ਪੜਚੋਲ ਕਰੋ

ABP Sanjha Top 10, 29 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦਿਨ-ਦਿਹਾੜੇ ਕਚਹਿਰੀ 'ਚ ਚੱਲੀਆਂ ਗੋਲੀਆਂ, ਪੇਸ਼ੀ ਭੁਗਤਣ ਆਏ ਮੁਲਜ਼ਮ 'ਤੇ ਹਮਲਾ

    ਹਾਸਲ ਜਾਣਕਾਰੀ ਮੁਤਾਬਕ ਅੱਜ ਸੰਨੀ ਜਿਵੇਂ ਹੀ ਅਦਾਲਤ ਦੀਆਂ ਪੌੜੀਆਂ 'ਤੇ ਪਹੁੰਚਿਆ ਤਾਂ ਚਾਰ-ਪੰਜ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਸੰਨੀ ਦੇ ਮੱਥੇ ਨੇੜਿਓਂ ਲੰਘ ਗਈ। ਸੰਨੀ ਨੇ ਭੱਜ ਕੇ ਆਪਣੀ ਜਾਨ ਬਚਾਈ।  Read More

  4.  ਪਾਕਿਸਤਾਨ 'ਚ ਹੜ੍ਹ ਸੰਕਟ  , 1035 ਲੋਕਾਂ ਦੀ ਮੌਤ, 110 ਜ਼ਿਲ੍ਹੇ ਪ੍ਰਭਾਵਿਤ, ਅਰਬਾਂ ਰੁਪਏ ਦਾ ਨੁਕਸਾਨ

    ਇਸ ਸਾਲ ਪਾਕਿਸਤਾਨ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਹਿਲਾਂ ਸਿਆਸੀ ਸੰਕਟ, ਫਿਰ ਆਰਥਿਕ ਸੰਕਟ ਅਤੇ ਹੁਣ ਹੜ੍ਹ ਸੰਕਟ। ਇੱਥੋਂ ਦੇ ਲੋਕ ਲਗਾਤਾਰ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ Read More

  5. ਸ਼ਿਲਪਾ ਸ਼ੈੱਟੀ ਟੁੱਟੇ ਪੈਰ ਨਾਲ ਪਹੁੰਚੀ ਜਿੰਮ, ਵ੍ਹੀਲ ਚੇਅਰ ਤੇ ਬੈਠ ਕੇ ਕੀਤਾ ਵਰਕ ਆਊਟ, ਦੇਖੋ ਵੀਡੀਓ

    Shilpa Shetty Video: ਸ਼ਿਲਪਾ ਸ਼ੈੱਟੀ ਜਲਦ ਹੀ ਰੋਹਿਤ ਸ਼ੈੱਟੀ ਦੀ ਵੈੱਬ ਸੀਰੀਜ਼ 'ਇੰਡੀਅਨ ਪੁਲਿਸ ਫੋਰਸ' 'ਚ ਨਜ਼ਰ ਆਵੇਗੀ। ਹਾਲ ਹੀ 'ਚ ਸ਼ੂਟਿੰਗ ਦੌਰਾਨ ਸ਼ਿਲਪਾ ਜ਼ਖਮੀ ਹੋ ਗਈ ਸੀ, ਜਿਸ ਤੋਂ ਬਾਅਦ ਉਹ ਫਿਲਹਾਲ ਘਰ 'ਚ ਆਰਾਮ ਕਰ ਰਹੀ ਹੈ। Read More

  6. ਸ਼ਹਿਨਾਜ਼ ਗਿੱਲ ਜੌਨ ਅਬਰਾਹਮ ਨਾਲ ਫ਼ਿਲਮ `100 ਪਰਸੈਂਟ` `ਚ ਕਰੇਗੀ ਐਕਟਿੰਗ, ਨੋਰਾ ਫ਼ਤਿਹੀ ਵੀ ਹੈ ਫ਼ਿਲਮ ਦਾ ਹਿੱਸਾ

    100 Percent Film: ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਬਾਲੀਵੁੱਡ ਡੈਬਿਊ ਦੀ ਕਾਫੀ ਸਮੇਂ ਤੋਂ ਚਰਚਾ ਸੀ, ਹੁਣ ਅਦਾਕਾਰਾ ਨੇ ਖੁਦ ਆਪਣੀ ਪਹਿਲੀ ਫਿਲਮ ਦਾ ਐਲਾਨ ਕਰ ਦਿੱਤਾ ਹੈ। Read More

  7. ਜਲੰਧਰ 'ਚ 'ਖੇਡਾਂ ਵਤਨ ਪੰਜਾਬ ਦੀਆਂ 'ਅੱਜ ਤੋਂ ਸ਼ੁਰੂ ,CM ਭਗਵੰਤ ਮਾਨ ਸ਼ਾਮ 4 ਵਜੇ ਕਰਨਗੇ  ਉਦਘਾਟਨ , ਪ੍ਰਸਿੱਧ ਗਾਇਕ ਦਰਸ਼ਕਾਂ ਦਾ ਕਰਨਗੇ ਮਨੋਰੰਜਨ

    ਪੰਜਾਬ ਦੇ ਮੈਗਾ ਸਪੋਰਟਸ ਈਵੈਂਟ 'ਖੇਡਾਂ ਵਤਨ ਪੰਜਾਬ ਦੀਆ' ਦਾ ਉਦਘਾਟਨ ਅੱਜ ਸ਼ਾਮ 4 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।  ਇਸ ਦੌਰਾਨ ਸਟੇਡੀਅਮ 'ਚ ਮਸ਼ਾਲ ਯਾਤਰਾ ਕੱਢੀ ਜਾਵੇਗੀ। Read More

  8. Neeraj Chopra: ਓਲੰਪਿਕ ਮਿਊਜ਼ੀਅਮ ਦੀ ਸ਼ੋਭਾ ਬਣੇਗਾ ਨੀਰਜ ਚੋਪੜਾ ਦਾ ਇਹ ਜੈਵਲਿਨ, ਤੋਹਫਾ ਦਿੰਦੇ ਹੋਏ ਭਾਰਤੀ ਅਥਲੀਟ ਨੇ ਕਹੀ ਇਹ ਖ਼ਾਸ ਗੱਲ

    Olympic Museum: ਨੀਰਜ ਚੋਪੜਾ ਨੇ ਆਪਣਾ ਟੋਕੀਓ 2020 ਗੋਲਡ ਮੈਡਲ ਜਿੱਤਣ ਵਾਲਾ ਜੈਵਲਿਨ ਓਲੰਪਿਕ ਮਿਊਜ਼ੀਅਮ ਨੂੰ ਤੋਹਫਾ ਦਿੱਤਾ ਹੈ। Read More

  9. Waste Detergent Powder Water : ਸੁੱਟੋ ਨਾ ਸਰਫ਼ ਦਾ ਬਚਿਆ ਹੋਇਆ ਪਾਣੀ, ਇਹਨਾਂ ਤਰੀਕਿਆਂ ਦੀ ਵਰਤੋਂ ਕਰਕੇ ਤੁਸੀਂ ਕਰ ਸਕਦੇ ਹੋ ਚੰਗੀ ਸੇਵਿੰਗ

    ਅਕਸਰ ਕੱਪੜੇ ਧੋਣ ਤੋਂ ਬਾਅਦ ਡਿਟਰਜੈਂਟ ਦਾ ਪਾਣੀ ਰਹਿ ਜਾਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਇਸ ਬਚੇ ਹੋਏ ਡਿਟਰਜੈਂਟ ਵਾਲੇ ਪਾਣੀ ਦਾ ਕੀ ਕੀਤਾ ਜਾਵੇ। Read More

  10. Stock Market Opening: ਸ਼ੇਅਰ ਬਾਜ਼ਾਰ 'ਚ ਕੋਹਰਾਮ, ਸੈਂਸੈਕਸ 1466 ਅੰਕ ਡਿੱਗ ਕੇ 57367 'ਤੇ ਖੁੱਲ੍ਹਿਆ, ਨਿਫਟੀ 17200 ਤੋਂ ਹੇਠਾਂ ਖਿਸਕਿਆ

    ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਇੰਨੀ ਵੱਡੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ ਕਿ ਦਲਾਲ ਸਟਰੀਟ ਲਾਲ ਹੋ ਗਈ ਹੈ। ਬਜ਼ਾਰ ਖੁੱਲ੍ਹਣ ਤੋਂ ਪਹਿਲਾਂ ਹੀ ਪ੍ਰੀ-ਓਪਨਿੰਗ 'ਚ ਇਹ 2 ਫੀਸਦੀ ਤੋਂ ਜ਼ਿਆਦਾ ਟੁੱਟ ਗਿਆ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Advertisement
ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Embed widget