ਪੜਚੋਲ ਕਰੋ

ABP Sanjha Top 10, 28 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. West Bengal Couple: ਪਹਿਲਾਂ 8 ਮਹੀਨੇ ਦੇ ਬੱਚੇ ਨੂੰ ਵੇਚ ਕੇ ਖਰੀਦਿਆ iphone, ਫਿਰ ਦੀਘਾ ਬੀਚ 'ਤੇ ਮਨਾਇਆ ਹਨੀਮੂਨ

    West Bengal Couple: ਸਥਾਨਕ ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਤਾਂ ਪੁਲਿਸ ਨੇ ਮੌਕੇ ਤੋਂ ਦੋਸ਼ੀ ਅਤੇ ਬੱਚਾ ਖਰੀਦਣ ਵਾਲੀ ਔਰਤ ਨੂੰ ਗ੍ਰਿਫਤਾਰ ਕਰ ਲਿਆ। Read More

  4. Canadian PM Reshuffles Cabinet: ਟਰੂਡੋ ਦੀ ਕੈਬਨਿਟ 'ਚ ਵੱਡਾ ਫੇਰ ਬਦਲ, ਜਾਣੋ ਕਿੰਨੇ ਪੰਜਾਬੀ ਬਣੇ ਮੰਤਰੀ

    Canadian PM Reshuffles Cabinet: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਕੈਬਿਨਟ 'ਚ ਬੀਤੇ ਦਿਨੀਂ ਵੱਡਾ ਫੇਰਬਦਲ ਕੀਤਾ ਹੈ। ਕੈਬਿਨਟ 'ਚ 7 ਨਵੇਂ ਚਿਹਰੇ  'ਚ ਸ਼ਾਮਲ ਕੀਤੇ ਗਏ ਹਨ ਅਤੇ ਉੱਥੇ ਹੀ ਦੂਜੇ ਪਾਸੇ ਪੁਰਾਣੀ ਕੈਬਿਨੇਟ ਚੋਂ ਸੱਤ... Read More

  5. Sidhu Moose Wala: ਸਿੱਧੂ ਮੂਸੇਵਾਲਾ ਦੇ ਕਾਤਲਾਂ ਖਿਲਾਫ ਦੋਸ਼ ਤੈਅ ਹੋਣ 'ਤੇ ਬੋਲੇ ਪਿਤਾ ਬਲਕੌਰ ਸਿੰਘ, 'ਉਮੀਦ ਹੈ ਇਨਸਾਫ ਦੀ ਜਿੱਤ ਹੋਵੇਗੀ'

    Justice For Sidhu Moose Wala: 30 ਸੁਣਵਾਈਆਂ ਤੋਂ ਬਾਅਦ ਪੰਜਾਬ ਪੁਲਿਸ ਕਤਲ ਦੇ ਸਾਰੇ ਮੁਲਜ਼ਮਾਂ ਨੂੰ ਇਕੱਠੇ ਅਦਾਲਤ ਵਿੱਚ ਪੇਸ਼ ਕਰਨ ਚ ਕਾਮਯਾਬ ਰਹੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਟਵੀਟ ਕਰ ਮਾਮਲੇ ਨੂੰ ਜਲਦ ਖਤਮ ਕਰਨ ਦੀ ਉਮੀਦ ਜਤਾਈ Read More

  6. Gobinda Sardar: ਕਦੇ 250 ਰੁਪਏ ਦਿਹਾੜੀ ਕਮਾਉਂਦਾ ਸੀ ਗੋਬਿੰਦਾ ਸਰਦਾਰ, ਅੱਜ ਇੱਕ ਦਿਨ 'ਚ ਕਮਾ ਰਿਹਾ 25 ਹਜ਼ਾਰ, ਜਾਣੋ ਸੰਘਰਸ਼ ਦੀ ਕਹਾਣੀ

    Gobinda Sardar Struggle: ਗੋਬਿੰਦਾ ਸਰਦਾਰ ਨੇ ਹਾਲ ਹੀ 'ਚ ਸਮਾਜ ਸੇਵੀ ਅਨਮੋਲ ਕਵਾਤਰਾ ਨਾਲ ਮੁਲਾਕਾਤ ਕੀਤੀ ਸੀ। ਇੱਥੇ ਉਸ ਨੇ ਆਪਣੀ ਜ਼ਿੰਦਗੀ ਬਾਰੇ ਕਈ ਅਜਿਹੀਆਂ ਗੱਲਾਂ ਦੱਸੀਆਂ ਜਿਸ ਨੂੰ ਸੁਣ ਕੇ ਤੁਸੀਂ ਵੀ ਪ੍ਰੇਰਿਤ ਮਹਿਸੂਸ ਕਰੋਗੇ... Read More

  7. IND vs WI: ਕੁਲਦੀਪ ਤੇ ਜਡੇਜਾ ਦੀ ਜੋੜੀ ਨੇ ਰਚਿਆ ਇਤਿਹਾਸ, ਬਣਾ ਦਿੱਤਾ ਵਰਲਡ ਰਿਕਾਰਡ, ਵਨਡੇ ਕ੍ਰਿਕੇਟ 'ਚ ਇਹ ਪਹਿਲੀ ਵਾਰ ਹੋਇਆ

    IND vs WI 1st ODI: ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ਵਿੱਚ ਵਿਸ਼ਵ ਰਿਕਾਰਡ ਬਣਾਇਆ। ਭਾਰਤ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। Read More

  8. India vs West Indies: ਪਹਿਲੇ ਵਨਡੇ 'ਚ ਭਾਰਤੀ ਗੇਂਦਬਾਜ਼ਾਂ ਦਾ ਰਿਹਾ ਦਬਦਬਾ, ਦਹਾਈ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ ਵੈਸਟ ਇੰਡੀਜ਼ ਦੇ 7 ਬੱਲੇਬਾਜ਼

    IND vs WI 1st ODI: ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੇ ਪਹਿਲੇ ਵਨਡੇ ਵਿੱਚ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ। ਭਾਰਤੀ ਗੇਂਦਬਾਜ਼ਾਂ ਨੇ ਵੈਸਟਇੰਡੀਜ਼ ਦੀ ਟੀਮ ਨੂੰ ਸਿਰਫ਼ 23 ਓਵਰਾਂ ਵਿੱਚ ਹੀ ਢੇਰ ਕਰ ਦਿੱਤਾ। Read More

  9. Snake Bite First Aid: ਸੱਪ ਦੇ ਡੰਗਣ 'ਤੇ ਨਹੀਂ ਹੋਏਗੀ ਮੌਤ, ਇਹ ਘਰੇਲੂ ਉਪਾਅ ਬਚਾ ਸਕਦੇ ਜਾਨ

    Home Remedies: ਸੱਪ ਇੱਕ ਬਹੁਤ ਹੀ ਜ਼ਹਿਰੀਲਾ ਜੀਵ ਹੈ। ਸੱਪਾਂ ਦੀਆਂ ਕਈ ਕਿਸਮਾਂ ਹਨ। ਇਨ੍ਹਾਂ ਵਿੱਚੋਂ ਕੁਝ ਬਹੁਤ ਜ਼ਹਿਰੀਲੇ ਹੁੰਦੇ ਹਨ ਤੇ ਕੁਝ ਘੱਟ ਜ਼ਹਿਰੀਲੇ ਹਨ। ਪੇਂਡੂ ਖੇਤਰਾਂ ਵਿੱਚ ਸੱਪ ਦੇ ਡੰਗਣਾ ਆਮ ਗੱਲ ਹੈ। Read More

  10. Petrol Pump License: ਤੁਹਾਡੀ ਵੀ ਸੜਕ ਨਾਲ ਲੱਗਦੀ ਜ਼ਮੀਨ? ਪੈਟਰੋਲ ਪੰਪ ਖੋਲ੍ਹ ਕੇ ਕਰੋ ਮੋਟੀ ਕਮਾਈ, ਇੰਝ ਹਾਸਲ ਕਰੋ ਲਾਇਸੰਸ

    How to take petrol pump licence: ਜੇਕਰ ਤੁਹਾਡੀ ਜ਼ਮੀਨ ਸੜਕ ਨਾਲ ਲੱਗਦੀ ਹੈ ਤਾਂ ਤੁਸੀਂ ਪੈਟਰੋਲ ਪੰਪ ਲਾ ਕੇ ਕਮਾਈ ਕਰ ਸਕਦੇ ਹੋ। ਇਸ ਤੋਂ ਇਲਾਵਾ ਜ਼ਮੀਨ ਕਿਰਾਏ 'ਤੇ ਲੈ ਕੇ ਵੀ ਪੈਟਰੋਲ ਪੰਪ ਲਾਇਆ ਜਾ ਸਕਦਾ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀSarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨFirozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Embed widget