1. ABP Sanjha Top 10, 25 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 25 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 24 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 24 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update Today : ਮੀਂਹ ਤੋਂ ਬਾਅਦ ਤਾਪਮਾਨ 'ਚ ਆਈ ਕਮੀ, ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਸਾਫ, ਜਾਣੋ IMD ਅਪਡੇਟ

    Weather Today: ਆਈਐਮਡੀ ਦੇ ਅਨੁਸਾਰ, ਕੱਲ੍ਹ ਤੋਂ 1 ਅਕਤੂਬਰ ਤੱਕ ਤਾਪਮਾਨ ਵਿੱਚ ਅੰਸ਼ਕ ਵਾਧਾ ਹੋਣ ਦਾ ਅਨੁਮਾਨ ਹੈ। ਇਸ ਦੌਰਾਨ ਅਸਮਾਨ ਵਿੱਚ ਬੱਦਲਾਂ ਦੇ ਆਉਣ ਅਤੇ ਜਾਣ ਦਾ ਸਿਲਸਿਲਾ ਜਾਰੀ ਰਹੇਗਾ। Read More

  4. India-Canada Row: ਭਾਰਤ-ਕੈਨੇਡਾ ਪੁਆੜੇ ਵਿਚਾਲੇ ਏਜੰਸੀਆਂ ਦੇ ਡੋਜ਼ੀਅਰ 'ਚ ਵੱਡੇ ਖੁਲਾਸੇ, ਕਈ ਖਾਲਿਸਤਾਨੀਆਂ ਦੇ ਦੱਸੇ ਨਾਂ

    ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਤਾਂ ਭਾਰਤ ਨੇ ਸਖ਼ਤੀ ਦਿਖਾਉਂਦੇ ਹੋਏ ਕੈਨੇਡਾ ਦੇ ਵੀਜ਼ੇ 'ਤੇ ਪਾਬੰਦੀ ਲਾ ਦਿੱਤੀ।  Read More

  5. Gurpeet Ghuggi: ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ, ਜਾਣੋ ਕੀ ਹੈ ਇਸ ਦੇ ਪਿੱਛੇ ਸੱਚਾਈ

    ਸੋਸ਼ਲ ਮੀਡੀਆ 'ਤੇ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਘੁੱਗੀ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਕੋਲ ਇਸ ਦੌਰਾਨ 2-3 ਸ਼ਖਸ ਮੌਜੂਦ ਹਨ Read More

  6. ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ 'ਤੇ ਭੈਣ ਪ੍ਰਿਯੰਕਾ ਚੋਪੜਾ ਨੇ ਦਿੱਤੀ ਵਧਾਈ, ਕਿਹਾ- 'ਮੇਰਾ ਆਸ਼ੀਰਵਾਦ ਹਮੇਸ਼ਾ...'

    Parineeti-Raghav Wedding: ਪਰਿਣੀਤੀ-ਰਾਘਵ ਦਾ ਵਿਆਹ ਕੱਲ੍ਹ ਉਦੈਪੁਰ 'ਚ ਹੋਇਆ। ਅਦਾਕਾਰਾ ਨੇ ਹੁਣ ਆਪਣੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਪ੍ਰਿਯੰਕਾ ਚੋਪੜਾ ਨੇ ਪ੍ਰਤੀਕਿਰਿਆ ਦਿੱਤੀ ਹੈ। Read More

  7. IND vs AUS: ਆਸਟ੍ਰੇਲੀਆ ਖਿਲਾਫ ਤੀਜੇ ਵਨਡੇ 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਹੋਣਗੇ ਵੱਡੇ ਬਦਲਾਅ, ਗਿੱਲ ਸਣੇ ਇਹ ਸਟਾਰ ਬਾਹਰ!

    ਰਿਪੋਰਟ ਮੁਤਾਬਕ ਟੀਮ ਪ੍ਰਬੰਧਨ ਨੇ ਸ਼ੁਭਮਨ ਗਿੱਲ ਤੇ ਸ਼ਾਰਦੁਲ ਠਾਕੁਰ ਨੂੰ ਆਰਾਮ ਦੇਣ 'ਤੇ ਵਿਚਾਰ ਕੀਤਾ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਗਿੱਲ ਤੇ ਸ਼ਾਰਦੁਲ ਤੀਜੇ ਵਨਡੇ ਲਈ ਟੀਮ ਨਾਲ ਰਾਜਕੋਟ ਨਹੀਂ ਜਾਣਗੇ Read More

  8. Asian Games 2023: ਏਸ਼ੀਅਨ ਗੇਮਜ਼ 'ਚ ਦੂਜੇ ਦਿਨ ਭਾਰਤ ਦੀ ਚੰਗੀ ਸ਼ੁਰੂਆਤ, ਰੋਇੰਗ ਟੀਮ ਨੇ ਕਾਂਸੀ ਦੇ ਮੈਡਲ 'ਤੇ ਕੀਤਾ ਕਬਜ਼ਾ

    Asian Games: ਏਸ਼ੀਆਈ ਖੇਡਾਂ 2023 ਦੇ ਦੂਜੇ ਦਿਨ ਭਾਰਤ ਲਈ ਇਹ ਚੰਗੀ ਸ਼ੁਰੂਆਤ ਰਹੀ। ਰੋਇੰਗ ਟੀਮ ਨੇ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਿਆ। ਭਾਰਤ ਨੇ ਪਹਿਲੇ ਦਿਨ 5 ਤਗਮੇ ਜਿੱਤੇ ਸਨ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Rozgar Mela: 51,000 ਲੋਕਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਜਾਣੋ ਕਦੋਂ PM Modi ਵੰਡਣਗੇ Appointment Letter

    Government Job: ਮੰਗਲਵਾਰ, 26 ਸਤੰਬਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੁਜ਼ਗਾਰ ਮੇਲਾ ਪ੍ਰੋਗਰਾਮ ਵਿੱਚ ਵਰਚੁਅਲ ਮਾਧਿਅਮ ਰਾਹੀਂ ਲਗਭਗ 51,000 ਨਵ-ਨਿਯੁਕਤ ਭਰਤੀ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਵੰਡਣਗੇ। Read More