ਪੜਚੋਲ ਕਰੋ

ABP Sanjha Top 10, 26 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 26 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Uttarkashi tunnel: ਸੁਰੰਗ 'ਚ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਭਾਰਤੀ ਫੌਜ ਸ਼ੁਰੂ ਕਰੇਗੀ ਮੈਨੂਅਲ ਡ੍ਰੀਲਿੰਗ

    Silkyara Tunnel Rescue: ਹੁਣ ਭਾਰਤੀ ਫੌਜ ਦੇ ਜਵਾਨ ਉਤਰਕਾਸ਼ੀ ਟਨਲ ਆਪਰੇਸ਼ਨ ਦੀ ਜ਼ਿੰਮੇਵਾਰੀ ਸੰਭਾਲਣਗੇ। ਦੱਸ ਦਈਏ ਕਿ ਡਰਿਲਿੰਗ ਦੇ ਕੰਮ 'ਚ ਦਿੱਕਤਾਂ ਆਉਣ ਤੋਂ ਬਾਅਦ ਹੁਣ ਫੌਜ ਦੇ ਜਵਾਨ ਮੈਨੂਅਲ ਡ੍ਰੀਲਿੰਗ ਕਰਨਗੇ। ਇਸ ਦੇ ਲਈ ਨਾਗਰਿਕਾਂ ਦੀ ਮਦਦ ਵੀ ਲਈ ਜਾਵੇਗੀ। Read More

  4. Paris Fire Incident: ਪੈਰਿਸ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 3 ਔਰਤਾਂ ਦੀ ਮੌਤ, 1 ਬੱਚੇ ਸਮੇਤ 8 ਜ਼ਖ਼ਮੀ

    Paris Fire: ਪੈਰਿਸ ਦੀ ਇਮਾਰਤ 'ਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 24 ਫਾਇਰ ਇੰਜਣਾਂ ਅਤੇ 88 ਫਾਇਰਫਾਈਟਰਾਂ ਨੂੰ ਸਖ਼ਤ ਮਿਹਨਤ ਕਰਨੀ ਪਈ ਅਤੇ ਇੱਕ ਫਾਇਰ ਫਾਈਟਰ ਮਾਮੂਲੀ ਜ਼ਖ਼ਮੀ ਹੋ ਗਿਆ। Read More

  5. Shiv Thakare: ਦੁੱਧ ਦੇ ਪੈਕਟ ਵੇਚ ਕੀਤਾ ਗੁਜ਼ਾਰਾ, ਜ਼ਰੂਰਤਾਂ ਪੂਰੀਆਂ ਕਰਨ ਲਈ ਨਹੀਂ ਸੀ ਪੈਸੇ, ਸੰਘਰਸ਼ ਯਾਦ ਕਰ ਭਾਵੁਕ ਹੋਇਆ ਸ਼ਿਵ ਠਾਕਰੇ

    Shiv Thakare Struggle: ਸ਼ਿਵ ਠਾਕਰੇ ਨੇ ਝਲਕ ਦਿਖਲਾ ਜਾ 11 ਦੇ ਸੈੱਟ 'ਤੇ ਆਪਣੀ ਸੰਘਰਸ਼ ਯਾਤਰਾ ਸਾਂਝੀ ਕੀਤੀ। ਸ਼ਿਵ ਨੇ ਅੱਜ ਜਿੱਥੇ ਉਹ ਹੈ, ਉਸ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। Read More

  6. Bigg Boss 17: ਬਿੱਗ ਬੌਸ ਹਾਊਸ 'ਚ ਹੋਇਆ ਚੌਥਾ ਈਵਿਕਸ਼ਨ, ਸਲਮਾਨ ਖਾਨ ਦੇ ਸ਼ੋਅ 'ਚ ਇਸ ਕੰਟੈਸਟੈਂਟ ਦਾ ਖਤਮ ਹੋਇਆ ਸਫਰ

    BB 17: ਬਿੱਗ ਬੌਸ 17 ਵਿੱਚ ਇਸ ਵੀਕੈਂਡ ਦੀ ਜੰਗ ਵਿੱਚ ਬਹੁਤ ਸਾਰੀਆਂ ਧਮਾਕੇਦਾਰ ਚੀਜ਼ਾਂ ਦੇਖਣ ਨੂੰ ਮਿਲੀਆਂ ਹਨ। ਸ਼ੋਅ 'ਚ ਜਿੱਥੇ ਵਾਈਲਡ ਕਾਰਡ ਐਂਟਰੀ ਹੋਈ ਹੈ, ਉਥੇ ਹੀ ਸ਼ੋਅ 'ਚੋਂ ਇਕ ਮੈਂਬਰ ਦਾ ਸਫਰ ਵੀ ਖਤਮ ਹੋ ਗਿਆ ਹੈ। Read More

  7. PCB: ਵਰਲਡ ਕੱਪ 'ਚ ਪਾਕਿਸਤਾਨ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਨੇ ਲਿਆ ਸਖਤ ਐਕਸ਼ਨ, ਕੋਚ ਤੋਂ ਲੈਕੇ ਕਪਤਾਨ ਸਭ ਨੂੰ ਬਦਲਿਆ

    Pakistan Cricket Team : ਵਿਸ਼ਵ ਕੱਪ ਵਿੱਚ ਪਾਕਿਸਤਾਨ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਪੀਸੀਬੀ ਨੇ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਫਿਰ ਤੋਂ ਹੌਂਸਲਾ ਦਿੱਤਾ ਹੈ। ਪੀਸੀਬੀ ਨੇ ਨਿਰਦੇਸ਼ਕ, ਚੋਣਕਾਰ, ਕੋਚ ਅਤੇ ਕਪਤਾਨ ਨੂੰ ਬਦਲ ਦਿੱਤਾ ਹੈ। Read More

  8. IND VS AUS: ਦੂਜੇ ਟੀ20 ਮੈਚ ਦੇ ਦੌਰਾਨ ਕਿਵੇਂ ਰਹੇਗਾ ਤਿਰੂਵਨੰਤਪੁਰਮ ਦਾ ਮੌਸਮ? ਕੀ ਮੀਂਹ ਬਣੇਗਾ ਮੈਚ 'ਚ ਵਿਲੇਨ? ਪੜ੍ਹੋ ਮੌਸਮ ਦਾ ਹਾਲ

    IND vs AUS 2nd T20: ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 T20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਤਿਰੂਵਨੰਤਪੁਰਮ ਵਿੱਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਐਤਵਾਰ ਸ਼ਾਮ 7 ਵਜੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। Read More

  9. Honey: ਸ਼ਹਿਦ ਖਾਂਦੇ ਹੋਏ ਕਰ ਤਾਂ ਨਹੀਂ ਰਹੇ ਇਹ ਗਲਤੀ, ਤੁਰੰਤ ਕਰ ਦਿਓ ਬੰਦ..ਨਹੀਂ ਤਾਂ ਸਿਹਤ ਨੂੰ ਹੋਣਗੇ ਇਹ ਨੁਕਸਾਨ

    Honey: ਸ਼ਹਿਦ ਵਿੱਚ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ। ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਯੁਰਵੈਦਿਕ ਰਿਸ਼ੀ ਚਰਕ ਨੇ ਸ਼ਹਿਦ ਦੇ ਗੁਣਾਂ ਬਾਰੇ 5 ਹਜ਼ਾਰ ਸਾਲ ਪਹਿਲਾਂ ਦੱਸਿਆ ਸੀ। Read More

  10. Jobs in India: ਦੇਸ਼ 'ਚ ਵਧੇਗੀ 3 ਲੱਖ ਤੋਂ ਜ਼ਿਆਦਾ ਇੰਜੀਨੀਅਰਾਂ ਦੀ Demand, ਨੌਕਰੀਆਂ 'ਚ ਇਨ੍ਹਾਂ ਸੈਕਟਰਾਂ ਰਹੇਗਾ ਦਬਦਬਾ

    Engineering Jobs: ਦੁਨੀਆ ਦੀਆਂ ਪ੍ਰਮੁੱਖ MNCs ਹੁਣ ਭਾਰਤ ਵਿੱਚ ਆਪਣੇ ਪਲਾਂਟ ਲਗਾਉਣ ਜਾ ਰਹੀਆਂ ਹਨ। ਹੁਣ ਤੱਕ ਆਈਟੀ ਅਤੇ ਸਰਵਿਸ ਸੈਕਟਰ ਨਾਲ ਸਬੰਧਤ ਜ਼ਿਆਦਾਤਰ ਕੰਮ ਭਾਰਤ ਵਿੱਚ ਆਉਂਦੇ ਸਨ। ਪਰ, ਇਸ ਵਾਰ ਸਥਿਤੀ ਬਿਲਕੁਲ ਵੱਖਰੀ ਹੋਣ ਜਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget