ਪੜਚੋਲ ਕਰੋ

ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 27 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗੁਰਪਤਵੰਤ ਪੰਨੂ ਦੀ ਹੁਣ ਉੱਤਰਾਖੰਡ ਨੂੰ ਧਮਕੀ, ਬੋਲੇ ਪੰਜਾਬ ਨੂੰ ਆਜ਼ਾਦ ਕਰਾਉਣ ਮਗਰੋਂ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ

    ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ। Read More

  4. ਵਿਦੇਸ਼ਾਂ 'ਚ ਭਾਰਤ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ਖ਼ਿਲਾਫ਼ ਸ਼ਿਕੰਜਾ

    ਵਿਦੇਸ਼ਾਂ ਵਿੱਚ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਿੱਖਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਪੁਲਿਸ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਸਿੱਖਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹੈ। Read More

  5. ਬੰਟੀ ਬੈਂਸ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਪਤਨੀ ਨਾਲ ਫੋਟੋ ਕੀਤੀ ਸ਼ੇਅਰ, ਨਵਵਿਆਹੇ ਜੋੜੇ ਨੂੰ ਦਿੱਤੀ ਵਧਾਈ

    Harjot Bains Marriage: ਬੰਟੀ ਬੈਂਸ ਨੇ ਸੋਸ਼ਲ ਮੀਡੀਆ 'ਤੇ ਹਰਜੋਤ ਬੈਂਸ ਤੇ ਜੋਤੀ ਸਿੰਘ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਵਿੱਚ ਉਹ ਨਵਵਿਆਹੇ ਜੋੜੇ ਨੂੰ ਵਿਆਹ ਦੀ ਵਧਾਈ ਦਿੰਦੇ ਨਜ਼ਰ ਆ ਰਹੇ ਹਨ। Read More

  6. Sonu Sood: ਸੋਨੂੰ ਸੂਦ ਤੇ ਜੈਕਲੀਨ ਫਰਨਾਂਡੀਜ਼ ਨੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

    Sonu Sood Jacqueline Fernandez:ਗੁਰੂ ਘਰ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸੋਨੂੰ ਸੂਦ ਨੇ ਦੱਸਿਆ ਕਿ ਉਹ ਆਪਣੀ ਹੋਮ ਪ੍ਰੋਡਕਸ਼ਨ ਸ਼ਕਤੀ ਸਾਗਰ ਬੈਨਰ ਹੇਠ ਫਿਲਮ ‘ਫ਼ਤਹਿ’ ਬਣਾ ਰਿਹਾ ਹੈ। Read More

  7. Nikhat Zareen: ਮੈਰੀਕਾਮ ਨੂੰ ਚੁਣੌਤੀ ਦੇਣ ਤੋਂ ਲੈ ਕੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਬਣਨ ਤੱਕ, ਅਜਿਹਾ ਰਿਹੈ ਨਿਖਤ ਜ਼ਰੀਨ ਦਾ ਸਫ਼ਰ

    Nikhat Zareen's Journey: ਨਿਖਤ ਜ਼ਰੀਨ ਇੱਕ ਤੋਂ ਵੱਧ ਵਾਰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀ ਦੂਜੀ ਭਾਰਤੀ ਅਥਲੀਟ ਬਣ ਗਈ ਹੈ। ਇੱਥੇ ਤੱਕ ਪਹੁੰਚਣ ਲਈ ਉਹਨਾਂ ਨੂੰ ਮੈਰੀਕਾਮ ਨੂੰ ਵੀ ਚੁਣੌਤੀ ਦੇਣੀ ਪਈ। Read More

  8. WPL ਫਾਈਨਲ 'ਚ ਕਿਹੋ ਜਿਹੀ ਹੋਵੇਗੀ ਦਿੱਲੀ ਅਤੇ ਮੁੰਬਈ ਦੀ ਪਲੇਇੰਗ-11 ਅਤੇ ਕਿਸ ਦੀ ਹੋਵੇਗੀ ਜਿੱਤ?

    MI-W vs DC-W, WPL Final 2023: ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਇਸ ਮੈਚ ਵਿੱਚ ਕਿਹੜੀ ਟੀਮ ਜਿੱਤ ਸਕਦੀ ਹੈ। Read More

  9. ਆਖਰ ਬਾਦਸ਼ਾਹ ਤੇ ਬੇਗਮ ਉੱਪਰ ਵੀ ਕਿਉਂ ਭਾਰੀ ਪੈਂਦਾ ਯੱਕਾ?  ਫਰਾਂਸ ਦੀ ਕ੍ਰਾਂਤੀ ਨਾਲ ਜੁੜਿਆ ਸਬੰਧ?

    Card Game: ਇਤਿਹਾਸਕਾਰਾਂ ਦਾ ਮੰਨਣਾ ਹੈ ਕਿ ਤਾਸ਼ ਖੇਡਣ ਦੀ ਸ਼ੁਰੂਆਤ ਚੀਨ ਤੋਂ ਹੋਈ, ਜਿੱਥੇ ਉਨ੍ਹਾਂ ਦੇ ਲੋਕਧਾਰਾ ਦੇ ਪਾਤਰਾਂ ਦੇ ਕਾਰਡ ਬਣਾ ਕੇ ਖੇਡਾਂ ਖੇਡੀਆਂ ਜਾਂਦੀਆਂ ਸਨ। Read More

  10. ਸਿਗਰੇਟ, ਪਾਨ ਮਸਾਲਾ ਤੇ ਤੰਬਾਕੂ ਦੇ GST 'ਤੇ ਸਰਕਾਰ ਦਾ ਵੱਡਾ ਫੈਸਲਾ, 1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਨਿਯਮ

    Cigarette-Tobacco GST: ਸਿਗਰਟ, ਪਾਨ ਮਸਾਲਾ ਤੇ ਹੋਰ ਤੰਬਾਕੂ ਉਤਪਾਦਾਂ ਦਾ ਸੇਵਨ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ 'ਤੇ ਲਾਗੂ ਜੀਐਸਟੀ ਟੈਕਸ ਨਿਯਮਾਂ ਨੂੰ ਬਦਲ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget