ਪੜਚੋਲ ਕਰੋ

ABP Sanjha Top 10, 27 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 27 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 27 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 27 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 26 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 26 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕੋਟਕਪੂਰਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ

    ਟ੍ਰਾਂਸਪੋਰਟਰ ਅਤੇ ਬੱਸ ਕੰਪਨੀ ਦੇ ਮਾਲਕ ਗੁਰਦੇਵ ਸਿੰਘ ਖੋਸਾ ਦਾ ਵੱਡਾ ਬੇਟਾ ਗੁਰਕੀਰਤਪਾਲ 20 ਸਾਲ ਪਹਿਲਾ ਕੋਟਕਪੂਰਾ ਦੀ ਇੱਕ ਕੁੜੀ ਦੀ ਵਿਆਹ ਕਰਾਕੇ ਕੈਨੇਡਾ ਗਿਆ ਸੀ Read More

  4. NASA ਨੇ ਰਚਿਆ ਇਤਿਹਾਸ, ਧਰਤੀ ਨੂੰ ਬਚਾਉਣ ਦਾ ਮਿਸ਼ਨ ਹੋਇਆ ਸਫਲ, ਐਸਟੇਰਾਇਡ ਨਾਲ ਟਕਰਾਇਆ DART ਪੁਲਾੜ ਯਾਨ , ਦੇਖੋ ਵੀਡੀਓ

    NASA DART Mission: ਅੱਜ ਦਾ ਦਿਨ ਪੂਰੀ ਧਰਤੀ ਲਈ ਇਤਿਹਾਸਕ ਦਿਨ ਮੰਨਿਆ ਜਾਂਦਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ 4:45 ਵਜੇ ਨਾਸਾ ਨੇ ਇੱਕ ਵੱਡਾ ਰਿਕਾਰਡ ਬਣਾਇਆ ਹੈ। ਪੁਲਾੜ ਏਜੰਸੀ ਨੇ ਧਰਤੀ ਨੂੰ ਗ੍ਰਹਿਆਂ ਤੋਂ ਬਚਾਉਣ ਲਈ ਸਫਲਤਾਪੂਰਵਕ ਇੱਕ ਪ੍ਰੀਖਣ ਕੀਤਾ ਹੈ Read More

  5. KBC 14: ਅਮਿਤਾਭ ਬੱਚਨ ਨੇ ਇਸ ਅੰਦਾਜ਼ `ਚ ਪੂਰੀ ਕੀਤੀ ਪੰਜਾਬੀਆਂ ਦੀ ਡਿਮਾਂਡ, ਪੰਜਾਬੀ `ਚ ਸੁਣਾਏ ਫ਼ਿਲਮ ਦੇ ਡਾਇਲੌਗ

    Kaun Banega Crorepati: 'ਕੌਨ ਬਣੇਗਾ ਕਰੋੜਪਤੀ' ਦੇ ਮੰਚ ਤੇ ਬੀਤੇ ਦਿਨੀਂ ਸ਼੍ਰੀ ਚਮਕੌਰ ਸਾਹਿਬ ਤੋਂ ਇੱਕ ਪ੍ਰਤੀਭਾਗੀ ਨੂੰ ਹੌਟਸੀਟ ਤੇ ਆਉਣ ਦਾ ਮੌਕਾ ਮਿਲਿਆ, ਉਸ ਨੇ ਅਮਿਤਾਭ ਕੋਲੋਂ ਪੰਜਾਬੀ `ਚ ਫ਼ਿਲਮਾਂ ਦੇ ਡਾਇਲੌਗ ਸੁਣਨ ਦੀ ਮੰਗ ਕੀਤੀ Read More

  6. ਧਰਮਿੰਦਰ ਹੇਮਾ ਮਾਲਿਨੀ ਦੇ ਵਿਆਹ ਦੀ ਖਬਰ ਸੁਣ ਕੇ ਬੁਰੀ ਤਰ੍ਹਾਂ ਭੜਕ ਗਏ ਸੀ ਸੰਨੀ ਦਿਓਲ, ਹੇਮਾ ਦੇ ਘਰ ਜਾ ਕੇ ਕੀਤਾ ਸੀ ਤਮਾਸ਼ਾ

    Dharmendra Hema Malini Affair: ਸੰਨੀ ਦਿਓਲ ਆਪਣੇ ਪਿਤਾ ਦੇ ਦੂਜੇ ਵਿਆਹ ਦੀ ਖਬਰ ਤੋਂ ਇੰਨੇ ਦੁਖੀ ਹੋਏ ਕਿ ਉਹ ਹੇਮਾ ਮਾਲਿਨੀ ਨਾਲ ਲੜਨ ਲਈ ਉਨ੍ਹਾਂ ਦੇ ਘਰ ਗਏ। Read More

  7. ਲੰਡਨ ਦੇ ਹੋਟਲ ਮੈਰੀਅਟ ਤੋਂ ਭਾਰਤੀ ਮਹਿਲਾ ਕ੍ਰਿਕਟਰ Taniya Bhatia ਦਾ ਬੈਗ ਚੋਰੀ, ਟਵੀਟ ਕਰ ਕਹੀ ਇਹ ਗੱਲ

    ਤਾਨੀਆ ਭਾਟੀਆ ਨੇ ਟਵੀਟ ਕੀਤਾ ਕਿ ਬੈਗ ਹੋਟਲ ਮੈਰੀਅਟ ਲੰਡਨ ਤੋਂ ਚੋਰੀ ਹੋ ਗਿਆ ਹੈ। ਉਸ ਬੈਗ ਵਿੱਚ ਨਕਦੀ ਤੋਂ ਇਲਾਵਾ ਕਾਰਡ, ਘੜੀਆਂ ਅਤੇ ਗਹਿਣੇ ਸੀ। Read More

  8. Taniya Bhatia : ਭਾਰਤੀ ਮਹਿਲਾ ਟੀਮ ਦੀ ਵਿਕਟਕੀਪਰ ਤਾਨੀਆ ਭਾਟੀਆ ਦੇ ਹੋਟਲ ਦੇ ਕਮਰੇ 'ਚ ਹੋਈ ਚੋਰੀ, ਨਕਦੀ-ਗਹਿਣੇ ਗਾਇਬ

    ਭਾਰਤੀ ਮਹਿਲਾ ਟੀਮ ਦੀ ਵਿਕਟਕੀਪਰ ਤਾਨੀਆ ਭਾਟੀਆ ਨਾਲ ਹਾਲ ਹੀ ਇੰਗਲੈਂਡ ਦੌਰੇ 'ਤੇ ਦੁਖਦ ਘਟਨਾ ਵਾਪਰੀ ਹੈ। ਤਾਨੀਆ ਨੇ ਦੱਸਿਆ ਹੈ ਕਿ ਲੰਡਨ ਦੇ ਮੈਦਾ ਵੇਲ ਸਥਿਤ ਮੈਰੀਅਟ ਹੋਟਲ 'ਚ ਉਸ ਦੇ ਕਮਰੇ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। Read More

  9. World Tourism Day 2022 : ਇਹ ਨੇ ਦੁਨੀਆ ਦੇ ਸੱਤ ਅਜੂਬੇ, ਦਿਲਚਸਪ ਹੈ ਇਨ੍ਹਾਂ ਦੀ ਕਹਾਣੀ, ਜਾਣੋ ਖ਼ਾਸੀਅਤ

    ਵਿਸ਼ਵ ਸੈਰ-ਸਪਾਟਾ ਦਿਵਸ 27 ਸਤੰਬਰ ਨੂੰ ਮਨਾਇਆ ਜਾਂਦਾ ਹੈ। ਸੰਨ 1980 ਵਿੱਚ ਪਹਿਲੀ ਵਾਰ ਸੰਯੁਕਤ ਰਾਸ਼ਟਰ ਸੈਰ ਸਪਾਟਾ ਸੰਗਠਨ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ। Read More

  10. Petrol Diesel Price:ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮੁੜ ਤੋਂ ਗਿਰਾਵਟ, ਜਾਣੋ ਕਿੰਨੇ ਵਿੱਚ ਹੋਵੇਗੀ ਕਾਰ ਦੀ ਟੈਂਕੀ ਫੁੱਲ

    Petrol Diesel Price: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ ਪਰ ਕੀ ਇਸ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਈ ਹੈ ਆਓ ਜਾਣਦੇ ਹਾਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Advertisement
ABP Premium

ਵੀਡੀਓਜ਼

ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈKhinauri Border| ਕਿਸਾਨਾਂ ਦਾ ਇਰਾਦਾ ਪੱਕਾ, ਕਰਤਾ ਵੱਡਾ ਐਲਾਨ186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਮੋਦੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Embed widget