ਪੜਚੋਲ ਕਰੋ

ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Himachal Pradesh Politics: ਹਿਮਾਚਲ 'ਚ ਸੌਖਾ ਨਹੀਂ ਬੀਜੇਪੀ ਲਈ 'ਅਪਰੇਸ਼ਨ ਲੋਟਸ'...ਸਰਕਾਰ ਡੇਗਣ ਲਈ ਔਖੀ ਜਾਪਦੀ ਅੰਕੜਿਆਂ ਦੀ ਖੇਡ

    INC ਨੇ ਸੀਨੀਅਰ ਨੇਤਾ ਤੇ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਇਆ। BJP ਨੇ ਕਾਂਗਰਸ ਦੇ ਮਜ਼ਬੂਤ ​​ਨੇਤਾ ਤੇ ਹਿਮਾਚਲ ਦੇ ਸਾਬਕਾ CM ਵੀਰਭੱਦਰ ਦੇ ਕਰੀਬੀ ਹਰਸ਼ ਮਹਾਜਨ ਨੂੰ ਮੈਦਾਨ 'ਚ ਉਤਾਰਿਆ ਸੀ। Read More

  4. Mali Bus Accident: ਮਾਲੀ 'ਚ ਖੌਫ਼ਨਾਕ ਸੜਕ ਹਾਦਸਾ, ਪੁਲ ਤੋਂ ਡਿੱਗੀ ਬੱਸ, 31 ਲੋਕਾਂ ਦੀ ਮੌਤ

    mali bus accident: ਮਾਲੀ 'ਚ ਖੌਫ਼ਨਾਕ ਸੜਕ ਹਾਦਸਾ ਹੋਇਆ ਹੈ। ਜਿੱਥੇ ਇੱਕ ਬੱਸ ਪੁਲ ਤੋਂ ਡਿੱਗ ਗਈ। ਇਸ ਹਾਦਸੇ 'ਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ.... Read More

  5. Sargun Mehta: ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਤੋਂ ਸਿੱਖੋ ਪਤਨੀ ਦੀ ਇੱਜ਼ਤ ਕਰਨਾ, ਅਦਾਕਾਰਾ ਬੋਲੀ- 'ਉਹ ਮਜ਼ਾਕ 'ਚ ਵੀ ਮੇਰੇ ਬਾਰੇ...'

    Sargun Mehta Ravie Dubey: ਸਰਗੁਣ ਮਹਿਤਾ ਨੇ ਦੱਸਿਆ ਕਿ ਰਵੀ ਉਸ ਨੂੰ ਬਹੁਤ ਪਿਆਰ ਕਰਦਾ ਹੈ। ਉਸ ਨੂੰ 'ਜੱਟ ਨੂੰ ਚੁੜੈਲ ਟੱਕਰੀ' ਦਾ ਟਾਈਟਲ ਟਰੈਕ ਕਾਫੀ ਪਸੰਦ ਆਇਆ ਸੀ, ਪਰ ਉਸ ਨੇ ਮੇਰੇ ਨਾਲ ਇਸ 'ਤੇ ਰੀਲ ਬਣਾਉਣ 'ਤੇ ਇਨਕਾਰ ਦਿੱਤਾ। Read More

  6. Aamir Khan: ਕ੍ਰਿਸਮਸ 2024 'ਤੇ ਹੋਵੇਗੀ ਆਮਿਰ ਖਾਨ ਦੀ ਵਾਪਸੀ, ਐਕਟਰ ਦੀ ਇਹ ਫਿਲਮ ਹੋਵੇਗੀ ਰਿਲੀਜ਼, ਸ਼ੁਰੂ ਹੋ ਚੁੱਕੀ ਹੈ ਸ਼ੂਟਿੰਗ

    Aamir Khan Comeback: ਆਮਿਰ ਖਾਨ ਲਾਲ ਸਿੰਘ ਚੱਢਾ ਤੋਂ ਬਾਅਦ ਬ੍ਰੇਕ 'ਤੇ ਚਲੇ ਗਏ ਸਨ ਅਤੇ ਹੁਣ ਉਹ ਵਾਪਸੀ ਕਰਨ ਜਾ ਰਹੇ ਹਨ। ਉਨ੍ਹਾਂ ਦੀ ਇਹ ਫਿਲਮ ਕ੍ਰਿਸਮਸ ਦੇ ਮੌਕੇ 'ਤੇ ਰਿਲੀਜ਼ ਹੋਵੇਗੀ। Read More

  7. Mohammed Aamir: ਪਾਕਿ ਕ੍ਰਿਕੇਟਰ ਮੋਹੰਮਦ ਆਮਿਰ ਨੇ ਬਿਆਨ ਕੀਤਾ ਦਰਦ, ਪਰਿਵਾਰ ਨਾਲ ਪਾਕਿਸਤਾਨ 'ਚ ਹੋ ਰਿਹਾ ਬੁਰਾ ਸਲੂਕ, ਜਾਣੋ ਕਿਉਂ

    ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦੇ ਪਰਿਵਾਰ ਨਾਲ ਪਾਕਿਸਤਾਨ 'ਚ ਬੁਰਾ ਸਲੂਕ ਹੋ ਰਿਹਾ ਹੈ। ਇਸ ਦੀ ਜਾਣਕਾਰੀ ਖੁਦ ਤੇਜ਼ ਗੇਂਦਬਾਜ਼ ਨੇ ਦਿੱਤੀ ਹੈ। Read More

  8. IPL 2024: ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

    ਮੁੱਖ ਸਕੱਤਰ ਵਰਮਾ ਨੇ  ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। Read More

  9. Papaya leaves for white hair: ਕੁਦਰਤੀ ਢੰਗ ਨਾਲ ਪਾਓ ਚਿੱਟੇ ਵਾਲਾਂ ਤੋਂ ਛੁਟਕਾਰਾ, ਬਸ ਪਪੀਤੇ ਦੇ ਪੱਤਿਆਂ ਨਾਲ ਮਿਲਾ ਕੇ ਲਗਾਓ ਇਹ ਚੀਜ਼, ਮਿਲੇਗਾ ਕਮਾਲ ਦਾ ਫਾਇਦਾ

    Papaya leaves: ਚਿੱਟੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਪਪੀਤੇ ਦੇ ਪੱਤੇ ਚਮਤਕਾਰੀ ਸਾਬਿਤ ਹੁੰਦੇ ਹਨ। ਜੀ ਹਾਂ ਇਨ੍ਹਾਂ ਪੱਤਿਆਂ ਦੇ ਨਾਲ ਕੁੱਝ ਚੀਜ਼ਾਂ ਮਿਲਾ ਕੇ ਲਗਾਓ ਅਤੇ ਇਸ ਦੇ ਨਾਲ ਵਾਲ ਕਾਲੇ ਵੀ ਹੋਣਗੇ ਅਤੇ ਲੰਬੇ ਵੀ ਹੋਣਗੇ। Read More

  10. DA News Rules: ਮੁਲਾਜ਼ਮਾਂ ਲਈ ਵੱਡੀ ਖਬਰ! ਅਪ੍ਰੈਲ ਤੋਂ ਬਦਲਣਗੇ ਮਹਿੰਗਾਈ ਭੱਤੇ ਨਾਲ ਜੁੜੇ ਨਿਯਮ, ਜਾਣੋ ਨਵੇਂ ਹਿਸਾਬ ਨਾਲ ਕਿੰਨਾ ਬਦਲੇਗਾ 'ਫਾਰਮੂਲਾ'?

    DA Rules: ਅਗਲੇ ਮਹਿੰਗਾਈ ਭੱਤੇ ਦੀ ਗਣਨਾ ਲਈ ਅੰਕੜੇ 29 ਫਰਵਰੀ ਤੋਂ ਆਉਣੇ ਸ਼ੁਰੂ ਹੋ ਜਾਣਗੇ। ਜੁਲਾਈ 2024 ਵਿੱਚ ਡੀਏ ਵਾਧੇ ਦੀ ਗਣਨਾ ਇੱਕ ਨਵੇਂ ਫਾਰਮੂਲੇ 'ਤੇ ਅਧਾਰਤ ਹੋਵੇਗੀ। ਇਸਦੇ ਪਿੱਛੇ ਇੱਕ ਕਾਰਨ ਹੈ, ਅਸਲ ਵਿੱਚ 50 ਫੀਸਦੀ ਮਹਿੰਗਾਈ ਭੱਤਾ ਪਹੁੰਚਣ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Bathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget