ਪੜਚੋਲ ਕਰੋ

ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lawrence Bishnoi: ਲਾਰੇਂਸ ਬਿਸ਼ਨੋਈ 'ਤੇ ਵੱਡਾ ਐਕਸ਼ਨ, ਬਦਲੀ ਗਈ ਜੇਲ੍ਹ, ਜਾਣੋ ਪੂਰਾ ਮਾਮਲਾ

    Lawrence Bishnoi News: ਪਿਛਲੇ ਸਾਲ 14 ਸਤੰਬਰ ਨੂੰ ਗੁਜਰਾਤ ਏਟੀਐਸ ਨੇ ਭਾਰਤੀ ਤੱਟ ਰੱਖਿਅਕ ਦੇ ਨਾਲ ਮਿਲ ਕੇ ਕੱਛ ਜ਼ਿਲ੍ਹੇ ਦੇ ਜਖਾਊ ਬੰਦਰਗਾਹ ਨੇੜੇ ਇਕ ਪਾਕਿਸਤਾਨੀ ਮੱਛੀ ਫੜਨ ਵਾਲੇ ਜਹਾਜ਼ 'ਅਲ ਤਯੱਸਾ' ਨੂੰ ਰੋਕਿਆ ਸੀ। Read More

  4. Indonesia Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

    Indonesia Earthquake: ਇੰਡੋਨੇਸ਼ੀਆ ਦੀ ਭੂ-ਵਿਗਿਆਨੀ ਏਜੰਸੀ ਮੁਤਾਬਕ ਬਾਲੀ ਅਤੇ ਲੋਮਬੋਕ ਦੇ ਤੱਟੀ ਇਲਾਕਿਆਂ 'ਚ ਸਵੇਰੇ 4 ਵਜੇ ਤੋਂ ਪਹਿਲਾਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ 6.1 ਅਤੇ 6.5 ਤੀਬਰਤਾ ਦੇ ਦੋ ਭੂਚਾਲ ਆਇਆ। Read More

  5. Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦਾ ਟਰੇਲਰ ਕਦੋਂ ਹੋਵੇਗਾ ਰਿਲੀਜ਼? ਇਸ ਦਿਨ ਬੁਰਜ ਖਲੀਫਾ 'ਤੇ ਹੋਵੇਗਾ ਰਿਲੀਜ਼, ਚੈੱਕ ਕਰੋ ਡੇਟ

    Jawan Trailer Release Date Announced: ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਲਮ ਦਾ ਟ੍ਰੇਲਰ ਇਸੇ ਮਹੀਨੇ ਰਿਲੀਜ਼ ਹੋਣ ਜਾ ਰਿਹਾ ਹੈ। Read More

  6. Elvish Yadav: 'ਬਿੱਗ ਬੌਸ OTT 2' ਦੇ ਜੇਤੂ ਐਲਵਿਸ਼ ਯਾਦਵ ਨੇ ਖਰੀਦਿਆ ਆਪਣੇ ਸੁਪਨਿਆਂ ਦਾ ਘਰ, ਫੈਨਜ਼ ਨੂੰ ਵੀਡੀਓ ਸ਼ੇਅਰ ਕਰ ਦਿਖਾਈ ਝਲਕ

    Elvish Yadav Purchase New Home : ਐਲਵਿਸ਼ ਯਾਦਵ ਨੇ ਬਿੱਗ ਬੌਸ OTT 2 ਦੀ ਟਰਾਫੀ ਜਿੱਤ ਲਈ ਹੈ। ਟਰਾਫੀ ਜਿੱਤਣ ਤੋਂ ਬਾਅਦ ਹੁਣ ਉਨ੍ਹਾਂ ਨੇ ਨਵਾਂ ਘਰ ਵੀ ਖਰੀਦ ਲਿਆ ਹੈ। Read More

  7. Neeraj Chopra: ਨੀਰਜ ਚੋਪੜਾ ਦੀ ਮਾਂ ਨੇ ਪਾਕਿਸਤਾਨ ਦੇ ਅਰਸ਼ਦ 'ਤੇ ਦਿੱਤੀ ਪ੍ਰਤੀਕਿਰਿਆ, ਗੋਲਡ ਮੈਡਲ ਬਾਰੇ ਕਹੀ ਇਹ ਗੱਲ

    World Athletics Championships 2023 Neeraj Chopra: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਜੈਵਲਿਨ ਥਰੋਅ ਵਿੱਚ ਭਾਰਤ ਲਈ ਗੋਲਡ ਮੈਡਲ ਜਿੱਤਿਆ। ਨੀਰਜ ਨੇ ਜੈਵਲਿਨ ਥਰੋਅ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ Read More

  8. Sports News : 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2' ਦਾ ਮੁੱਖ ਮੰਤਰੀ ਵੱਲੋਂ ਬਠਿੰਡਾ ਵਿਖੇ ਉਦਘਾਟਨ

    Punjab ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2' ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਬਠਿੰਡਾ ਵਿਖੇ ਉਦਘਾਟਨ ਕਰ ਕੇ ਕੀਤੀ ਜਾ ਰਹੀ ਹੈ... Read More

  9. Social media effects: ਕੀ ਤੁਹਾਡੇ ਬੱਚੇ ਵੀ ਮੋਬਾਈਲ 'ਤੇ ਇੰਸਟਾਗ੍ਰਾਮ, ਫੇਸਬੁੱਕ, ਯੂਟਿਊਬ ਦੇਖਦੇ, ਹੋ ਜਾਓ ਸਾਵਧਾਨ, ਸੱਚ ਸੁਣ ਕੇ ਉੱਡ ਜਾਣਗੇ ਹੋਸ਼

    Social media effects childrens brain: ਅੱਜਕੱਲ੍ਹ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸੋਸ਼ਲ ਮੀਡੀਆ ਦਾ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਸੋਸ਼ਲ ਮੀਡੀਆ ਦੀ ਜ਼ਿਆਦਾ ਵਰਤੋਂ ਬੱਚਿਆਂ 'ਤੇ ਗਲਤ ਪ੍ਰਭਾਵ ਪਾ ਰਹੀ ਹੈ। Read More

  10. Gold Silver Rate: 60 ਹਜ਼ਾਰ ਰੁਪਏ ਦੇ ਪਾਰ ਹੋਇਆ ਸੋਨਾ, ਚਾਂਦੀ 'ਚ ਦੇਖਣ ਨੂੰ ਮਿਲੀ ਜ਼ਬਰਦਸਤ ਚਮਕ

    Gold Silver Rate: ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੇ ਰੇਟ ਵਿੱਚ ਮਾਮੂਲੀ ਮਜ਼ਬੂਤੀ ਹੈ ਅਤੇ ਤੁਹਾਨੂੰ ਕੱਲ੍ਹ ਦੇ ਮੁਕਾਬਲੇ ਮਹਿੰਗਾ ਸੋਨਾ ਮਿਲੇਗਾ। ਸੋਨੇ ਦੀਆਂ ਪ੍ਰਚੂਨ ਕੀਮਤਾਂ 'ਚ ਵੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget