ਪੜਚੋਲ ਕਰੋ

ABP Sanjha Top 10, 28 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

    ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਿਆਂਇਕ ਦਖ਼ਲ ਦੀ ਜ਼ਰੂਰਤ ਨਹੀਂ ਹੈ, ਜੇ ਕੋਈ ਸੰਵਿਧਾਨਕ ਅਸਫਲਤਾ ਹੁੰਦੀ ਹੈ ਤਾਂ ਉਸ ਨੂੰ ਉੱਪ ਰਾਜਪਾਲ ਦੇਖਣਗੇ। ਉਨ੍ਹਾਂ ਦੀ ਸ਼ਿਫਾਰਿਸ਼ ਉੱਤੇ ਹੀ ਰਾਸ਼ਟਰਪਤੀ ਸ਼ਾਸਨ ਨੂੰ ਲੈ ਕੇ ਰਾਸ਼ਟਰਪਤੀ ਫ਼ੈਸਲਾ ਲੈਣਗੇ। Read More

  4. 'Rain tax' in Canada : ਕੈਨੇਡਾ ਦੇ ਆਮ ਨਾਗਰਿਕਾਂ ਲਈ ਨਵੀਂ ਮੁਸੀਬਤ, ਹੁਣ ਮੀਂਹ ਦੇ ਪਾਣੀ 'ਤੇ ਵੀ ਦੇਣਾ ਪਵੇਗਾ ਟੈਕਸ

    'Rain tax' in Canada from next month: ਕੈਨੇਡਾ 'ਚ ਲੋਕਾਂ ਦੀਆਂ ਵਧਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਟਰਮ ਵਾਟਰ ਡਰੇਨੇਜ ਸਿਸਟਮ ਬਣਾਇਆ ਗਿਆ ਹੈ। Read More

  5. Chamkila Trailer: ਦਿਲਜੀਤ ਦੋਸਾਂਝ ਦੀ 'ਚਮਕੀਲਾ' ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼, ਚਮਕੀਲੇ ਅਮਰਜੋਤ ਦੀ ਲਵ ਕੈਮਿਸਟਰੀ ਜਿੱਤੇਗੀ ਦਿਲ

    Chamkila Trailer Out : ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਆਉਣ ਵਾਲੀ ਫਿਲਮ 'ਅਮਰ ਸਿੰਘ ਚਮਕੀਲਾ' ਦਾ ਜ਼ਬਰਦਸਤ ਟ੍ਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਟ੍ਰੇਲਰ ਨੂੰ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Read More

  6. Shah Rukh Khan: ਸ਼ਾਹਰੁਖ ਖਾਨ ਨੇ ਇਸ ਫਿਲਮ 'ਚ ਖੋਲ੍ਹਿਆ ਸੀ ਦਿਵਯਾ ਭਾਰਤੀ ਦੀ ਮੌਤ ਦਾ ਰਾਜ਼, ਕੀ ਤੁਹਾਨੂੰ ਪਤਾ ਹੈ ਇਹ ਕਿਹੜੀ ਮੂਵੀ ਹੈ?

    Divya Bharti Death: ਸ਼ਾਹਰੁਖ ਤੇ ਦਿਿਵਿਆ ਦੀ ਬਹੁਤ ਵਧੀਆ ਬੌਂਡਿੰਗ ਸੀ। ਇਸ ਤੋਂ ਬਾਅਦ ਸ਼ਾਹਰੁਖ ਨੇ ਆਪਣੀ 2007 'ਚ ਆਈ ਇੱਕ ਫਿਲਮ 'ਚ ਦਿਵਿਆ ਭਾਰਤੀ ਦੀ ਮੌਤ ਦੀ ਅਸਲ ਵਜ੍ਹਾ ਤੋਂ ਪਰਦਾ ਚੁੱਕਿਆ ਸੀ। Read More

  7. IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ

    India vs Pakistan: ਆਖਰੀ ਦੁਵੱਲੀ ਲੜੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2012-13 ਵਿੱਚ ਖੇਡੀ ਗਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਟੀਮਾਂ ਕਿਸੇ ਨਾ ਕਿਸੇ ਮੁਕਾਬਲੇ ਵਿੱਚ ਆਹਮੋ-ਸਾਹਮਣੇ ਆਈਆਂ ਹਨ। Read More

  8. IPL 2024 ਵਿਚਾਲੇ ਭਾਰਤ ਦੇ ਆਸਟਰੇਲੀਆ ਦੌਰੇ ਦਾ ਹੋਇਆ ਐਲਾਨ, 5 ਮੈਚਾਂ ਦੀ ਸੀਰੀਜ਼ 'ਚ ਇੱਕ ਡੇਅ-ਨਾਈਟ ਟੈਸਟ ਵੀ ਸ਼ਾਮਲ

    India vs Australia: ਟੀਮ ਇੰਡੀਆ ਆਸਟ੍ਰੇਲੀਆ ਦੌਰੇ 'ਤੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ। ਇਸ ਸੀਰੀਜ਼ ਦਾ ਪਹਿਲਾ ਟੈਸਟ 22 ਨਵੰਬਰ ਤੋਂ ਖੇਡਿਆ ਜਾਵੇਗਾ। Read More

  9. Tamatar Ki Chutney: ਪੰਜਾਬੀ ਸਟਾਈਲ 'ਚ ਬਣਾਓ ਟਮਾਟਰ ਦੀ ਚਟਨੀ, ਵੱਖਰਾ ਸੁਆਦ ਸਭ ਨੂੰ ਆਵੇਗਾ ਖੂਬ ਪਸੰਦ

    tamato chutney:ਗਰਮੀ ਦੇ ਵਿੱਚ ਚਟਨੀ ਖਾਣ ਦਾ ਆਪਣਾ ਹੀ ਮਜ਼ਾ ਹੁੰਦਾ ਹੈ। ਭਾਵੇਂ ਚਟਨੀ ਇੱਕ ਸਾਈਡ ਡਿਸ਼ ਹੈ, ਪਰ ਇਹ ਭੋਜਨ 'ਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਅੱਜ ਸਿੱਖਾਂਗੇ ਪੰਜਾਬੀ ਸਟਾਈਲ ਟਮਾਟਰ ਦੀ ਚਟਨੀ, ਜੋ ਕਿ ਬਹੁਤ ਸੁਆਦੀ Read More

  10. SBI Charges: SBI ਦੇ ਕਰੋੜਾਂ ਗਾਹਕਾਂ ਨੂੰ ਝਟਕਾ, 1 ਅਪ੍ਰੈਲ ਤੋਂ ਇਸ ਕੰਮ 'ਤੇ ਵਸੂਲੇ ਜਾਣਗੇ ਜ਼ਿਆਦਾ ਪੈਸੇ

    SBI Debit Card Charges: ਨਵਾਂ ਵਿੱਤੀ ਸਾਲ ਸੋਮਵਾਰ, 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੇ ਨਾਲ, SBI ਦੇ ਡੈਬਿਟ ਅਤੇ ਕ੍ਰੈਡਿਟ ਕਾਰਡਾਂ ਨਾਲ ਜੁੜੇ ਕੁਝ ਨਿਯਮ ਬਦਲ ਰਹੇ ਹਨ ... Read More

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
Advertisement

ਵੀਡੀਓਜ਼

Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Cm Bhagwant Mann | 20 ਮਿੰਟਾਂ ਵਿੱਚ ਹੋਵੇਗੀ ਰਜਿਸਟਰੀ ਕੀ ਹੈ Easy Registration Portal ? | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?
4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?
Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...
Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...
Embed widget