ਪੜਚੋਲ ਕਰੋ

ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kashmir: 'ਪਾਕਿਸਤਾਨ ਜ਼ਿੰਦਾਬਾਦ' ਦੇ ਲਾਏ ਨਾਅਰੇ ਤੇ ਚਲਾਏ ਪਟਾਕੇ, 7 ਵਿਦਿਆਰਥੀ ਗ੍ਰਿਫ਼ਤਾਰ, ਪੁਲਿਸ ਨੇ ਲਾਇਆ UAPA

    UAPA: ਗ਼ੈਰ ਕਸ਼ਮੀਰੀ ਵਿਦਿਆਰਥੀ ਨੇ ਇਸ ਸਬੰਧ ਵਿੱਤ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਜਦੋਂ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ ਹਰਾਇਆ ਤਾਂ ਯੂਨੀਵਰਸਿਟੀ ਦੇ ਹੋਸਟਲ ਵਿੱਚ ਇਨ੍ਹਾਂ ਸੱਤ ਵਿਦਿਆਰਥੀਆਂ ਨੇ ਜਸ਼ਨ ਮਨਾਇਆ Read More

  4. Khalistan Portest: ਨਿੱਝਰ ਮਾਮਲੇ 'ਚ ਭਾਰਤ ਦਾ ਕੈਨੇਡਾ ਤੇ ਅਮਰੀਕਾ ਲਈ ਵੱਖੋ-ਵੱਖਰਾ ਸਟੈਂਡ ਕਿਉਂ ? ਜਾਣੋ ਕੀ ਹੈ ਰਾਜਨੀਤੀ

    India Canada Relation: ਕੈਨੇਡਾ 'ਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਭਾਰਤ ਸਰਕਾਰ 'ਤੇ ਹੱਤਿਆ ਦੀ ਕੋਸ਼ਿਸ਼ ਦੀ ਅਮਰੀਕੀ ਜਾਂਚ 'ਚ ਸਹਿਯੋਗ ਦੇ ਸਬੰਧ 'ਚ ਆਪਣਾ ਜਵਾਬ ਦਿੱਤਾ ਹੈ। Read More

  5. Salman Khan: ਨਕਲੀ ਸ਼ਾਹਰੁਖ ਖਾਨ ਨੂੰ ਨਿਕਲਿਆ ਸਲਮਾਨ ਖਾਨ ਦਾ ਹਾਸਾ, ਵੀਡੀਓ ਦੇਖ ਤੁਸੀਂ ਵੀ ਹੱਸ-ਹੱਸ ਕੇ ਹੋ ਜਾਓਗੇ ਲੋਟਪੋਟ

    Sallman Khan Update: ਸੋਸ਼ਲ ਮੀਡੀਆ 'ਤੇ ਇਕ ਮਜ਼ਾਕੀਆ ਵੀਡੀਓ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸਲਮਾਨ ਖਾਨ ਸ਼ਾਹਰੁਖ ਖਾਨ ਦੇ ਡੁਪਲੀਕੇਟ ਨਾਲ ਨਜ਼ਰ ਆ ਰਹੇ ਹਨ। Read More

  6. Bhagwant Mann: CM ਭਗਵੰਤ ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਹੀ ਇਹ ਗੱਲ

    Dr Gurpreet Kaur Birthday: ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ। Read More

  7. World Wushu Championships: 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਤਗਮਾ ਜਿੱਤਣ ਵਾਲੇ ਕੁਸ਼ਲ ਕੁਮਾਰ ਦਾ ਪਿੰਡ ਲਹਿਰਾ ਹੋਇਆ ਸ਼ਾਨਦਾਰ ਸਵਾਗਤ

    World Wushu Championships Kushal Kumar: ਅਮਰੀਕਾ ਵਿੱਚ ਹਾਲ ਹੀ ਵਿੱਚ ਆਯੋਜਿਤ 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਕੁਸ਼ਲ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। Read More

  8. Virat Kohli: ਵਰਲਡ ਕੱਪ ਦੇ 10 ਦਿਨਾਂ ਬਾਅਦ ਵੀ ਫਾਈਨਲ 'ਚ ਵਿਰਾਟ ਕੋਹਲੀ ਦਾ ਵਿਕੇਟ ਭੁੱਲ ਨਹੀਂ ਪਾ ਰਹੇ ਪੈਟ ਕਮਿੰਸ, ਕਿਹਾ- 'ਮਰਦੇ ਵਕਤ ਵੀ...'

    IND VS AUS: ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਪੈਟ ਕਮਿੰਸ ਨੇ ਵਿਰਾਟ ਕੋਹਲੀ ਦੀ ਵਿਕਟ ਲੈ ਕੇ ਆਪਣੀ ਟੀਮ ਨੂੰ ਜਿੱਤ ਵੱਲ ਮੋੜ ਦਿੱਤਾ, ਸ਼ਾਇਦ ਇਸ ਲਈ ਉਨ੍ਹਾਂ ਨੂੰ ਵਿਰਾਟ ਕੋਹਲੀ ਦੀ ਇਹ ਵਿਕਟ ਆਪਣੀ ਜ਼ਿੰਦਗੀ ਦੀ ਸਭ ਤੋਂ ਯਾਦਗਾਰ ਵਿਕਟ ਲੱਗਦੀ ਹੈ। Read More

  9. Horoscope Today 28 November: ਮੇਸ਼, ਮਿਥੁਨ, ਸਿੰਘ ਰਾਸ਼ੀ ਵਾਲੇ ਲੋਕ ਕਿਸੇ ਵੱਡੇ ਕੰਮ ਦੀ ਯੋਜਨਾ ਬਣਾ ਸਕਦੇ ਨੇ, ਜਾਣੋ ਅੱਜ ਦਾ ਰਾਸ਼ੀਫਲ

    Horoscope Today 28 November 2023, Aaj Ka Rashifal: ਪੰਚਾਂਗ ਅਨੁਸਾਰ ਅੱਜ ਕੁਝ ਰਾਸ਼ੀਆਂ ਨੂੰ ਉਮੀਦ ਦੇ ਖੰਭ ਮਿਲ ਸਕਦੇ ਹਨ। ਜਾਣੋ ਮੇਸ਼ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ। Read More

  10. Share Market Opening: ਤਿੰਨ ਛੁੱਟੀਆਂ ਮਗਰੋਂ ਸ਼ੇਅਰ ਬਾਜ਼ਾਰ ਕਰ ਰਿਹਾ ਮਾਲੋਮਾਲ, ਸੈਂਸੈਕਸ 66000 ਦੇ ਉੱਪਰ, ਨਿਫਟੀ 19850 ਦੇ ਨੇੜੇ

    ਬੀਐੱਸਈ ਦਾ ਸੈਂਸੈਕਸ 93.68 ਅੰਕ ਜਾਂ 0.14 ਫੀਸਦੀ ਦੇ ਵਾਧੇ ਨਾਲ 66,063 ਦੇ ਪੱਧਰ 'ਤੇ ਖੁੱਲ੍ਹਿਆ। NSE ਦਾ ਨਿਫਟੀ 49.95 ਅੰਕ ਜਾਂ 0.25 ਫੀਸਦੀ ਦੇ ਵਾਧੇ ਨਾਲ 19,844 ਦੇ ਪੱਧਰ 'ਤੇ ਖੁੱਲ੍ਹਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget