ਪੜਚੋਲ ਕਰੋ

ABP Sanjha Top 10, 27 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 27 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sonali Phogat Case: ਸੋਨਾਲੀ ਫੋਗਾਟ ਮੌਤ ਮਾਮਲੇ 'ਚ ਵੱਡੀ ਕਾਰਵਾਈ, ਕਲੱਬ ਮਾਲਕ ਹਿਰਾਸਤ 'ਚ, ਬਾਥਰੂਮ 'ਚੋਂ ਨਸ਼ੀਲੇ ਪਦਾਰਥ ਬਰਾਮਦ

    Sonali Phogat Case: ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ 'ਤੇ ਗੋਆ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੋਆ ਵਿੱਚ ਕਰਲੀ ਕਲੱਬ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। Read More

  4. Pakistan Flood: ਪਾਕਿਸਤਾਨ 'ਚ ਹੜ੍ਹ ਅਤੇ ਮੀਂਹ ਕਾਰਨ ਭਾਰੀ ਤਬਾਹੀ, ਸੈਂਕੜੇ ਬੱਚਿਆਂ ਸਮੇਤ 1000 ਲੋਕਾਂ ਦੀ ਮੌਤ, ਐਮਰਜੈਂਸੀ ਦਾ ਐਲਾਨ

    Pakistan Flood: ਪਾਕਿਸਤਾਨ ਵਿੱਚ ਹੜ੍ਹ ਅਤੇ ਮੀਂਹ ਕਾਰਨ ਹਾਹਾਕਾਰ ਮਚੀ ਹੋਈ ਹੈ। ਦੇਸ਼ ਦੇ ਹਾਲਾਤ ਇੰਨੇ ਵਿਗੜ ਗਏ ਹਨ ਕਿ ਹੜ੍ਹਾਂ ਅਤੇ ਮੀਂਹ ਕਾਰਨ ਲਗਭਗ 1000 ਲੋਕਾਂ ਦੀ ਜਾਨ ਚਲੀ ਗਈ ਹੈ। Read More

  5. ਜਸਬੀਰ ਜੱਸੀ ਨੇ ਸਰਬਜੀਤ ਚੀਮਾ ਨਾਲ ਤਸਵੀਰ ਕੀਤੀ ਸ਼ੇਅਰ, ਫ਼ੈਨਜ਼ ਨੇ ਕਿਹਾ- ਦੋ ਲੈਜੇਂਡ ਇੱਕੋ ਫ਼ਰੇਮ `ਚ

    ਜਸਬੀਰ ਜੱਸੀ ਨੇ ਲੈਜੇਂਡਰੀ ਪੰਜਾਬੀ ਸਿੰਗਰ ਸਰਬਜੀਤ ਚੀਮਾ ਨਾਲ ਮੁਲਾਕਾਤ ਕੀਤੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ `ਤੇ ਫ਼ੈਨਜ਼ ਦਾ ਦਿਲ ਜਿੱਤ ਰਹੀਆਂ ਹਨ Read More

  6. ਸਤਿੰਦਰ ਸੱਤੀ ਨੂੰ ਫ਼ੈਨ ਨੇ ਕਿਹਾ, ਮੇਰੇ ਨਾਲ ਵਿਆਹ ਕਰਵਾ ਲਓ, ਸੱਤੀ ਨੇ ਕਿਹਾ- ਇੰਡੀਆ ਆ ਕੇ ਕਰਦੀ ਆਂ ਸਲਾਹ

    Satinder Satti: ਇਸ ਸਮੇਂ ਸੱਤੀ ਇੰਡੀਆ ਵਿੱਚ ਨਹੀਂ ਹੈ। ਉਹ ਵਿਦੇਸ਼ `ਚ ਰਹਿ ਰਹੀ ਹੈ। ਪਰ ਪੰਜਾਬ `ਚ ਉਨ੍ਹਾਂ ਦੀ ਫ਼ੈਨ ਫ਼ਾਲੋਇੰਗ ਹਾਲੇ ਵੀ ਜ਼ਬਰਦਸਤ ਹੈ। ਬੀਤੇ ਦਿਨੀਂ ਸੱਤੀ ਨੇ ਇੰਸਟਾਗ੍ਰਾਮ `ਤੇ ਆਪਣੇ ਫ਼ੈਨਜ਼ ਦੇ ਸਵਾਲਾਂ ਦੇ ਜਵਾਬ ਦਿਤੇ। Read More

  7. Asia Cup 2022: ਅੱਜ ਤੋਂ ਏਸ਼ੀਆ ਕੱਪ ਲਈ ਮੁਕਾਬਲਿਆਂ ਦਾ ਆਗਾਜ਼, 6 ਟੀਮਾਂ ਵਿਚਾਲੇ ਹੋਣਗੇ 13 ਮੈਚ, ਪੜ੍ਹੋ 15 ਦਿਨ ਚੱਲਣ ਵਾਲੇ ਏਸ਼ੀਆ ਕੱਪ ਨਾਲ ਜੁੜੀਆਂ ਸਾਰੀਆਂ ਅਹਿਮ ਗੱਲਾਂ

    Asia Cup Format & History:  ਏਸ਼ੀਆ ਕੱਪ 2022 ਦੇ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਹੇ ਹਨ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ (IND ਬਨਾਮ PAK 2022) 28 ਅਗਸਤ ਨੂੰ ਦੁਬਈ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹੋਣਗੀਆਂ Read More

  8. Neeraj Chopra Lausanne League: ਨੀਰਜ ਚੋਪੜਾ ਨੇ ਰਚਿਆ ਇੱਕ ਹੋਰ ਇਤਿਹਾਸ, ਡਾਇਮੰਡ ਲੀਗ ਮੀਟ ਹਾਸਲ ਕਰਨ ਵਾਲੇ ਬਣੇ ਪਹਿਲੇ ਭਾਰਤੀ

    Neeraj Chopra Lausanne League:  ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਅਤੇ ਉਹ ਡਾਇਮੰਡ ਲੀਗ ਮੀਟ ਦੇ ਲੁਸਾਨੇ ਪੜਾਅ ਦਾ ਖਿਤਾਬ ਜਿੱਤਣ ਵਾਲੇ ਪਹਿਲਾ ਭਾਰਤੀ ਬਣ ਗਏ ਹਨ। Read More

  9. Baking Soda Hacks: ਕੀ ਤੁਸੀਂ ਜਾਣਦੇ ਹੋ... ਸਿਰਫ ਬੇਕਿੰਗ ਸੋਡੇ ਨਾਲ ਹੀ ਚਮਕਾਈਆਂ ਜਾ ਸਕਦੀਆਂ ਘਰ ਦੀਆਂ ਇਹ 4 ਚੀਜ਼ਾਂ, ਜਾਣੋ ਤਰੀਕਾ

    ਬੇਕਿੰਗ ਸੋਡਾ ਦੀ ਵਰਤੋਂ ਸਿਰਫ ਬੇਕਿੰਗ 'ਚ ਹੀ ਨਹੀਂ ਕੀਤੀ ਜਾਂਦੀ ਸਗੋਂ ਤੁਸੀਂ ਇਸ ਦੀ ਵਰਤੋਂ ਰਾਜਮਾ, ਛੋਲੇ ਜਾਂ ਉੜਦ ਨੂੰ ਜਲਦੀ ਬਣਾਉਣ 'ਚ ਵੀ ਕਰ ਸਕਦੇ ਹੋ। Read More

  10. EPFO: ਜਲਦ ਹੀ ਤੁਹਾਡੇ ਖਾਤਿਆਂ 'ਚ ਆ ਸਕਦੈ PF ਦਾ ਵਿਆਜ, ਜੇ ਇਹ ਕੰਮ ਨਾ ਕੀਤਾ ਤਾਂ ਝੱਲਣਾ ਪਵੇਗਾ ਵੱਡਾ ਨੁਕਸਾਨ!

    EPFO Account: ਪੁਰਾਣੇ ਕੰਪਨੀ ਖਾਤੇ ਨੂੰ ਮਰਜ ਕਰਨ ਲਈ, ਤੁਹਾਨੂੰ ਪਹਿਲਾਂ UAN ਨੰਬਰ ਨੂੰ ਐਕਟੀਵੇਟ ਕਰਨਾ ਹੋਵੇਗਾ। ਇਸ ਦੇ ਲਈ ਸਭ ਤੋਂ ਪਹਿਲਾਂ EPFO ​​ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget