ਪੜਚੋਲ ਕਰੋ

ABP Sanjha Top 10, 28 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi Chintan Shivir: ਪੀਐਮ ਮੋਦੀ ਨੇ ਪੜ੍ਹਾਇਆ ਸ਼ਾਂਤੀ ਦਾ ਪਾਠ, ਬੋਲੇ, 'ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਜੁੜਿਆ' 

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਨੂੰ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਹੈ। Read More

  4. 3 Indian students killed in US: ਅਮਰੀਕਾ ਤੋਂ ਬੁਰੀ ਖਬਰ, 3 ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ

    3 Indian students killed in US accident: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੋ ਵਾਹਨਾਂ ਦੀ ਟੱਕਰ ਦੀ.... Read More

  5. Parmish Verma: ਪਰਮੀਸ਼ ਵਰਮਾ ਨੇ ਬਾਲੀਵੁੱਡ ਗਾਇਕ ਕੈਲਾਸ਼ ਖੇਰ ਨਾਲ ਕੀਤੀ ਮੁਲਾਕਾਤ, ਤਸਵੀਰ ਕੀਤੀ ਸ਼ੇਅਰ

    Parmish Verma Kailash Kher: ਪਰਮੀਸ਼ ਵਰਮਾ ਨੇ ਉੱਘੇ ਬਾਲੀਵੁੱਡ ਗਾਇਕ ਕੈਲਾਸ਼ ਖੇਰ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪਰਮੀਸ਼ ਆਪਣਾ ਨਵਾਂ ਪ੍ਰਾਜੈਕਟ ਕੈਲਾਸ਼ ਖੇਰ ਨਾਲ ਕਰ ਰਹੇ ਹਨ Read More

  6. Gurlej Akhtar: ਗੁਰਲੇਜ਼ ਅਖਤਰ ਪਤੀ ਤੇ ਬੇਟੇ ਨਾਲ ਗੁਰਬਾਣੀ ਦਾ ਜਾਪ ਕਰਦੀ ਆਈ ਨਜ਼ਰ, ਤਸਵੀਰ ਕੀਤੀ ਸ਼ੇਅਰ

    Punjabi SInger Gurlej Akhtar: ਗੁਰਲੇਜ਼ ਅਖਤਰ ਨੇ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਪਤੀ ਕੁਲਵਿੰਦਰ ਕੈਲੀ ਤੇ ਬੇਟੇ ਦਾਨਵੀਰ ਸਿੰਘ ਦੇ ਨਾਲ ਗੁਟਕਾ ਸਾਹਿਬ ਦਾ ਪਾਠ ਕਰਦੀ ਹੋਈ ਨਜ਼ਰ ਆ ਰਹੀ ਹੈ Read More

  7. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  8. Fastest 50 T20 WC: 6 ਛੱਕੇ... 4 ਚੌਕੇ, ਸਟੋਇਨਿਸ ਨੇ ਲਗਾਇਆ ਟੀ-20 ਵਿਸ਼ਵ ਕੱਪ ਦਾ ਦੂਜਾ ਸਭ ਤੋਂ ਤੇਜ਼ ਅਰਧ ਸੈਂਕੜਾ

    Fastest 50 T20 WC: ਮੌਜੂਦਾ ਚੈਂਪੀਅਨ ਅਤੇ ਮੇਜ਼ਬਾਨ ਆਸਟਰੇਲੀਆ ਨੇ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਦਰਜ ਕੀਤੀ। ਉਸ ਨੇ ਪਰਥ ਵਿੱਚ ਹੋਏ ਮੈਚ ਵਿੱਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। Read More

  9. Breakfast Tips : ਕਿਤੇ ਤੁਹਾਡੇ ਗੁੱਸੇ ਦਾ ਕਾਰਨ ਸਵੇਰ ਦਾ ਨਾਸ਼ਤਾ ਤਾਂ ਨਹੀਂ, ਜਾਣੋ ਮਸ਼ਹੂਰ ਸੇਲਿਬ੍ਰਿਟੀ ਡਾਇਟੀਸ਼ੀਅਨ ਦੀ ਰਾਏ

    ਅਕਸਰ ਘਰ ਦੇ ਬਜ਼ੁਰਗਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਘਰ ਤੋਂ ਕਦੇ ਵੀ ਖਾਲੀ ਪੇਟ ਨਹੀਂ ਨਿਕਲਣਾ ਚਾਹੀਦਾ। ਹਮੇਸ਼ਾ ਕੁਝ ਖਾ ਕੇ ਕੰਮ 'ਤੇ ਜਾਓ। ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਨੂੰ ਇਸ ਤਰ੍ਹਾਂ ਕਿਉਂ ਕਿਹਾ ਜਾਂਦਾ ਹੈ? ਦਰਅਸਲ, Read More

  10. Stock Market Opening: ਸਪਾਟ ਖੁੱਲ੍ਹਣ ਤੋਂ ਬਾਅਦ ਬਾਜ਼ਾਰ 'ਚ ਉਛਾਲ, ਸੈਂਸੈਕਸ 60 ਹਜ਼ਾਰ ਦੇ ਪਾਰ, ਨਿਫਟੀ 17800 ਦੇ ਪਾਰ

    Stock Market Opening: ਅੱਜ ਭਾਰਤੀ ਬਾਜ਼ਾਰ ਦੀ ਮਿਲੀ-ਜੁਲੀ ਸ਼ੁਰੂਆਤ ਹੋਈ ਹੈ ਅਤੇ ਬਾਜ਼ਾਰ ਲਗਭਗ ਸਪਾਟ ਖੁੱਲ੍ਹਿਆ ਹੈ। ਘਰੇਲੂ ਬਾਜ਼ਾਰ ਨੂੰ ਗਲੋਬਲ ਸੰਕੇਤਾਂ ਤੋਂ ਕੋਈ ਖਾਸ ਸਮਰਥਨ ਨਹੀਂ ਮਿਲ ਰਿਹੈ, ਇਸ ਲਈ ਬਾਜ਼ਾਰ 'ਚ ਕਾਰੋਬਾਰ ਸੁਸਤ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Embed widget