ABP Sanjha Top 10, 28 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 28 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 28 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 28 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 27 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 27 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Wrestlers Protest News: ਹਰਿਆਣਾ ਦੇ ਪਹਿਲਵਾਨਾਂ ਦੇ ਸਮਰਥਨ 'ਚ ਉੱਠੀ ਆਵਾਜ਼..., ਮਹਿਲਾ ਸੰਗਠਨ ਤੇ ਸੰਯੁਕਤ ਕਿਸਾਨ ਮੋਰਚਾ ਪਹੁੰਚਣਗੇ ਜੰਤਰ-ਮੰਤਰ
ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦੇਸ਼ ਦੇ ਨਾਮੀ ਪਹਿਲਵਾਨ ਧਰਨੇ ’ਤੇ ਬੈਠੇ ਹਨ। ਉਹਨਾਂ ਦੇ ਸਮਰਥਨ ਵਿੱਚ ਹੁਣ ਕਈ ਆਵਾਜ਼ਾਂ ਉੱਠ ਰਹੀਆਂ ਹਨ। Read More
US Army Helicopter Crash: ਟਰੇਨਿੰਗ ਤੋਂ ਪਰਤ ਰਹੇ ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਅਚਾਨਕ ਹੋਏ ਕਰੈਸ਼, ਜਾਣੋ ਕੀ ਹੈ ਪੂਰਾ ਮਾਮਲਾ
ਅਮਰੀਕੀ ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਲੋਕ ਹੀਲੀ ਦੇ ਨੇੜੇ ਹਾਦਸੇ ਵਾਲੀ ਥਾਂ 'ਤੇ ਹਨ। ਅਮਰੀਕੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਦੋ Apache AH-64 ਹੈਲੀਕਾਪਟਰ ਫੇਅਰਬੈਂਕਸ ਨੇੜੇ ਫੋਰਟ ਵੇਨਰਾਈਟ ਤੋਂ ਸਨ। Read More
Jiah Khan: ਜੀਆ ਖਾਨ ਸੁਸਾਈਡ ਕੇਸ 'ਚ ਸੂਰਜ ਪੰਚੋਲੀ ਬਰੀ, 10 ਸਾਲਾਂ ਬਾਅਦ ਕੋਰਟ ਨੇ ਸੁਣਾਇਆ ਫੈਸਲਾ
Jiah Khan Suicide Case: ਆਖਿਰਕਾਰ 10 ਸਾਲਾਂ ਬਾਅਦ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸੂਰਜ ਪੰਚੋਲੀ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। Read More
Kim Kardashian: ਕਿਮ ਕਾਰਦਾਸ਼ੀਅਨ ਦੀ ਹਮਸ਼ਕਲ ਮਾਡਲ ਕ੍ਰਿਸਟੀਨਾ ਐਸ਼ਟਨ ਦਾ ਦੇਹਾਂਤ, ਖੂਬਸੂਰਤ ਦਿਖਣ ਦੀ ਜ਼ਿੱਦ ਨੇ ਲਈ ਜਾਨ
Kim Kardashian Lookalike: ਕਿਮ ਕਾਰਦਾਸ਼ੀਅਨ ਵਰਗੀ ਦਿਖਣ ਵਾਲੀ ਮਾਡਲ ਕ੍ਰਿਸਟੀਨਾ ਨੇ 34 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਨੇ ਮਸ਼ਹੂਰ ਅਦਾਕਾਰਾ ਕਿਮ ਵਰਗਾ ਦਿਖਣ ਲਈ ਕਈ ਪਲਾਸਟਿਕ ਸਰਜਰੀਆਂ ਕਰਵਾਈਆਂ ਸਨ। Read More
Cristiano Ronaldo: ਰੋਨਾਲਡੋ ਦੀ ਮਾਂ ਘਰਾਂ 'ਚ ਕਰਦੀ ਸੀ ਕੰਮ, ਪਿਓ ਸੀ ਸ਼ਰਾਬੀ, ਇੰਜ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਫੁੱਟਬਾਲਰ
ਰੋਨਾਲਡੋ ਆਪਣੇ ਮਾਤਾ-ਪਿਤਾ ਦੀ ਅਣਚਾਹੀ ਔਲਾਦ ਸੀ, ਉਸ ਦਾ ਬਚਪਨ ਚਾਰ ਭੈਣ-ਭਰਾਵਾਂ ਦੇ ਨਾਲ ਇੱਕ ਕਮਰੇ ਵਾਲੇ ਘਰ ਵਿੱਚ ਬੀਤਿਆ ਅਤੇ ਉਸ ਦਾ ਪਿਤਾ ਇੱਕ ਸ਼ਰਾਬੀ ਸੀ; ਅਸੀਂ ਗੱਲ ਕਰ ਰਹੇ ਹਾਂ ਉਸ ਦੇ ਗਰੀਬੀ ਤੋਂ ਕ੍ਰਿਸ਼ਮਈ ਤੱਕ ਦੇ ਸਫ਼ਰ ਬਾਰੇ... Read More
ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ 'ਤੇ ਪੁਲਿਸ ਦਾ ਸੁਪਰੀਮ ਕੋਰਟ ਨੂੰ ਜਵਾਬ, ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ
ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। Read More
ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ
ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More
Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਇੱਥੇ ਸਸਤੇ ਹੋਏ ਪੈਟਰੋਲ-ਡੀਜ਼ਲ ਦੇ ਰੇਟ; ਵੇਖੋ ਸੂਚੀ
ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਦੇ ਵਿਚਕਾਰ ਕਈ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਕੁਝ ਥਾਵਾਂ 'ਤੇ ਵਧੀਆਂ ਹਨ। Read More