ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 28 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. '...ਹਿੰਦੂ ਰਾਸ਼ਟਰ ਬਣੇਗਾ ਤਾਂ ਹੀ ਹਿੰਦੂ ਸੁਰੱਖਿਅਤ ਰਹਿ ਸਕਦਾ ਹੈ', ਭਾਜਪਾ ਵਿਧਾਇਕ ਦਾ ਬਿਆਨ

    Hindu State: ਹਰੀਭੂਸ਼ਣ ਠਾਕੁਰ ਨੇ ਮੰਗਲਵਾਰ ਨੂੰ ਬਿਹਾਰ ਵਿਧਾਨ ਸਭਾ ਕੰਪਲੈਕਸ 'ਚ ਬਿਆਨ ਦਿੱਤਾ ਹੈ। ਆਰਜੇਡੀ ਦਾ ਕਹਿਣਾ ਹੈ ਕਿ ਜਦੋਂ ਤੋਂ ਬਿਹਾਰ ਵਿੱਚ ਭਾਜਪਾ ਨੂੰ ਸੱਤਾ ਤੋਂ ਬਾਹਰ ਕੀਤਾ ਗਿਆ ਹੈ, ਉਹ ਬੇਚੈਨ ਹੈ। Read More

  4. ਅਫ਼ਗ਼ਾਨ ਵਿੱਚ ਵਿਦੇਸ਼ ਮੰਤਰਾਲੇ ਦੇ ਬਾਹਰ ਬੰਬ ਧਮਾਕਾ, 6 ਲੋਕਾਂ ਦੀ ਮੌਤ, 9 ਜ਼ਖ਼ਮੀ

    Afghanistan Foreign Ministry Blast: ਕਾਬੁਲ 'ਚ ਅੱਤਵਾਦੀਆਂ ਨੇ ਹਾਈ ਸਕਿਓਰਿਟੀ ਜ਼ੋਨ 'ਚ ਹੀ ਬੰਬ ਧਮਾਕਾ ਕਰ ਦਿੱਤਾ। ਵਿਦੇਸ਼ ਮੰਤਰਾਲੇ ਦੇ ਦਫ਼ਤਰ ਦੇ ਬਾਹਰ ਇੱਕ ਹਮਲਾਵਰ ਨੇ ਅੰਦਰ ਜਾਣ ਦੀ ਕੋਸ਼ਿਸ਼ ਕਰਦੇ ਹੋਏ ਆਪਣੇ ਆਪ ਨੂੰ ਉਡਾ ਲਿਆ। Read More

  5. DIljit Dosanjh: ਦਿਲਜੀਤ ਦੋਸਾਂਝ ਨੇ ਗਾਇਆ ਬਾਲੀਵੁੱਡ ਕੁਮਾਰ ਸਾਨੂ ਦਾ ਸੁਪਰਹਿੱਟ ਗਾਣਾ, ਆਵਾਜ਼ ਸੁਣ ਉੱਡ ਗਏ ਕੁਮਾਰ ਸਾਨੂੰ ਦੇ ਹੋਸ਼, ਵੀਡੀਓ ਦੇਖੋ

    ਵੀਡੀਓ ਵਿੱਚ ਦਿਲਜੀਤ ਦੋਸਾਂਝ ਕਿਸੇ ਸਿੰਗਿੰਗ ਰੀਐਲਟੀ ਸ਼ੋਅ 'ਚ ਜੱਜ ਬਣੇ ਨਜ਼ਰ ਆ ਰਹੇ ਹਨ। ਇਸ ਵਿੱਚ ਜੱਜ ਦੀ ਕੁਰਸੀ 'ਤੇ ਬਾਲੀਵੁੱਡ ਦੇ ਉੱਘੇ ਗਾਇਕ ਕੁਮਾਰ ਸਾਨੂ ਤੇ ਮਿਊਜ਼ਿਕ ਡਾਇਰੈਕਟਰ ਸ਼ੰਕਰ ਮਹਾਦੇਵਨ ਵੀ ਬੈਠੇ ਹਨ। Read More

  6. Priyanka Chopra: ਪ੍ਰਿਯੰਕਾ ਚੋਪੜਾ ਦਾ ਬਾਲੀਵੁੱਡ ਛੱਡਣ 'ਤੇ ਵੱਡਾ ਬਿਆਨ, ਬੋਲੀ- ਉਹ ਮੇਰਾ ਕਰੀਅਰ ਬਰਬਾਦ ਕਰਨਾ ਚਾਹੁੰਦੇ ਸੀ

    ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਕਿ ਉਸਨੇ ਬਾਲੀਵੁੱਡ ਨੂੰ ਛੱਡ ਕੇ ਹਾਲੀਵੁੱਡ ਵਿੱਚ ਕੰਮ ਕਿਉਂ ਕਰਨਾ ਸ਼ੁਰੂ ਕਰ ਦਿੱਤਾ ਹੈ। ਅਭਿਨੇਤਰੀ ਜਲਦ ਹੀ 'ਸੀਟਾਡੇਲ' 'ਚ ਨਜ਼ਰ ਆਵੇਗੀ। Read More

  7. Nikhat Zareen: ਮੈਰੀਕਾਮ ਨੂੰ ਚੁਣੌਤੀ ਦੇਣ ਤੋਂ ਲੈ ਕੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਬਣਨ ਤੱਕ, ਅਜਿਹਾ ਰਿਹੈ ਨਿਖਤ ਜ਼ਰੀਨ ਦਾ ਸਫ਼ਰ

    Nikhat Zareen's Journey: ਨਿਖਤ ਜ਼ਰੀਨ ਇੱਕ ਤੋਂ ਵੱਧ ਵਾਰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀ ਦੂਜੀ ਭਾਰਤੀ ਅਥਲੀਟ ਬਣ ਗਈ ਹੈ। ਇੱਥੇ ਤੱਕ ਪਹੁੰਚਣ ਲਈ ਉਹਨਾਂ ਨੂੰ ਮੈਰੀਕਾਮ ਨੂੰ ਵੀ ਚੁਣੌਤੀ ਦੇਣੀ ਪਈ। Read More

  8. WPL ਫਾਈਨਲ 'ਚ ਕਿਹੋ ਜਿਹੀ ਹੋਵੇਗੀ ਦਿੱਲੀ ਅਤੇ ਮੁੰਬਈ ਦੀ ਪਲੇਇੰਗ-11 ਅਤੇ ਕਿਸ ਦੀ ਹੋਵੇਗੀ ਜਿੱਤ?

    MI-W vs DC-W, WPL Final 2023: ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਇਸ ਮੈਚ ਵਿੱਚ ਕਿਹੜੀ ਟੀਮ ਜਿੱਤ ਸਕਦੀ ਹੈ। Read More

  9. ਸਾਬਣ ਦੇ ਹੁੰਦੇ ਵੱਖ-ਵੱਖ ਰੰਗ, ਫਿਰ ਵੀ ਝੱਗ ਹਮੇਸ਼ਾਂ ਚਿੱਟੀ ਹੀ ਕਿਉਂ ਹੁੰਦੀ? ਜਾਣੋ ਇਸ ਪਿੱਛੇ ਦਾ ਵਿਗਿਆਨ 

    ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਵਿਗਿਆਨ ਅਨੁਸਾਰ ਕਿਸੇ ਵੀ ਚੀਜ਼ ਦਾ ਆਪਣਾ ਰੰਗ ਨਹੀਂ ਹੁੰਦਾ। ਕਿਸੇ ਵੀ ਚੀਜ਼ ਦੇ ਰੰਗ ਦਾ ਕਾਰਨ ਪ੍ਰਕਾਸ਼ ਦੀਆਂ ਕਿਰਨਾਂ ਹਨ। ਅਸਲ 'ਚ ਪ੍ਰਕਾਸ਼ ਦੀਆਂ ਕਿਰਨਾਂ 'ਚ ਸੱਤ ਰੰਗ ਹੁੰਦੇ ਹਨ Read More

  10. EPFO: ਕਰਮਚਾਰੀ ਭਵਿੱਖ ਨਿਧੀ ਖਾਤਾ ਧਾਰਕਾਂ ਲਈ ਖੁਸ਼ਖਬਰੀ, EPFO ​​ਨੇ ਵਧਾਇਆ ਵਿਆਜ, ਜਾਣੋ ਕਿੰਨਾ ਹੋਇਆ

    EPFO: ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ਕਰੋੜਾਂ ਖਾਤਾਧਾਰਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਰਮਚਾਰੀ ਭਵਿੱਖ ਨਿਧੀ 'ਤੇ ਵਿਆਜ ਵਧਾ ਦਿੱਤਾ ਹੈ। ਹੁਣ ਤੁਹਾਨੂੰ ਪਹਿਲਾਂ ਨਾਲੋਂ ਕਿੰਨੀ ਜ਼ਿਆਦਾ ਵਿਆਜ ਮਿਲੇਗਾ - ਤੁਸੀਂ ਇੱਥੇ ਜਾਣ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget