ਸੈਕਟਰ ਦੇ ਆਸਪਾਸ ਸੁਰੱਖਿਆ ਬਲਾਂ ਨੂੰ ਸ਼ੱਕੀ ਹਰਕਤ ਦਾ ਪਤਾ ਲੱਗਾ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੁਆਰਾ ਤਲਾਸ਼ੀ ਮੁਹਿੰਮ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। Read More
Pakistan Inflation: ਗਰੀਬ ਪਾਕਿਸਤਾਨ 'ਚ ਮਹਿੰਗਾਈ ਨੇ ਤੋੜੇ ਸਾਰੇ ਰਿਕਾਰਡ, 46.65 ਫੀਸਦੀ ਤੱਕ ਪਹੁੰਚੀ ਮਹਿੰਗਾਈ
Pakistan Inflation: ਪਾਕਿਸਤਾਨ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਸਾਲਾਨਾ ਮਹਿੰਗਾਈ ਦਰ ਹੁਣ ਤੱਕ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਇੱਥੇ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। Read More
Jassie Gill: ਪੰਜਾਬੀ ਗਾਇਕ ਜੱਸੀ ਗਾਇਕ ਨੌਰਵੇ ਪਹੁੰਚੇ, ਦਿਖਾਇਆ ਕੁਦਰਤ ਦਾ ਅਦਭੁਤ ਨਜ਼ਾਰਾ, ਦੇਖੋ ਇਹ ਤਸਵੀਰਾਂ
ਜੱਸੀ ਗਿੱਲ ਇੰਨੀਂ ਦਿਨੀਂ ਨੌਰਵੇ ਦੇਸ਼ 'ਚ ਹਨ। ਇੱਥੋਂ ਜੱਸੀ ਗਿੱਲ ਨੇ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਫੈਨਜ਼ ਕਮੈਂਟ ਕਰ ਰਹੇ ਹਨ। ਇੱਥੇ ਜੱਸੀ ਗਿੱਲ ਨੇ 'ਔਰੋਰਾ ਬੋਰੀਏਲਿਸ' ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। Read More
Jaswinder Bhalla: ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ 'ਛਣਕਾਟਾ 2003' ਦੀ ਵੀਡੀਓ, ਫੈਨਜ਼ ਨੂੰ ਪੁਰਾਣੇ ਦਿਨ ਆਏ ਯਾਦ, ਭੱਲਾ ਨੂੰ ਪੁੱਛਿਆ ਇਹ ਸਵਾਲ
Jaswinder Bhalla Chhankata: ਜਸਵਿੰਦਰ ਭੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ 'ਛਣਕਾਟਾ 2003' ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕੀਤੀ। ਜਿਸ ਨੂੰ ਦੇਖ ਕੇ ਲੋਕਾਂ ਨੂੰ ਆਪਣੇ ਪੁਰਾਣੇ ਦਿਨ ਯਾਦ ਆ ਰਹੇ ਹਨ। Read More
World Boxing Championships: ਨਿਖਤ, ਨੀਤੂ, ਲਵਲੀਨਾ ਅਤੇ ਸਵੀਟੀ ਫਾਈਨਲ 'ਚ ਪਹੁੰਚੀਆਂ, ਦੇਸ਼ ਦੇ ਚਾਰ ਚਾਂਦੀ ਦੇ ਤਗਮੇ ਪੱਕੇ
World Boxing Championships: ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਨਿਖਤ ਜ਼ਰੀਨ, ਨੀਤੂ ਘੰਘਾਸ, ਲਵਲੀਨਾ ਬੋਰਗੋਨਹੇਨ ਅਤੇ ਸਵੀਟੀ ਬੋਹਰਾ ਨੇ ਫਾਈਨਲ ਵਿੱਚ ਥਾਂ ਬਣਾਈ ਹੈ। Read More
Rohit Sharma: ਆਖਰੀ ਵੰਨ ਡੇ 'ਚ ਰੋਹਿਤ ਸ਼ਰਮਾ ਕਰਨਗੇ ਧਮਾਕਾ, ਫਾਈਨਲ ਮੈਚਾਂ 'ਚ ਸ਼ਾਨਦਾਰ ਰਿਹਾ ਹੈ ਸ਼ਰਮਾ ਦਾ ਰਿਕਾਰਡ
IND vs AUS ODI Series Decider: ਰੋਹਿਤ ਸ਼ਰਮਾ ਨੇ 98.25 ਦੀ ਔਸਤ ਨਾਲ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਨਡੇ ਸੀਰੀਜ਼ ਦਾ ਫੈਸਲਾਕੁੰਨ ਸਕੋਰ ਬਣਾਇਆ। Read More
Health News: ਪੈੱਗ ਲਾਉਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਸ਼ਰਾਬ ਨਾਲ ਭੁੱਲ ਕੇ ਵੀ ਖਾਓ ਇਹ ਚੀਜ਼ਾਂ
ਸ਼ਰਾਬ ਸਿਹਤ ਲਈ ਖ਼ਤਰਨਾਕ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਸ਼ਰਾਬ ਦੇ ਨਾਲ ਅੰਗੂਰ ਤੇ ਸੰਤਰੇ ਵੀ ਖਾਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਹੋਰ ਵੀ ਵਿਗਾੜ ਸਕਦਾ ਹੈ। ਉਹ ਲੋਕ ਜੋ ਸ਼ਰਾਬ ਪੀਂਦੇ ਹਨ ਸ਼ਾਇਦ ਹੀ ਇਸ ਬਾਰੇ ਜਾਣਦੇ ਹੋਣ Read More
PAN Aadhaar Linking Status: ਪੈਨ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ ਨੇੜੇ ਹੈ, ਘਰ ਬੈਠੇ ਇਸ ਤਰ੍ਹਾਂ ਚੈੱਕ ਕਰੋ ਸਟੇਟਸ
PAN Aadhaar Linking Status: 31 ਮਾਰਚ 2023 ਦੀ ਤਾਰੀਖ ਨੇੜੇ ਹੈ। ਇਹ ਤਾਰੀਖ ਬਹੁਤ ਸਾਰੇ ਮਹੱਤਵਪੂਰਨ ਕੰਮਾਂ ਲਈ ਅੰਤਮ ਤਾਰੀਖ ਹੈ। ਜੇਕਰ ਤੁਸੀਂ ਪੈਨ ਕਾਰਡ ਧਾਰਕ ਹੋ ਤਾਂ ਪੈਨ ਅਤੇ ਆਧਾਰ ਨੂੰ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। Read More
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)