ਪੜਚੋਲ ਕਰੋ

ABP Sanjha Top 10, 27 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 27 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi Meet Bajrang Punia: ਕੁਸ਼ਤੀ ਦੇ ਅਖਾੜੇ 'ਚ ਨਿੱਤਰੇ ਰਾਹੁਲ ਗਾਂਧੀ, ਪੂਨੀਆ ਸਮੇਤ ਹੋਰ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

    Rahul Gandhi Wrestlers Meeting: ਰਾਹੁਲ ਨੇ ਪਹਿਲਵਾਨਾਂ ਨਾਲ ਅਜਿਹੇ ਸਮੇਂ ਮੁਲਾਕਾਤ ਕੀਤੀ ਹੈ ਜਦੋਂ ਭਾਰਤੀ ਕੁਸ਼ਤੀ ਮਹਾਸੰਘ (WFI) ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਕੇਂਦਰੀ ਖੇਡ ਮੰਤਰਾਲੇ ਨੇ ਹਾਲ ਹੀ ਵਿੱਚ WFI ਦੇ ਨਵੇਂ ਸੰਗਠਨ ਨੂੰ Read More

  4. Pakistan General Election: ਪਾਕਿਸਤਾਨ ਵਿੱਚ ਪਹਿਲੀ ਵਾਰ ਇੱਕ ਹਿੰਦੂ ਔਰਤ ਚੋਣ ਲੜੇਗੀ, ਨਾਮਜ਼ਦਗੀ ਦਾਖ਼ਲ

    Pakistan Election: ਡਾਨ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਸਵੇਰਾ ਪ੍ਰਕਾਸ਼ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲੇਗੀ ਅਤੇ ਖੇਤਰ ਦੇ ਗਰੀਬਾਂ ਲਈ ਕੰਮ ਕਰੇਗੀ। ਉਨ੍ਹਾਂ ਨੇ 23 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। Read More

  5. Salman Khan: ਸਲਮਾਨ ਖਾਨ ਲਈ ਵਧੀਆ ਨਹੀਂ ਰਿਹਾ ਸਾਲ 2023, ਫਿਲਮਾਂ ਹੋਈਆਂ ਫਲੌਪ, ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ, ਖੂਬ ਸੁਰਖੀਆਂ 'ਚ ਰਹੇ ਭਾਈਜਾਨ

    Salman Khan Birthday: ਸਾਲ ਖਤਮ ਹੋਣ ਵਿੱਚ ਸਿਰਫ਼ 4 ਦਿਨ ਬਾਕੀ ਹਨ। ਇਹ ਸਾਲ ਕਈ ਕਲਾਕਾਰਾਂ ਲਈ ਚੰਗਾ ਰਿਹਾ ਅਤੇ ਬਾਕੀਆਂ ਲਈ ਠੀਕ। ਅਜਿਹੇ 'ਚ ਆਓ ਜਾਣਦੇ ਹਾਂ ਕਿ ਬਾਲੀਵੁੱਡ ਦੇ ਸੁਲਤਾਨ ਯਾਨੀ ਸਲਮਾਨ ਖਾਨ ਦਾ ਸਾਲ ਕਿਹੋ ਜਿਹਾ ਰਿਹਾ। Read More

  6. Aamir Khan: ਆਮਿਰ ਖਾਨ ਦੀ ਧੀ ਈਰਾ ਖਾਨ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਇਸ ਰਸਮ 'ਚ ਐਕਟਰ ਦੀ ਦੂਜੀ ਪਤਨੀ ਵੀ ਆਈ ਨਜ਼ਰ

    Ira Khan-Nupur Shikhare: ਆਮਿਰ ਖਾਨ ਦੀ ਬੇਟੀ ਈਰਾ ਦੇ ਵਿਆਹ ਦੇ ਫੰਕਸ਼ਨ ਸ਼ੁਰੂ ਹੋ ਗਏ। ਈਰਾ ਅਤੇ ਨੂਪੁਰ ਦੇ 'ਮਹਾਰਾਸ਼ਟਰੀ ਕੇਲਵਣ' ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ। ਇਸ 'ਚ ਆਮਿਰ ਦੀ ਸਾਬਕਾ ਪਤਨੀ ਕਿਰਨ ਅਤੇ ਬੇਟਾ ਆਜ਼ਾਦ ਵੀ ਮੌਜੂਦ ਸਨ। Read More

  7. Rahul Gandhi vs Bajrang poonia: ਅਖਾੜੇ 'ਚ ਭਲਵਾਨ ਬਜਰੰਗ ਪੂਨੀਆ ਨਾਲ ਰਾਹੁਲ ਗਾਂਧੀ ਦਾ 'ਭੇੜ'!!!

    Rahul Gandhi vs Bajrang poonia: ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਭਲਵਾਨ ਬਜਰੰਗ ਪੂਨੀਆ ਨਾਲ ਅਖਾੜੇ ਵਿੱਚ ਭਿੜ ਗਏ। ਦੋਵਾਂ ਨੇ ਅਖਾੜੇ ਵਿੱਚ ਕੁਸ਼ਤੀ ਲੜੀ। ਰਾਹੁਲ ਗਾਂਧੀ ਅੱਜ ਸਵੇਰੇ ਬਜਰੰਗ ਪੁਨੀਆ ਦੇ ਪਿੰਡ ਛਾਰਾ Read More

  8. Shikhar Dhawan: ਬੇਟੇ ਜ਼ੋਰਾਵਰ ਦੇ ਬਰਥਡੇ 'ਤੇ ਭਾਵੁਕ ਹੋਏ ਕ੍ਰਿਕੇਟਰ ਸ਼ਿਖਰ ਧਵਨ, ਸ਼ੇਅਰ ਕੀਤੀ ਇਮੋਸ਼ਨਲ ਪੋਸਟ, ਬੋਲੇ- 'ਪਾਪਾ ਤੈਨੂੰ ਹਮੇਸ਼ਾ...'

    Shikhar Dhawan Son Birthday: ਸ਼ਿਖਰ ਧਵਨ ਨੇ ਬੇਟੇ ਜ਼ੋਰਾਵਰ ਦੇ ਜਨਮਦਿਨ 'ਤੇ ਇਕ ਬਹੁਤ ਹੀ ਭਾਵੁਕ ਨੋਟ ਸ਼ੇਅਰ ਕੀਤਾ, ਜਿਸ 'ਚ ਉਨ੍ਹਾਂ ਦੱਸਿਆ ਕਿ ਉਹ 3 ਮਹੀਨਿਆਂ ਤੋਂ ਹਰ ਜਗ੍ਹਾ ਤੋਂ ਬਲਾਕ ਹਨ ਅਤੇ ਆਪਣੇ ਬੇਟੇ ਨੂੰ ਨਹੀਂ ਦੇਖ ਪਾ ਰਹੇ ਹਨ। Read More

  9. Hot Water In Winters: ਸਰਦੀਆਂ ਵਿੱਚ ਖਾਲੀ ਪੇਟ ਕਿੰਨਾ ਗਰਮ ਪਾਣੀ ਪੀਣਾ ਚਾਹੀਦਾ? ਮਾਹਿਰ ਤੋਂ ਜਾਣੋ ਇਹ ਖਾਸ ਗੱਲਾਂ

    Health News: ਕੀ ਸਰਦੀਆਂ ਵਿੱਚ ਖਾਲੀ ਪੇਟ ਗਰਮ, ਕੋਸਾ ਜਾਂ ਠੰਡਾ ਪਾਣੀ ਪੀਣਾ ਚਾਹੀਦਾ ਹੈ? ਮੌਸਮ ਦੇ ਹਿਸਾਬ ਨਾਲ ਖੁਰਾਕ ਵਿੱਚ ਵੀ ਬਦਲਾਅ ਕਰਨਾ ਚਾਹੀਦਾ ਹੈ। Read More

  10. Bank Holidays in January 2024: ਫਟਾਫਟ ਅੱਜ ਹੀ ਕਰ ਲਓ ਬੈਂਕ ਨਾਲ ਜੁੜੇ ਜ਼ਰੂਰੀ ਕੰਮ...ਅਗਲੇ ਮਹੀਨੇ 16 ਦਿਨ ਬੰਦ ਰਹਿਣਗੇ ਬੈਂਕ

    Bank Holidays in January: ਬੈਂਕਿੰਗ ਛੁੱਟੀਆਂ  (Bank Holiday) ਵੱਖ-ਵੱਖ ਸੂਬਿਆਂ ਵਿੱਚ ਮਨਾਏ ਜਾਂਦੇ ਤਿਉਹਾਰਾਂ ਜਾਂ ਉਹਨਾਂ ਸੂਬਿਆਂ ਵਿੱਚ ਹੋਣ ਵਾਲੇ ਹੋਰ ਸਮਾਗਮਾਂ 'ਤੇ ਵੀ ਨਿਰਭਰ ਕਰਦੀਆਂ ਹਨ। ਇਸਦਾ ਮਤਲਬ ਹੈ ਕਿ ਉਹ ਰਾਜਾਂ ਅਤੇ ਸ਼ਹਿਰਾਂ ਵਿੱਚ ਵੱਖਰੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  
Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
Embed widget