ABP Sanjha Top 10, 28 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 28 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 27 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 27 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Manipur Violence: ਵੱਡੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਇੰਫਾਲ ਵਿੱਚ ਕਰਫਿਊ, ਭੀੜ ਨੇ ਪੁਲਿਸ ਵਾਹਨ ਨੂੰ ਲਗਾਈ ਅੱਗ
Manipur Violence: ਮਨੀਪੁਰ ਪੁਲਿਸ ਨੇ ਬੁੱਧਵਾਰ (27 ਸਤੰਬਰ) ਦੀ ਸ਼ਾਮ ਨੂੰ ਕਿਹਾ ਕਿ ਭੀੜ ਨੇ ਇੱਕ ਨੇਤਾ ਦੇ ਘਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੋਕਾਂ ਨੇ ਪੁਲਿਸ ਦੀ ਗੱਡੀ ਨੂੰ ਵੀ ਅੱਗ ਲਗਾ ਦਿੱਤੀ। Read More
Chinese Hackers News: ਚੀਨੀ ਹੈਕਰਾਂ ਨੇ ਅਮਰੀਕੀ ਵਿਦੇਸ਼ ਵਿਭਾਗ ਦੀਆਂ 60,000 ਈਮੇਲਾਂ ਕੀਤੀਆਂ ਚੋਰੀ, ਮੁਸ਼ਕਲ ਵਿੱਚ ਜੋ ਬਿਡੇਨ ਦੀ ਸਰਕਾਰ
Chinese Hackers News: ਇਸ ਸਾਲ, ਮਾਈਕ੍ਰੋਸਾਫਟ ਦੇ ਈਮੇਲ ਪਲੇਟਫਾਰਮ ਵਿੱਚ ਦਾਖਲ ਹੋਣ ਵਾਲੇ ਚੀਨੀ ਹੈਕਰਾਂ ਨੇ ਅਮਰੀਕੀ ਵਿਦੇਸ਼ ਵਿਭਾਗ ਦੇ ਖਾਤਿਆਂ ਤੋਂ ਹਜ਼ਾਰਾਂ ਈਮੇਲਾਂ ਚੋਰੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। Read More
Lata Mangeshkar: ਇੱਕ ਸੁਪਨੇ ਨੇ ਇੰਝ ਲਿਖੀ ਸੀ ਲਤਾ ਮੰਗੇਸ਼ਕਰ ਦੀ ਸ਼ੋਹਰਤ ਦੀ ਕਹਾਣੀ, ਕੀ ਤੁਹਾਨੂੰ ਪਤਾ ਹੈ ਸੁਰਾਂ ਦੀ ਮੱਲਿਕਾ ਨਾਲ ਜੁੜਿਆ ਇਹ ਕਿੱਸਾ
Lata Mangeshkar Birthday: 28 ਸਤੰਬਰ 1929 ਨੂੰ ਜਨਮੀ ਲਤਾ ਨੇ 1940 'ਚ ਗਾਉਣਾ ਸ਼ੁਰੂ ਕੀਤਾ ਸੀ, ਜਦੋਂ ਉਹ ਮਹਿਜ਼ 11 ਸਾਲ ਦੀ ਸੀ। ਲਤਾ ਨੂੰ 2001 ਵਿੱਚ ਭਾਰਤ ਰਤਨ ਅਤੇ 1989 ਵਿੱਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ Read More
Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਪਹੁੰਚੀ 600 ਕਰੋੜ ਦੇ ਕਰੀਬ, ਰੋਜ਼ ਘਟਦੀ ਕਮਾਈ ਦੇ ਬਾਵਜੂਦ ਰਿਕਾਰਡ ਤੋੜ ਰਹੀ ਫਿਲਮ
Jawan Box Office Collection: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' 21 ਦਿਨਾਂ ਤੋਂ ਬਾਕਸ ਆਫਿਸ 'ਤੇ ਧਮਾਲਾਂ ਪਾ ਰਹੀ ਹੈ। ਹਾਲਾਂਕਿ ਫਿਲਮ ਦੀ ਕਮਾਈ 'ਚ ਕਾਫੀ ਗਿਰਾਵਟ ਆਈ ਹੈ ਪਰ ਹੁਣ ਇਹ 600 ਕਰੋੜ ਰੁਪਏ ਦੇ ਕਰੀਬ ਪਹੁੰਚ ਗਈ ਹੈ। Read More
Asian Games 2023 Medal Tally: ਏਸ਼ੀਅਨ ਗੇਮਜ਼ ਦੇ 5ਵੇਂ ਦਿਨ ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਸ਼ੂਟਿੰਗ 'ਚ ਜਿੱਤਿਆ ਗੋਲਡ ਮੈਡਲ, ਰੋਸ਼ੀਬਿਨਾ ਨੇ ਜਿੱਤਿਆ ਸਿਲਵਰ
Asian Games: ਭਾਰਤ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਗਮੇ 'ਤੇ ਕਬਜ਼ਾ ਕੀਤਾ। ਭਾਰਤ ਲਈ ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਿਵਾ ਨਰਵਾਲ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਗਮੇ ਜਿੱਤੇ Read More
Rohit Sharma: ਰੋਹਿਤ ਸ਼ਰਮਾ ਨੇ KL ਰਾਹੁਲ ਨੂੰ ਫੜਾਈ ਟਰੌਫੀ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਇੰਡੀਅਨ ਕੈਪਟਨ ਦੇ ਕਾਇਲ ਹੋਏ ਫੈਨਜ਼
IND vs AUS 3rd ODI: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਕੇਐੱਲ ਰਾਹੁਲ ਨਜ਼ਰ ਆ ਰਹੇ ਹਨ। Read More
Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ
Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More
Gold Silver Price Today: ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਧੜੰਮ, ਛੇ ਮਹੀਨੇ ਦੇ ਹੇਠਲੇ ਪੱਧਰ ਨੂੰ ਛੂਹਿਆ
Gold Silver Price: ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਅੱਜ ਇਸ ਦੀਆਂ ਕੀਮਤਾਂ ਮਾਮੂਲੀ ਵਾਧੇ ਨਾਲ ਖੁੱਲ੍ਹੀਆਂ ਪਰ ਬਾਅਦ ਵਿੱਚ ਘਟਣੀਆਂ ਸ਼ੁਰੂ ਹੋ ਗਈਆਂ। Read More
ABP Sanjha Top 10, 28 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
28 Sep 2023 03:01 PM (IST)
Check Top 10 ABP Sanjha Afternoon Headlines, 28 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 28 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
28 Sep 2023 03:00 PM (IST)
- - - - - - - - - Advertisement - - - - - - - - -