ਪੜਚੋਲ ਕਰੋ

ABP Sanjha Top 10, 27 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 27 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. BJP vs Kejriwal: 'ਬੀਜੇਪੀ ਦੀ ਚਾਲ; ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰੋ, ਫਿਰ 25-25 ਕਰੋੜ 'ਚ ਵਿਧਾਇਕ ਖਰੀਦ ਕੇ ਸਰਕਾਰ ਤੋੜੋ'

    Delhi Liquor Scam: 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰਾਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇਵਾਂਗਾ Read More

  4. Bharat Bandh: 26 ਜਨਵਰੀ ਗਈ ਹੁਣ 16 ਫਰਵਰੀ ਦੀ ਵਾਰੀ, ਕਿਸਾਨਾਂ ਨੇ ਖਿੱਚੀ ਤਿਆਰੀ

    Bharat Bandh-ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਅੱਜ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ ਵਾਹਨ ਮਾਰਚ ਕਰਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਜ਼ੋਰਦਾਰ ਸ਼ੁਰੁਆਤ ਕੀਤੀ Read More

  5. Bobby Deol: ਕਰੀਨਾ ਕਪੂਰ ਨੇ ਬਰਬਾਦ ਕੀਤਾ ਸੀ ਬੌਬੀ ਦਿਓਲ ਦਾ ਕਰੀਅਰ, ਕਰਨ ਲੱਗੇ ਸੀ ਸਾਧਾਰਨ ਨੌਕਰੀ, 10 ਸਾਲ ਬਾਅਦ ਪਲਟੀ ਕਿਸਮਤ

    Bobby Deol Birthday: ਬਾਲੀਵੁੱਡ ਅਦਾਕਾਰ ਬੌਬੀ ਦਿਓਲ ਅੱਜ ਯਾਨਿ 27 ਜਨਵਰੀ ਨੂੰ ਆਪਣਾ 55ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਅਜਿਹਾ ਕਿੱਸਾ, ਜੋ ਸ਼ਾਇਦ ਹੀ ਤੁਸੀਂ ਸੁਣਿਆ ਹੋਵੇ। Read More

  6. Yami Gautam: ਵਿਆਹ ਤੋਂ 3 ਸਾਲਾਂ ਬਾਅਦ ਮਾਂ ਬਣਨ ਵਾਲੀ ਹੈ ਮਸ਼ਹੂਰ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ? ਚੁੰਨੀ ਨਾਲ ਲੁਕਾ ਰਹੀ ਬੇਬੀ ਬੰਪ! ਦੇਖੋ ਵੀਡੀਓ

    Yami Gautam Pregnant: ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਦੇ ਪ੍ਰੈਗਨੈਂਟ ਹੋਣ ਦੀਆਂ ਅਫਵਾਹਾਂ ਉੱਡ ਰਹੀਆਂ ਹਨ। ਅਦਾਕਾਰਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਅਫਵਾਹਾਂ ਫੈਲ ਰਹੀਆਂ ਹਨ ਕਿ ਯਾਮੀ ਗਰਭਵਤੀ ਹੈ। Read More

  7. IND vs ENG: ਹੈਦਰਾਬਾਦ ਟੈਸਟ 'ਚ ਵੀ ਫਲੌਪ ਹੋਇਆ ਸ਼ੁਭਮਨ ਗਿੱਲ, ਆਖਰ ਸਟਾਰ ਕ੍ਰਿਕੇਟਰ ਤੋਂ ਕਿੱਥੇ ਹੋ ਰਹੀ ਗਲਤੀ?

    Shubman Gill: ਸ਼ੁਬਮਨ ਗਿੱਲ ਇੰਗਲੈਂਡ ਦੇ ਖਿਲਾਫ ਹੈਦਰਾਬਾਦ ਵਿੱਚ ਖੇਡੇ ਜਾ ਰਹੇ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ ਫਲਾਪ ਹੁੰਦੇ ਨਜ਼ਰ ਆਏ। ਉਹ ਸਿਰਫ 23 ਦੌੜਾਂ ਬਣਾ ਕੇ ਆਊਟ ਹੋ ਗਏ। Read More

  8. Tanmay Agarwal: ਤਨਮਯ ਅਗਰਵਾਲ ਨੇ ਲਾਏ 21 ਛੱਕੇ ਤੇ 33 ਚੌਕੇ, 147 ਗੇਂਦਾਂ 'ਚ ਲਾਇਆ ਤਿਹਰਾ ਸੈਂਕੜਾ, ਇਸ ਲੈਜੇਂਡ ਕ੍ਰਿਕੇਟਰ ਦਾ ਟੁੱਟੇਗਾ ਰਿਕਾਰਡ!

    Ranji Trophy 2024: ਅਰੁਣਾਚਲ ਪ੍ਰਦੇਸ਼ ਲਈ ਖੇਡ ਰਹੇ ਤਨਮਯ ਅਗਰਵਾਲ ਪਹਿਲੀ ਸ਼੍ਰੇਣੀ ਕ੍ਰਿਕਟ 'ਚ ਸਭ ਤੋਂ ਤੇਜ਼ ਤੀਹਰਾ ਸੈਂਕੜਾ ਲਗਾਉਣ ਵਾਲੇ ਖਿਡਾਰੀ ਬਣ ਗਏ ਹਨ। Read More

  9. Blueberry Benefits: ਇਹ ਛੋਟਾ ਜਿਹਾ ਫਲ ਸਿਹਤ ਲਈ ਵਰਦਾਨ, ਫਾਇਦੇ ਜਾਣ ਹੋ ਜਾਵੋਗੇ ਹੈਰਾਨ, ਅੱਜ ਹੀ ਡਾਈਟ 'ਚ ਕਰੋ ਸ਼ਾਮਿਲ

    Health Tips: ਬਲੂਬੇਰੀ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ, ਖਾਸ ਤੌਰ 'ਤੇ ਫਲੇਵੋਨੋਇਡਸ ਜਿਵੇਂ ਕਿ ਐਂਥੋਸਾਇਨਿਨ, ਜੋ ਸਰੀਰ ਵਿੱਚ ਹਾਨੀਕਾਰਕ ਫ੍ਰੀ ਰੈਡੀਕਲਸ ਨੂੰ ਬੇਅਸਰ ਕਰਨ ਵਿੱਚ ਮਦਦ ਕਰਦੇ ਹਨ। Read More

  10. Money Changes in Feb 2024: ਫਰਵਰੀ ਵਿੱਚ ਪੈਸੇ ਨਾਲ ਜੁੜੇ ਇਨ੍ਹਾਂ 6 ਨਿਯਮਾਂ 'ਚ ਹੋਣਗੇ ਬਦਲਾਅ, NPS ਤੋਂ ਫਾਸਟੈਗ ਦੇ ਬਦਲ ਰਹੇ Rules

    Money Rules: ਫਰਵਰੀ 'ਚ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਜਾਣਗੇ। ਅਸੀਂ ਤੁਹਾਨੂੰ ਉਨ੍ਹਾਂ ਨਿਯਮਾਂ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget