ਪੜਚੋਲ ਕਰੋ

ABP Sanjha Top 10, 26 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 26 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Jodo Yatra : ਪੀਐਮ ਮੋਦੀ ਤੇ ਸ਼ਾਹ ਭਾਰਤ ਜੋੜੋ ਯਾਤਰਾ ਤੋਂ ਡਰੇ, ਰਾਹੁਲ ਨੂੰ ਮਿਲਣ ਵਾਲਿਆਂ 'ਤੇ ਛੱਡੀ ਆਈਬੀ : ਜੈਰਾਮ ਰਮੇਸ਼

    Bharat Jodo Yatra : ਕੇਂਦਰ ਵਿਚਲੀ ਮੋਦੀ ਸਰਕਾਰ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤੋਂ ਡਰ ਗਈ ਹੈ। ਇਸ ਲਈ ਸਰਕਾਰ ਨੇ ਇੰਟੈਲੀਜੈਂਸ ਬਿਊਰੋ (ਆਈਬੀ) ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਹ ਇਲਜ਼ਾਮ ਸੀਨੀਅਰ ਕਾਂਗਰਸੀ ਲੀਡਰ ਜੈਰਾਮ ਰਮੇਸ਼ ਨੇ ਲਾਏ ਹਨ। Read More

  4. Bomb Cyclone in US : ਅਮਰੀਕਾ 'ਚ ਚੱਕਰਵਾਤੀ ਤੂਫ਼ਾਨ ਨੇ ਮਚਾਈ ਤਬਾਹੀ , 31 ਲੋਕਾਂ ਦੀ ਮੌਤ, ਡਰਾਵਣੇ ਹੈ ਤਾਜ਼ਾ ਹਾਲਾਤ

    US Bomb Cyclone : ​​ਅਮਰੀਕਾ ਵਿੱਚ ਭਿਆਨਕ ਆਰਕਟਿਕ ਬੰਬ ਤੂਫਾਨ ਕਾਰਨ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮੌਤਾਂ ਬਫੇਲੋ ਅਤੇ ਨਿਊਯਾਰਕ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਕੈਨੇਡਾ ਵਿੱਚ 4 ਮੌਤਾਂ ਹੋਈਆਂ ਹਨ। Read More

  5. Himanshi Khurana: ਹਿਮਾਂਸ਼ੀ ਖੁਰਾਣਾ ਦੀ ਸ਼ੂਟਿੰਗ ਦੌਰਾਨ ਵਿਗੜੀ ਸਿਹਤ, ਰੋਮਾਨੀਆ ਦੇ ਹਸਪਤਾਲ 'ਚ ਭਰਤੀ

    Himanshi Khurana News: ਹਿਮਾਂਸ਼ੀ ਖੁਰਾਣਾ ਨੂੰ ਨੱਕ ਤੋਂ ਖੂਨ ਵਗਣ ਤੇ ਤੇਜ਼ ਬੁਖਾਰ ਤੋਂ ਬਾਅਦ ਰੋਮਾਨੀਆ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। Read More

  6. Top Punjabi Songs 2022: ਇਹ ਹਨ 2022 ਦੇ ਟੌਪ ਪੰਜਾਬੀ ਗੀਤ, ਜੋ ਬਣੇ ਕਰੋੜਾਂ ਲੋਕਾਂ ਦੀ ਪਸੰਦ

    Best Punjabi Songs 2022: ਤੁਹਾਨੂੰ ਇਨ੍ਹਾਂ ਵਿੱਚੋਂ ਕਿਹੜਾ ਗਾਣਾ ਪਸੰਦ ਆਇਆ। ਜਾਂ ਕੋਈ ਹੋਰ ਗੀਤ ਤੁਹਾਨੂੰ ਪਸੰਦ ਹੈ ਤਾਂ ਕਮੈਂਟ ਬਾਕਸ 'ਚ ਆਪਣੀ ਪਸੰਦ ਜ਼ਰੂਰ ਸ਼ੇਅਰ ਕਰੋ। Read More

  7. ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਕੱਲ੍ਹ ਹੋਣਗੇ ਟਰਾਇਲ, ਜਾਣੋ ਪੂਰੀ ਡਿਟੇਲ

    ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ... Read More

  8. Hockey World Cup: 24 ਦਸੰਬਰ ਨੂੰ ਰਾਏਪੁਰ ਪਹੁੰਚੇਗੀ ਹਾਕੀ ਵਿਸ਼ਵ ਕੱਪ ਦੀ ਟਰਾਫੀ, ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ 'ਤੇ

    Hockey World Cup 2023: ਅਗਲੇ ਸਾਲ ਹੋਣ ਵਾਲੇ ਹਾਕੀ ਵਿਸ਼ਵ ਕੱਪ ਦੀ ਟਰਾਫੀ 24 ਦਸੰਬਰ ਨੂੰ ਰਾਏਪੁਰ ਪਹੁੰਚੇਗੀ, ਜਿੱਥੇ ਇਸ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਿੱਥੇ ਸੀਐਮ ਬਘੇਲ ਟਰਾਫੀ ਦਾ ਉਦਘਾਟਨ ਕਰਨਗੇ। Read More

  9. Coffee Health Risks : ਜੇਕਰ ਤੁਸੀਂ ਬਹੁਤ ਜ਼ਿਆਦਾ ਕੌਫੀ ਪੀਂਦੇ ਹੋ ਤਾਂ ਸਾਵਧਾਨ ਹੋ ਜਾਓ, ਜਾਨ 'ਤੇ ਪੈ ਸਕਦੈ ਭਾਰੀ

    ਕੌਫੀ...ਜ਼ਿਆਦਾਤਰ ਲੋਕਾਂ ਦੀ ਰੋਜ਼ਾਨਾ ਰੁਟੀਨ ਇਸ ਨਾਲ ਸ਼ੁਰੂ ਹੁੰਦੀ ਹੈ। ਕੁਝ ਲੋਕਾਂ ਨੂੰ ਕੌਫੀ ਪੀਣ ਦੀ ਅਜਿਹੀ ਆਦਤ ਹੁੰਦੀ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ 'ਕੀ ਤੁਸੀਂ ਕੌਫੀ ਪੀਣਾ ਚਾਹੁੰਦੇ ਹੋ?' ਤਾਂ ਉਹ ਇਨਕਾਰ ਨ Read More

  10. ICICI Bank Loan Case: ICICI ਬੈਂਕ ਧੋਖਾਧੜੀ ਮਾਮਲੇ 'ਚ ਵੀਡੀਓਕਾਨ ਦੇ ਚੇਅਰਮੈਨ ਵੇਣੂਗੋਪਾਲ ਧੂਤ ਗ੍ਰਿਫ਼ਤਾਰ

    ICICI Bank Loan Case: ਵੀਡੀਓਕਾਨ ਦੇ ਮਾਲਕ ਵੇਣੂਗੋਪਾਲ ਧੂਤ ਨੂੰ ਆਈਸੀਆਈਸੀਆਈ ਬੈਂਕ ਧੋਖਾਧੜੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget