ਪੜਚੋਲ ਕਰੋ

ABP Sanjha Top 10, 27 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 27 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਦੇ ਐਕਸ਼ਨ ਮਗਰੋਂ ਦਿੱਲੀ 'ਚ ਅਲਰਟ, ਸਖਤ ਸੁਰੱਖਿਆ ਪ੍ਰਬੰਧ

    ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਸਿਆਸਤ ਗਰਮਾ ਗਈ ਹੈ। ਦਿੱਲੀ ਅੰਦਰ ਸੁਰੱਖਿਆ ਏਜੰਸੀਆਂ ਅਲਰਟ ਹਨ। ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਸੁਰੱਖਿਆ ਇੰਤਜ਼ਾਮ ਪੁਖਤਾ ਕਰ ਦਿੱਤੇ ਹਨ। Read More

  4. ਇੰਡੋਨੇਸ਼ੀਆ 'ਚ ਭੂਚਾਲ ਦੇ ਝਟਕੇ, ਇੱਕ ਘੰਟੇ 'ਚ 5 ਵਾਰ ਕੰਬੀ ਧਰਤੀ, ਜਾਣੋ ਹਲਾਤ

    Earthquake In Indonesia: ਇੰਡੋਨੇਸ਼ੀਆ ਵਿੱਚ ਇੱਕ ਜ਼ਬਰਦਸਤ ਭੂਚਾਲ ਆਇਆ ਹੈ। ਸੋਮਵਾਰ ਨੂੰ ਇੱਥੇ ਸਿਰਫ 1 ਘੰਟੇ ਦੇ ਅੰਦਰ ਇਕ ਤੋਂ ਬਾਅਦ ਇਕ ਭੂਚਾਲ ਦੇ 5 ਝਟਕੇ ਆਏ। ਹਾਲਾਂਕਿ, ਉਹਨਾਂ ਦੀ ਤੀਬਰਤਾ 3.1 ਤੋਂ 4.5 ਤੱਕ ਸੀ। Read More

  5. 'ਖਿਲਾੜੀ ਕੁਮਾਰ' ਨਾਲ ਇਸ ਫਿਲਮ 'ਚ ਬਿਊਟੀ ਕੁਈਨ ਰੇਖਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ,ਮੂਵੀ ਇੱਥੇ ਹੈ ਮੌਜੂਦ

    ਰੇਖਾ ਨੇ ਅਕਸ਼ੇ ਕੁਮਾਰ ਨਾਲ ਸਾਲ 1996 'ਚ ਫਿਲਮ 'ਖਿਲਾੜਓਂ ਕਾ ਖਿਲਾੜੀ' 'ਚ ਕੰਮ ਕੀਤਾ ਸੀ। ਅਭਿਨੇਤਰੀ ਨੇ ਆਪਣੇ ਤੋਂ ਕਈ ਸਾਲ ਛੋਟੇ ਅਕਸ਼ੈ ਕੁਮਾਰ ਨਾਲ ਬੇਹੱਦ ਰੋਮਾਂਟਿਕ ਸੀਨ ਦੇ ਕੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। Read More

  6. ਯੋ ਯੋ ਹਨੀ ਸਿੰਘ' ਦੇ ਗੀਤ 'ਚ Middle East Beauty

    ਬਾਲੀਵੁੱਡ ਇੰਡਸਟਰੀ ਨੇ ਹਮੇਸ਼ਾ ਹੀ ਅਜਿਹੇ ਸ਼ਾਨਦਾਰ ਐਕਟਰਸ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਹੈ। ਏਸ਼ਿਆਈ ਬਿਊਟੀ ਅਪਰਨਾ ਨਾਇਰ, ਜੋ ਪਹਿਲਾਂ ਹੀ ਮਿਡਲ ਈਸਟ ਦੇ ਮਨੋਰੰਜਨ ਜਗਤ ਵਿੱਚ ਆਪਣੀ ਪਛਾਣ ਬਣਾ ਚੁੱਕੀ ਹੈ Read More

  7. Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ

    Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  8. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  9. ਮੌਤ ਤੋਂ ਬਾਅਦ ਆਧਾਰ, ਪੈਨ, ਵੋਟਰ ਆਈਡੀ ਵਰਗੇ ਦਸਤਾਵੇਜ਼ਾਂ ਦਾ ਕੀਤਾ ਜਾਵੇ? ਜਾਣੋ

    ID Card: ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ ਤਾਂ ਸਵਾਲ ਉੱਠਦਾ ਹੈ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਵਰਗੇ ਜ਼ਰੂਰੀ ਦਸਤਾਵੇਜ਼ਾਂ ਦਾ ਕੀ ਹੋਵੇਗਾ। ਆਓ ਜਾਣਦੇ ਹਾਂ ਉਨ੍ਹਾਂ ਨੂੰ ਕਿਵੇਂ ਸਮਰਪਣ ਕਰਨਾ ਹੈ। Read More

  10. Pension Scheme: ਵਿਆਹੁਤਾ ਲੋਕਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਬੰਦ ਕਰਨ ਜਾ ਰਹੀ ਮੋਦੀ ਸਰਕਾਰ ਇਹ, ਹਰ ਮਹੀਨੇ ਨਹੀਂ ਮਿਲਣਗੇ ਪੈਸੇ!

    ਸਰਕਾਰ ਨੇ ਲੋਕਾਂ ਲਈ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਹਨ, ਤਾਂ ਜੋ ਸਿਰਫ ਬੱਚੇ ਹੀ ਨਹੀਂ ਬਲਕਿ ਬਜ਼ੁਰਗ ਵੀ ਸਕੀਮਾਂ ਦਾ ਲਾਭ ਲੈ ਸਕਣ। ਸੀਨੀਅਰ ਨਾਗਰਿਕਾਂ ਲਈ ਬਹੁਤ ਸਾਰੀਆਂ ਸਕੀਮਾਂ ਹਨ, ਜਿਨ੍ਹਾਂ ਵਿੱਚ ਬਿਹਤਰ ਵਿਆਜ ਦਿੱਤਾ ਗਿਆ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Dubai Burj Khalifa | ਪੰਜਾਬ 'ਚ ਵੀ ਬਣ ਰਿਹਾ ਦੁਬਈ ਵਾਂਗ ਬੁਰਜ ਖਲੀਫ਼ਾKisan Mahapanchayat | ਮੋਗਾ ਵਿਖੇ SKM ਦੀ ਕਿਸਾਨ ਮਹਾਂਪੰਚਾਇਤ 'ਚ ਪਹੁੰਚੇ ਹਜਾਰਾਂ ਕਿਸਾਨWeather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget