ਪੜਚੋਲ ਕਰੋ

ABP Sanjha Top 10, 26 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 26 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Pollution: ਦਿੱਲੀ 'ਚ ਦੁਸਹਿਰੇ 'ਤੇ AQI 3 ਸਾਲਾਂ 'ਚ ਸਭ ਤੋਂ ਜ਼ਿਆਦਾ ਖਰਾਬ, CREA ਨੇ ਦੱਸਿਆ ਇਹ ਕਾਰਨ

    Delhi Air Pollution: ਆਈਐਮਡੀ ਨੇ ਕਿਹਾ ਕਿ 31 ਅਕਤੂਬਰ ਤੱਕ ਸ਼ਹਿਰ ਵਿੱਚ ਸਵੇਰੇ ਧੁੰਦ ਛਾਈ ਰਹੇਗੀ। ਪ੍ਰਦੂਸ਼ਣ ਤੋਂ ਰਾਹਤ ਦੀ ਉਮੀਦ ਘੱਟ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 31 ਅਤੇ 16 ਡਿਗਰੀ ਰਹਿਣ ਦੀ ਸੰਭਾਵਨਾ ਹੈ- Read More

  4. India-Canada Issue: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗੀ ਸਹੂਲਤ

    India-Canada Issue: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਨਾਲ ਚੱਲ ਰਹੇ ਵਿਵਾਦ ਦਰਮਿਆਨ ਭਾਰਤ ਨੇ ਵਪਾਰ, ਮੈਡੀਕਲ ਤੇ ਕਾਨਫਰੰਸ ਨਾਲ ਸਬੰਧਤ ਕੰਮਾਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। Read More

  5. Guru Randhawa: ਗੁਰੂ ਰੰਧਾਵਾ ਦੀ ਨਵੀਂ ਫਿਲਮ 'ਸ਼ਾਹਕੋਟ' ਦਾ ਹੋਇਆ ਐਲਾਨ, ਸ਼ੂਟਿੰਗ ਸ਼ੁਰੂ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

    ਫਿਲਮ "ਸ਼ਾਹਕੋਟ” ਹੁਣ ਦਰਸ਼ਕਾਂ ਦਾ ਮਨ ਮੋਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਫਿਲਮ ਅਗਲੇ ਸਾਲ ਦੇ ਸ਼ੁਰੂ ਵਿੱਚ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ। ਗੁਰੂ ਰੰਧਾਵਾ ਇਸ ਪੂਰੇ-ਭਾਰਤੀ ਸਿਨੇਮਿਕ ਅਨੁਭਵ ਦੀ ਅਗਵਾਈ ਕਰਨਗੇ। Read More

  6. Smriti Irani: ਜਦੋਂ ਸਮ੍ਰਿਤੀ ਇਰਾਨੀ ਨੂੰ ਗਰਭਪਾਤ ਤੋਂ ਬਾਅਦ ਵੀ ਕਰਨੀ ਪਈ ਸੀ ਸ਼ੂਟਿੰਗ, 'ਅਨੁਪਮਾ' ਦੀ ਇਸ ਅਦਾਕਾਰਾ ਨੇ ਕੀਤਾ ਖੁਲਾਸਾ

    Anupama fame Apara Mehta: ਅਪਰਾ ਮਹਿਤਾ ਨੇ ਟੀਵੀ ਇੰਡਸਟਰੀ ਬਾਰੇ ਕਿਹਾ ਕਿ ਟੀਵੀ ਸੋਪਸ ਵਿੱਚ ਕੰਮ ਕਰਦੇ ਸਮੇਂ ਕਲਾਕਾਰਾਂ ਨੂੰ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਰੋਕ ਕੇ ਰੱਖਣਾ ਪੈਂਦਾ ਹੈ। Read More

  7. Asian Para Games: ਸਿਧਾਰਥ ਬਾਬੂ ਨੇ ਏਸ਼ੀਅਨ ਪੈਰਾ ਖੇਡਾਂ 'ਚ ਭਾਰਤ ਦੀ ਕਰਵਾਈ ਬੱਲੇ-ਬੱਲੇ, ਮਿਕਸਡ 50 ਮੀਟਰ ਰਾਈਫਲ ਪ੍ਰੋਨ ਈਵੈਂਟ ਵਿੱਚ ਜਿੱਤਿਆ ਗੋਲਡ

    Asian Para Games 2023: ਏਸ਼ੀਅਨ ਪੈਰਾ ਖੇਡਾਂ 2023 'ਚ ਮਿਕਸਡ 50 ਮੀਟਰ ਰਾਈਫਲ ਪ੍ਰੋਨ ਐਸਐਚ 1 ਈਵੈਂਟ 'ਚ ਭਾਰਤ ਦੇ ਸਿਧਾਰਥ ਬਾਬੂ ਨੇ ਗੋਲਡ ਮੈਡਲ ਆਪਣੇ ਨਾਮ ਕਰ ਲਿਆ ਹੈ। Read More

  8. Asian Para Games 2023: ਸੁੰਦਰ ਸਿੰਘ ਗੁਰਜਰ ਨੇ ਤੋੜਿਆ ਵਿਸ਼ਵ ਰਿਕਾਰਡ, ਪੁਰਸ਼ਾਂ ਦੇ ਜੈਵਲਿਨ F46 ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

    Para Asian Games 2023: ਭਾਰਤ ਦੇ ਸੁੰਦਰ ਸਿੰਘ ਗੁਰਜਰ ਨੇ ਬੁੱਧਵਾਰ ਨੂੰ ਚੀਨ ਦੇ ਹਾਂਗਜ਼ੂ ਵਿੱਚ ਏਸ਼ੀਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ-F46 ਫਾਈਨਲ ਵਿੱਚ ਵਿਸ਼ਵ ਰਿਕਾਰਡ ਤੋੜਦਿਆਂ ਸੋਨ ਤਮਗਾ ਆਪਣੇ ਨਾਂ ਕਰ ਲਿਆ। Read More

  9. Eggs in fridge or outside: ਅੰਡਿਆਂ ਨੂੰ ਫਰਿੱਜ 'ਚ ਰੱਖਣਾ ਚਾਹੀਦਾ ਜਾਂ ਬਾਹਰ? ਜਾਣ ਲਵੋ ਇਸ ਸਵਾਲ ਦਾ ਸਹੀ ਜਵਾਬ

    Eggs in Fridge: ਦਰਅਸਲ ਅੰਡਿਆਂ ਨੂੰ ਸਹੀ ਢੰਗ ਨਾਲ ਸਟੋਰ ਕਰਨ ਦਾ ਮੁੱਦਾ ਇਸ ਲਈ ਪੈਦਾ ਹੁੰਦਾ ਹੈ ਕਿਉਂਕਿ ਅੰਡੇ ਵਿੱਚ ਸਾਲਮੋਨੇਲਾ ਨਾਂ ਦਾ ਬੈਕਟੀਰੀਆ ਹੋ ਸਕਦਾ ਹੈ ਜੋ ਸਿਹਤ ਲਈ ਹਾਨੀਕਾਰਕ ਹੈ। Read More

  10. Petrol Diesel Rate: ਕੱਚੇ ਤੇਲ ਦੀਆਂ ਵਧੀਆਂ ਕੀਮਤਾਂ; ਇਨ੍ਹਾਂ ਸ਼ਹਿਰਾਂ ਵਿੱਚ 'ਚ ਮਹਿੰਗਾ ਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਰੇਟ

    Petrol Diesel Price: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਦਾ ਸਿਲਸਿਲਾ ਵੀਰਵਾਰ ਨੂੰ ਵੀ ਜਾਰੀ ਰਿਹਾ। ਇਸ ਦੇ ਨਾਲ ਹੀ ਦੇਸ਼ ਦੇ ਕਈ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਬਦਲਾਅ ਦਰਜ ਕੀਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget