1. ABP Sanjha Top 10, 26 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 26 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 25 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 25 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. NIA New Posts: ਅੱਤਵਾਦ ਦੇ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ! NIA 'ਚ 7 ਨਵੇਂ ਉੱਚ ਪੱਧਰੀ ਅਹੁਦੇ ਬਣਾਏ ਜਾਣਗੇ, ਗ੍ਰਹਿ ਮੰਤਰਾਲੇ ਤੋਂ ਮਿਲੀ ਮਨਜ਼ੂਰੀ

    NIA New Posts: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵਿੱਚ ਏਡੀਜੀ ਅਤੇ ਆਈਜੀ ਪੱਧਰ ਦੀਆਂ ਅਸਾਮੀਆਂ ਪੈਦਾ ਹੋਣ ਜਾ ਰਹੀਆਂ ਹਨ। ਇਸ ਦੇ ਲਈ ਸਰਕਾਰ ਤੋਂ ਹਰੀ ਝੰਡੀ ਮਿਲ ਗਈ ਹੈ। Read More

  4. India-Canada Row: ਕੈਨੇਡਾ ਨੇ ਅਪਡੇਟ ਕੀਤੀ ਟਰੈਵਲ ਐਡਵਾਈਜ਼ਰੀ, ਜਾਣੋ ਆਪਣੇ ਨਾਗਰਿਕਾਂ ਨੂੰ ਹੁਣ ਕੀ ਕਿਹਾ...

    India-Canada: ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ ਤੇ ਉਨ੍ਹਾਂ ਨੂੰ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਲਈ ਕਿਹਾ ਹੈ। Read More

  5. Archana Puran Singh: 'ਕਪਿਲ ਸ਼ਰਮਾ ਸ਼ੋਅ' 'ਚ ਸਿਰਫ ਹੱਸਣ ਦੇ ਲੱਖਾਂ ਰੁਪਏ ਲੈਂਦੀ ਹੈ ਅਰਚਨਾ ਪੂਰਨ ਸਿੰਘ, ਪੰਡਤ ਨੂੰ ਪੈਸੇ ਦੇਕੇ ਕਢਾਇਆ ਸੀ ਵਿਆਹ ਦਾ ਮਹੂਰਤ

    Archana Puran Singh Birthday: ਉਸਦਾ ਹਾਸਾ ਇੰਨਾ ਵਿਸਫੋਟਕ ਹੈ ਕਿ ਇਹ ਕਿਸੇ ਨੂੰ ਵੀ ਹੱਸਣ ਲਈ ਮਜਬੂਰ ਕਰ ਦਿੰਦਾ ਹੈ। ਅਸੀਂ ਗੱਲ ਕਰ ਰਹੇ ਹਾਂ ਅਰਚਨਾ ਪੂਰਨ ਸਿੰਘ ਦੀ, ਜਿਨ੍ਹਾਂ ਦਾ ਅੱਜ ਜਨਮਦਿਨ ਹੈ। Read More

  6. Sonam Bajwa: ਸੋਨਮ ਬਾਜਵਾ ਨੇ ਪਿੰਕ ਡਰੈੱਸ 'ਚ ਸ਼ੇਅਰ ਕੀਤੀਆਂ ਤਸਵੀਰਾਂ, ਫੈਨਜ਼ ਨੇ ਪਿਆਰ ਦੀ ਕੀਤੀ ਬਰਸਾਤ, ਬੋਲੇ- 'ਬਾਰਬੀ ਡੌਲ'

    Sonam Bajwa Pics: ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਸੋਨਮ ਪਿੰਕ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। Read More

  7. Asian Games: ਏਸ਼ੀਅਨ ਗੇਮਜ਼ 2023 'ਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ, ਸਕਵੈਸ਼ 'ਚ 3-0 ਨਾਲ ਮਿਲੀ ਸ਼ਾਨਦਾਰ ਜਿੱਤ

    Asian Games 2023 : ਏਸ਼ੀਆਈ ਖੇਡਾਂ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਸਕੁਐਸ਼ ਵਿੱਚ ਬੁਰੀ ਤਰ੍ਹਾਂ ਹਰਾਇਆ। ਟੀਮ ਇੰਡੀਆ ਦੀ ਤਨਵੀ, ਜੋਸ਼ਨਾ ਅਤੇ ਅਨਾਹਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। Read More

  8. Asian Games 2023: ਭਾਰਤੀ ਹਾਕੀ ਟੀਮ ਨੇ ਸਿੰਗਾਪੁਰ ਨੂੰ ਦਿੱਤੀ ਕਰਾਰੀ ਹਾਰ, 16-1 ਦੇ ਫਰਕ ਨਾਲ ਸ਼ਾਨਦਾਰ ਜਿੱਤ

    ਏਸ਼ਿਆਈ ਖੇਡਾਂ 'ਚ ਭਾਰਤੀ ਹਾਕੀ ਟੀਮ ਨੇ ਗਰੁੱਪ ਸਟੇਜ ਦੇ ਦੂਜੇ ਮੈਚ ਵਿੱਚ ਸਿੰਗਾਪੁਰ ਨੂੰ 16-1 ਨਾਲ ਹਰਾਇਆ। ਭਾਰਤ ਨੇ ਮੈਚ ਵਿੱਚ ਸ਼ੁਰੂ ਤੋਂ ਹੀ ਬੜ੍ਹਤ ਬਣਾਈ ਰੱਖੀ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Government Job: 51 ਹਜ਼ਾਰ ਨੌਜਵਾਨਾਂ ਨੂੰ ਮਿਲੀ ਸਰਕਾਰੀ ਨੌਕਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡੇ ਨਿਯੁਕਤੀ ਪੱਤਰ

    Rozgar Mela: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਕੇਂਦਰ ਤੋਂ ਲੈ ਕੇ ਰਾਜ ਤੱਕ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। Read More