ਪੜਚੋਲ ਕਰੋ

ABP Sanjha Top 10, 28 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 28 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 28 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 27 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 27 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PFI ban : NIA ਦੇ ਛਾਪੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ PFI ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ , 5 ਸਾਲਾਂ ਲਈ ਲੱਗੀ ਪਾਬੰਦੀ

    PFI Ban  : ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ ਇੰਡੀਆ (PFI) 'ਤੇ ਪਾਬੰਦੀ ਲਗਾਈ ਗਈ ਹੈ। ਇਸ ਸੰਗਠਨ ਖਿਲਾਫ ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ 'ਚ ਛਾਪੇਮਾਰੀ ਚੱਲ ਰਹੀ ਸੀ, Read More

  4. Russia Ukraine War: ਯੁੱਧ ਵਿਚਾਲੇ ਰੂਸੀ ਨੌਜਵਾਨਾਂ 'ਚ ਮੱਚੀ ਹਲਚਲ, ਬਹੁਤੇ ਦੇਸ਼ ਛੱਡਣ ਲਈ ਹਵਾਈ ਟਿਕਟਾਂ 'ਤੇ ਖਰਚ ਰਹੇ ਮੋਟੀ ਰਕਮ

    ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਰੂਸੀ ਨਾਗਰਿਕ ਹੁਣ ਯੁੱਧ ਤੋਂ ਪ੍ਰੇਸ਼ਾਨ ਹੋ ਰਹੇ ਹਨ। ਰੂਸੀ ਰਾਸ਼ਟਰਪਤੀ ਪੁਤਿਨ ਯੂਕਰੇਨ 'ਤੇ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਲਈ ਪੁਤਿਨ ਨੇ ਸੈਨਿਕਾਂ ਦੀ ਗਿਣਤੀ ਵਧਾਉਣ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ।  Read More

  5. Ekta Kapoor: ਏਕਤਾ ਕਪੂਰ ਤੇ ਸ਼ੋਭਾ ਕਪੂਰ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ, ਬਿਹਾਰ ਦੀ ਕੋਰਟ ਨੇ ਜਾਰੀ ਕੀਤਾ ਵਰੰਟ

    Ekta Kapoor and Shobha Kapoor Arrest Warrant: ਇਤਰਾਜ਼ਯੋਗ ਦ੍ਰਿਸ਼ਾਂ ਨੂੰ ਲੈ ਕੇ 2021 ਵਿੱਚ ਬੇਗੂਸਰਾਏ ਅਦਾਲਤ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਵਾਰੰਟ ਜਾਰੀ ਕੀਤਾ ਗਿਆ ਹੈ। Read More

  6. Ranbir Kapoor Birthday; ਜਦੋਂ ਰਣਬੀਰ ਕਪੂਰ ਨੇ ਕਿਹਾ ਸੀ ਮੈਂ ਆਪਣੇ ਪਿਤਾ ਨੂੰ ਪਿਆਰ ਕਰਦਾ ਹਾਂ, ਪਰ ਮੈਂ ਉਨ੍ਹਾਂ ਵਰਗਾ ਨਹੀਂ ਬਣਨਾ ਚਾਹੁੰਦਾ

    Ranbir Kapoor: ਰਣਬੀਰ ਕਪੂਰ ਅੱਜ ਯਾਨਿ 28 ਸਤੰਬਰ ਨੂੰ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਇਸ ਵਾਰ ਦਾ ਜਨਮਦਿਨ ਬਹੁਤ ਖਾਸ ਹੈ। ਉਨ੍ਹਾਂ ਦੀ ਫ਼ਿਲਮ ਬ੍ਰਹਮਾਸਤਰ ਚੰਗਾ ਕਾਰੋਬਾਰ ਕਰ ਰਹੀ ਹੈ Read More

  7. ਲੰਡਨ ਦੇ ਹੋਟਲ ਮੈਰੀਅਟ ਤੋਂ ਭਾਰਤੀ ਮਹਿਲਾ ਕ੍ਰਿਕਟਰ Taniya Bhatia ਦਾ ਬੈਗ ਚੋਰੀ, ਟਵੀਟ ਕਰ ਕਹੀ ਇਹ ਗੱਲ

    ਤਾਨੀਆ ਭਾਟੀਆ ਨੇ ਟਵੀਟ ਕੀਤਾ ਕਿ ਬੈਗ ਹੋਟਲ ਮੈਰੀਅਟ ਲੰਡਨ ਤੋਂ ਚੋਰੀ ਹੋ ਗਿਆ ਹੈ। ਉਸ ਬੈਗ ਵਿੱਚ ਨਕਦੀ ਤੋਂ ਇਲਾਵਾ ਕਾਰਡ, ਘੜੀਆਂ ਅਤੇ ਗਹਿਣੇ ਸੀ। Read More

  8. Taniya Bhatia : ਭਾਰਤੀ ਮਹਿਲਾ ਟੀਮ ਦੀ ਵਿਕਟਕੀਪਰ ਤਾਨੀਆ ਭਾਟੀਆ ਦੇ ਹੋਟਲ ਦੇ ਕਮਰੇ 'ਚ ਹੋਈ ਚੋਰੀ, ਨਕਦੀ-ਗਹਿਣੇ ਗਾਇਬ

    ਭਾਰਤੀ ਮਹਿਲਾ ਟੀਮ ਦੀ ਵਿਕਟਕੀਪਰ ਤਾਨੀਆ ਭਾਟੀਆ ਨਾਲ ਹਾਲ ਹੀ ਇੰਗਲੈਂਡ ਦੌਰੇ 'ਤੇ ਦੁਖਦ ਘਟਨਾ ਵਾਪਰੀ ਹੈ। ਤਾਨੀਆ ਨੇ ਦੱਸਿਆ ਹੈ ਕਿ ਲੰਡਨ ਦੇ ਮੈਦਾ ਵੇਲ ਸਥਿਤ ਮੈਰੀਅਟ ਹੋਟਲ 'ਚ ਉਸ ਦੇ ਕਮਰੇ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। Read More

  9. 'ਹੌਲੀ-ਹੌਲੀ ਬੌਣਾ ਹੋ ਜਾਵੇਗਾ ਇਨਸਾਨ', ਲੋਕਾਂ ਦਾ ਕੱਦ 3.5 ਫੁੱਟ ਤੱਕ ਰਹੇਗਾ, ਰਿਪੋਰਟ ਵਿੱਚ ਖੁਲਾਸਾ

    ਇਤਿਹਾਸ ਦਰਸਾਉਂਦਾ ਹੈ ਕਿ ਪ੍ਰਜਾਤੀਆਂ ਆਪਣੇ ਬਦਲਦੇ ਵਾਤਾਵਰਣ ਦੇ ਅਨੁਕੂਲ ਹੋਣ ਲਈ ਵਿਕਸਤ ਹੋਈਆਂ ਹਨ। ਵਰਤਮਾਨ ਵਿੱਚ, ਵਾਯੂਮੰਡਲ ਵਿੱਚ ਕਾਰਬਨ ਡਾਈਆਕਸਾਈਡ ਦਾ ਪੱਧਰ ਅਸਮਾਨ ਛੂਹ ਰਿਹਾ ਹੈ। Read More

  10. Stock Market Opening: ਗਿਰਾਵਟ ਨਾਲ ਖੁੱਲ੍ਹਿਆ ਬਾਜ਼ਾਰ, ਸੈਂਸੈਕਸ ਲਗਪਗ 400 ਅੰਕ ਡਿੱਗ ਕੇ 56700 ਦੇ ਨੇੜੇ, ਨਿਫਟੀ 16870 'ਤੇ ਓਪਨ

    Stock Market Opening : ਸ਼ੇਅਰ ਬਾਜ਼ਾਰ 'ਚ ਅਜੇ ਵੀ ਗਿਰਾਵਟ ਨਾਲ ਕਾਰੋਬਾਰ ਹੋ ਰਿਹਾ ਹੈ ਅਤੇ ਬਾਜ਼ਾਰ ਬਹੁਤ ਕਮਜ਼ੋਰੀ ਨਾਲ ਖੁੱਲ੍ਹ ਰਹੇ ਹਨ। ਸ਼ੇਅਰ ਬਾਜ਼ਾਰ ਨੂੰ ਅਮਰੀਕੀ ਫਿਊਚਰਜ਼ ਤੋਂ ਕੋਈ ਸਮਰਥਨ ਨਹੀਂ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget