ਪੜਚੋਲ ਕਰੋ

ABP Sanjha Top 10, 26 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 26 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 26 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪਾਇਲਟ ਨਾਲ ਦੁਸ਼ਮਣੀ ਦੀ ਖੇਡ 'ਚ ਗਹਿਲੋਤ ਨੇ ਹੱਥ ਤਾ ਨਹੀਂ ਫੂਕ ਲਿਆ, ਜੇਕਰ ਉਹ ਪ੍ਰਧਾਨ ਬਣਦੇ ਹਨ ਤਾਂ ਮੁਸੀਬਤ, ਜੇਕਰ ਸੀਐੱਮ....

    ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਐਤਵਾਰ ਰਾਤ ਨੂੰ ਕਾਫੀ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ। ਸ਼ਾਮ ਤੱਕ ਇਹੀ ਚਰਚਾ ਚੱਲ ਰਹੀ ਸੀ ਕਿ ਕਾਂਗਰਸ ਹਾਈਕਮਾਂਡ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਉਣ ਲਈ ਰਾਜ਼ੀ ਹੋ ਰਹੀ ਹੈ Read More

  4. Iran Hijab Row : ਈਰਾਨ 'ਚ ਵਾਲ ਖੋਲ੍ਹਣ ਵਾਲੀ 20 ਸਾਲਾ Hadis Najafi ਨੂੰ ਪੁਲਿਸ ਨੇ ਮਾਰੀ ਗੋਲੀ , ਹਿਜਾਬ ਦੇ ਖਿਲਾਫ਼ ਕਰ ਰਹੀ ਸੀ ਪ੍ਰਦਰਸ਼ਨ

    ਈਰਾਨ 'ਚ ਹਿਜਾਬ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਹਦੀਸ ਨਜਫੀ (Hadis Najafi) ਨੂੰ ਤਹਿਰਾਨ ਨੇੜੇ ਕਾਰਜ਼ ਸ਼ਹਿਰ ਵਿੱਚ ਇੱਕ ਪ੍ਰਦਰਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। Read More

  5. ਸਰਗੁਣ ਮਹਿਤਾ ਨੇ `ਬਾਬੇ ਭੰਗੜਾ ਪਾਉਂਦੇ ਨੇ` ਦੇ ਗਾਣੇ `ਕੋਕਾ` ਤੇ ਕੀਤਾ ਜ਼ਬਰਦਸਤ ਡਾਂਸ, ਫ਼ੈਨਜ਼ ਨੇ ਕਿਹਾ- ਅੱਗ ਲਗਾ ਦਿੱਤੀ

    Sargun Mehta: ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ `ਕੋਕਾ` ਗਾਣੇ ਤੇ ਜ਼ਬਰਦਸਤ ਡਾਂਸ ਕੀਤਾ ਹੈ। ਉਹ ਆਪਣੇ ਡਾਂਸ ਨਾਲ ਸੋਸ਼ਲ ਮੀਡੀਆ ਤੇ ਛਾਈ ਹੋਈ ਹੈ Read More

  6. Katrina Kaif: ਕੈਟਰੀਨਾ ਕੈਫ਼ ਨੇ ਸਕੂਲੀ ਬੱਚਿਆਂ ਨਾਲ ਕੀਤਾ ਅਜਿਹਾ ਡਾਂਸ, ਵੀਡੀਓ ਹੋਇਆ ਵਾਇਰਲ

    Katrina Kaif Dance Video: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦਾ ਇੱਕ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ, ਜਿਸ ਵਿੱਚ ਅਦਾਕਾਰਾ ਸਕੂਲੀ ਬੱਚਿਆਂ ਨਾਲ ਡਾਂਸ ਕਰ ਰਹੀ ਹੈ। Read More

  7. IND vs AUS: ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼, ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

    ਭਾਰਤੀ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਜਾ ਰਹੇ ਤੀਜੇ ਅਤੇ ਫੈਸਲਾਕੁੰਨ ਟੀ-20 'ਚ ਆਸਟ੍ਰੇਲੀਆ ਨੇ ਪਹਿਲਾਂ ਖੇਡਦੇ ਹੋਏ ਟੀਮ ਇੰਡੀਆ ਨੂੰ 187 ਦੌੜਾਂ ਦਾ ਟੀਚਾ ਦਿੱਤਾ ਸੀ।ਜਿਸਨੂੰ ਭਾਰਤ ਨੇ ਇਕ ਗੇਂਦ ਪਹਿਲਾਂ ਹੀ ਹਾਸਲ ਕਰ ਲਈ। Read More

  8. Road Safety World Series 2022: ਪੁਰਾਣੇ ਰੰਗ 'ਚ ਨਜ਼ਰ ਆਏ ਸ਼ੇਨ ਵਾਟਸਨ 9 ਛੱਕੇ ਲਗਾ ਕੇ ਆਸਟ੍ਰੇਲੀਆ ਲੈਜੰਡਸ ਨੂੰ ਦਿਵਾਈ ਜਿੱਤ

    ਰੋਡ ਸੇਫਟੀ ਵਰਲਡ ਸੀਰੀਜ਼ 2022 ਦੇ ਚੌਥੇ ਮੈਚ 'ਚ ਆਸਟ੍ਰੇਲੀਆ ਲੀਜੈਂਡਜ਼ ਨੇ ਵੈਸਟਇੰਡੀਜ਼ ਲੀਜੈਂਡਜ਼ ਨੂੰ 8 ਵਿਕਟਾਂ ਨਾਲ ਹਰਾਇਆ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। Read More

  9. Nailpolish Hacks : ਜਲਦੀ ਹੀ ਉਤਰ ਜਾਂਦੀ ਤੁਹਾਡੀ ਨੇਲ ਪਾਲਿਸ ਤਾਂ ਨਾ ਹੋਵੋ ਪਰੇਸ਼ਾਨ, ਸਿਰਫ਼ ਇਨ੍ਹਾਂ ਆਸਾਨ ਟਿਪਸ ਨੂੰ ਕਰੋ ਫਾਲੋ

    ਕਈ ਵਾਰ ਨੇਲ ਪਾਲਿਸ਼ ਲਗਾਉਣ ਤੋਂ ਬਾਅਦ ਇਹ ਜਲਦੀ ਨਿਕਲਣ ਲੱਗਦੀ ਹੈ। ਅਜਿਹੇ 'ਚ ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਨਹੁੰਆਂ 'ਤੇ ਨੇਲ ਪਾਲਿਸ਼ ਲੰਬੇ ਸਮੇਂ ਤਕ ਬਣੀ ਰਹੇ ਤਾਂ ਇਨ੍ਹਾਂ ਆਸਾਨ ਟਿਪਸ ਨੂੰ ਜ਼ਰੂਰ ਫਾਲੋ ਕਰੋ। Read More

  10. 1 ਅਕਤੂਬਰ ਤੋਂ ਬਦਲਣਗੇ ਡੈਬਿਟ-ਕ੍ਰੈਡਿਟ ਕਾਰਡ ਨਾਲ ਆਨਲਾਈਨ ਖਰੀਦਦਾਰੀ ਦੇ ਨਿਯਮ, ਹੁਣ ਕਿਵੇਂ ਹੋਵੇਗਾ ਭੁਗਤਾਨ?

    ਡੈਬਿਟ ਅਤੇ ਕ੍ਰੈਡਿਟ ਕਾਰਡਾਂ (Debit-Credit Card) ਦੇ ਆਨਲਾਈਨ ਭੁਗਤਾਨ ਦੇ ਨਿਯਮ 1 ਅਕਤੂਬਰ ਤੋਂ ਬਦਲ ਜਾਣਗੇ। ਭਾਰਤੀ ਰਿਜ਼ਰਵ ਬੈਂਕ ਨੇ 30 ਸਤੰਬਰ ਤੱਕ ਸਾਰੇ ਕ੍ਰੈਡਿਟ ਅਤੇ ਡੈਬਿਟ ਕਾਰਡ ਡੇਟਾ ਨੂੰ ਆਨਲਾਈਨ, ਪੁਆਇੰਟ-ਆਫ-ਸੇਲ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget