1. ABP Sanjha Top 10, 27 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Coronavirus Cases in India: ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ! 9,355 ਨਵੇਂ ਮਾਮਲੇ ਆਏ ਸਾਹਮਣੇ, 26 ਮੌਤਾਂ

    ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ (27 ਅਪ੍ਰੈਲ) ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 9,355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। Read More

  4. Donald Trump News: ਅਮਰੀਕੀ ਲੇਖਿਕਾ ਨੇ ਡੋਨਾਲਡ ਟਰੰਪ 'ਤੇ ਲਾਏ ਬਲਾਤਕਾਰ ਦੇ ਇਲਜ਼ਾਮ

    American writer E. Jean Carroll: ਨਿਊਯਾਰਕ ਦੇ ਇੱਕ ਲੇਖਕ ਨੇ ਦਾਅਵਾ ਕੀਤਾ ਹੈ ਕਿ ਡੋਨਾਲਡ ਟਰੰਪ ਨੇ 1990 ਦੇ ਦਹਾਕੇ ਵਿੱਚ ਬਰਗਡੋਰਫ ਗੁਡਮੈਨ ਡਰੈਸਿੰਗ ਰੂਮ ਵਿੱਚ ਉਸ ਨਾਲ ਬਲਾਤਕਾਰ ਕੀਤਾ ਸੀ। Read More

  5. Shehnaaz Gill: ਜਦੋਂ ਸ਼ਹਿਨਾਜ਼ ਗਿੱਲ ਨੂੰ ਆਪਣੀ ਹੀ ਫਿਲਮ ਦੇ ਪ੍ਰੀਮੀਅਰ 'ਤੇ ਨਹੀਂ ਕੀਤਾ ਗਿਆ ਸੀ ਇਨਵਾਈਟ, ਖੂਬ ਰੋਈ ਸੀ ਸਨਾ

    Shehnaaz Gill On Working in Punjabi Film: ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੀ ਫਿਲਮ ਨਾਲ ਬਾਲੀਵੁੱਡ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਉਹ ਵੱਧ ਤੋਂ ਵੱਧ ਪੰਜਾਬੀ ਫ਼ਿਲਮਾਂ ਵੀ ਕਰਨਾ ਚਾਹੁੰਦੀ ਹੈ। Read More

  6. ਰਾਖੀ ਸਾਵੰਤ ਨੇ ਮੰਗੀ Z ਪਲੱਸ ਸਕਿਉਰਟੀ, ਬੋਲੀ, 'PM ਮੋਦੀ ਨੂੰ ਮਿਲਾਂਗੀ, ਜੇ ਕੰਗਨਾ ਨੂੰ ਦੇ ਸਕਦੇ ਤਾਂ ਮੈਨੂੰ ਕਿਉਂ ਨਹੀਂ'

    Rakhi Sawant Wants Z Security: ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਹੁਣ ਧਮਕੀਆਂ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜ਼ੈੱਡ ਸੁਰੱਖਿਆ ਮੰਗਣਾ ਚਾਹੁੰਦੀ ਹੈ। ਉਨ੍ਹਾਂ ਨੇ ਕੰਗਨਾ ਰਣੌਤ 'ਤੇ ਵੀ ਚੁਟਕੀ ਲਈ ਹੈ। Read More

  7. Cristiano Ronaldo: ਰੋਨਾਲਡੋ ਦੀ ਮਾਂ ਘਰਾਂ 'ਚ ਕਰਦੀ ਸੀ ਕੰਮ, ਪਿਓ ਸੀ ਸ਼ਰਾਬੀ, ਇੰਜ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਫੁੱਟਬਾਲਰ

    ਰੋਨਾਲਡੋ ਆਪਣੇ ਮਾਤਾ-ਪਿਤਾ ਦੀ ਅਣਚਾਹੀ ਔਲਾਦ ਸੀ, ਉਸ ਦਾ ਬਚਪਨ ਚਾਰ ਭੈਣ-ਭਰਾਵਾਂ ਦੇ ਨਾਲ ਇੱਕ ਕਮਰੇ ਵਾਲੇ ਘਰ ਵਿੱਚ ਬੀਤਿਆ ਅਤੇ ਉਸ ਦਾ ਪਿਤਾ ਇੱਕ ਸ਼ਰਾਬੀ ਸੀ; ਅਸੀਂ ਗੱਲ ਕਰ ਰਹੇ ਹਾਂ ਉਸ ਦੇ ਗਰੀਬੀ ਤੋਂ ਕ੍ਰਿਸ਼ਮਈ ਤੱਕ ਦੇ ਸਫ਼ਰ ਬਾਰੇ... Read More

  8. ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ 'ਤੇ ਪੁਲਿਸ ਦਾ ਸੁਪਰੀਮ ਕੋਰਟ ਨੂੰ ਜਵਾਬ, ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ

    ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। Read More

  9. ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ

    ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More

  10. Reliance Capital: ਵਿੱਕ ਗਈ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕੈਪੀਟਲ? ਇਸ ਫਰਮ ਨੇ ਲਗਾਈ ਸਭ ਤੋਂ ਵੱਧ 9650 ਕਰੋੜ ਰੁਪਏ ਦੀ ਬੋਲੀ

    Reliance Capital: ਅਨਿਲ ਅੰਬਾਨੀ ਦੀ ਰਿਲਾਇੰਸ ਕੈਪੀਟਲ ਦੀ ਦੂਜੇ ਦੌਰ ਦੀ ਬੋਲੀ ਲਈ 9650 ਕਰੋੜ ਰੁਪਏ ਦੀ ਸਭ ਤੋਂ ਵੱਧ ਬੋਲੀ ਪੇਸ਼ ਕੀਤੀ ਗਈ ਹੈ। ਇਸ ਬੋਲੀ ਵਿੱਚ ਸਿਰਫ਼ ਇੱਕ ਫਰਮ ਨੇ ਹਿੱਸਾ ਲਿਆ। Read More