ਪੜਚੋਲ ਕਰੋ

ABP Sanjha Top 10, 29 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਨਵੇਂ ਸਾਲ 'ਚ ਮੁੜ ਪਰਤਣ ਵਾਲੀ ਹੈ ਤੇਜ਼ ਠੰਡ, ਪਹਾੜਾਂ 'ਤੇ ਤਾਜ਼ਾ ਬਰਫਬਾਰੀ ਕਾਰਨ ਦਿੱਲੀ-NCR 'ਚ ਵਧੇਗੀ ਠੰਡ

    Weather Update: ਕੜਾਕੇ ਦੀ ਠੰਢ ਮੁੜ ਪਰਤਣ ਵਾਲੀ ਹੈ। ਇੱਕ-ਦੋ ਦਿਨ ਧੁੱਪ ਖਿੜਨ ਤੋਂ ਬਾਅਦ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਠੰਢ ਵਧਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਜ਼ਿਆਦਾਤਰ ਇਲਾਕਿਆਂ 'ਚ ਸੰਘਣੀ ਧੁੰਦ ਵੀ ਛਾਈ ਰਹੇਗੀ। Read More

  4. Russia-Ukraine War: ਲਗਾਤਾਰ ਧਮਾਕਿਆਂ ਨਾਲ ਦਹਿਲ ਉੱਠਿਆ ਯੂਕਰੇਨ, ਰੂਸ ਨੇ ਦਾਗੀਆਂ 100 ਤੋਂ ਵੱਧ ਮਿਜ਼ਾਈਲਾਂ 

    Russia Ukraine Crisis: ਰੂਸ ਤੇ ਯੂਕਰੇਨ ਵਿਚਾਲੇ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਯੂਕਰੇਨ ਦੇ ਰਾਸ਼ਟਰਪਤੀ ਦੇ ਇੱਕ ਸਲਾਹਕਾਰ ਅਨੁਸਾਰ, ਅੱਜ (29 ਦਸੰਬਰ) ਇੱਕ ਵਾਰ ਫਿਰ ਰੂਸ ਨੇ ਯੂਕਰੇਨ 'ਤੇ 100 ਤੋਂ ਵੱਧ ਮਿਜ਼ਾਈਲਾਂ ਦਾਗੀਆਂ ਹਨ Read More

  5. Guru Gobind Singh Parkash Purb: ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ, ਪੰਜਾਬੀ ਕਲਾਕਾਰਾਂ ਨੇ ਫੈਨਜ਼ ਨੂੰ ਦਿੱਤੀ ਵਧਾਈ

    Sunanda Sharma To Mankirt Aulakh Punjabi SIngers Greet Fans On Parkash Purb: ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ਹੈ। Read More

  6. Pathaan: 'ਪਠਾਨ' 'ਚ ਕੀਤੇ ਜਾਣਗੇ ਇਹ ਵੱਡੇ ਬਦਲਾਅ, ਦੇਖੋ ਸੈਂਸਰ ਬੋਰਡ ਦੇ ਪ੍ਰਧਾਨ ਪ੍ਰਸੂਨ ਜੋਸ਼ੀ ਦੀ ਏਬੀਪੀ ਨਿਊਜ਼ ਨਾਲ ਗੱਲਬਾਤ

    Prasoon Joshi Statement : CBFC ਚੀਫ ਪ੍ਰਸੂਨ ਜੋਸ਼ੀ ਨੇ ABP ਨਾਲ ਹਾਲ ਹੀ ਵਿੱਚ ਕੀਤੀ ਗੱਲਬਾਤ ਵਿੱਚ ਪਠਾਨ ਦੇ ਸਬੰਧ ਵਿੱਚ ਬਦਲਾਅ ਬਾਰੇ ਚਰਚਾ ਕੀਤੀ, ਜਾਣੋ ਪ੍ਰਸੂਨ ਜੋਸ਼ੀ ਨੇ ਆਪਣੇ ਬਿਆਨ ਵਿੱਚ ਕੀ ਕਿਹਾ… Read More

  7. VIDEO: ਤਲਾਕ ਦੀਆਂ ਖਬਰਾਂ ਵਿਚਾਲੇ ਸ਼ੋਅ 'ਚ ਇਕੱਠੇ ਨਜ਼ਰ ਆਏ ਸ਼ੋਏਬ-ਸਾਨੀਆ, ਵੇਖੋ ਵੀਡੀਓ

    ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਉਨ੍ਹਾਂ ਦੇ ਕ੍ਰਿਕਟਰ ਪਤੀ ਸ਼ੋਏਬ ਮਲਿਕ ਲਗਾਤਾਰ ਆਪਣੇ ਤਲਾਕ ਨੂੰ ਲੈ ਕਾਫ਼ੀ ਦਿਨਾਂ ਤੋਂ ਸੁਰਖਿਆ 'ਚ ਹਨ। ਇਸਦੇ ਨਾਲ ਹੀ ਉਨ੍ਹਾਂ ਦਾ 'ਦਿ ਮਿਰਜ਼ਾ ਮਲਿਕ ਸ਼ੋਅ' ਚਰਚਾ 'ਚ ਹੈ। Read More

  8. Sakshi Dhoni on Instagram: ਸਾਕਸ਼ੀ ਸਿੰਘ ਧੋਨੀ ਨੇ ਐਮਐਸ ਧੋਨੀ ਅਤੇ ਰਿਸ਼ਭ ਪੰਤ ਨਾਲ ਸ਼ੇਅਰ ਕੀਤੀ ਫੋਟੋ, ਸੋਸ਼ਲ ਮੀਡੀਆ 'ਤੇ ਹੋਈ ਵਾਇਰਲ

    Sakshi Dhoni: ਸਾਕਸ਼ੀ ਸਿੰਘ ਧੋਨੀ ਦੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਸਾਕਸ਼ੀ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨਾਲ ਨਜ਼ਰ ਆ ਰਹੀ ਹੈ। Read More

  9. Popular Indian Food : ਵਿਦੇਸ਼ੀ ਲੋਕ ਵੀ ਬਹੁਤ ਚਾਅ ਨਾਲ ਖਾਂਦੇ ਹਨ ਭਾਰਤ ਦੇ ਇਹ 8 ਸਭ ਤੋਂ ਮਸ਼ਹੂਰ 'ਪਕਵਾਨ', ਵੇਖੋ ਲਿਸਟ

    ਕਿਹਾ ਜਾਂਦਾ ਹੈ ਕਿ ਕਿਸੇ ਦੇ ਦਿਲ ਤੱਕ ਪਹੁੰਚਣ ਦਾ ਰਸਤਾ ਪੇਟ ਰਾਹੀਂ ਹੁੰਦਾ ਹੈ। ਅਤੇ ਜੇਕਰ ਗੱਲ ਭਾਰਤੀ ਪਕਵਾਨਾਂ ਦੀ ਹੈ, ਤਾਂ ਇਹ ਰਸਤਾ ਬੜੀ ਆਸਾਨੀ ਨਾਲ ਤੈਅ ਹੋ ਜਾਂਦਾ ਹੈ। ਕਿਉਂਕਿ ਮਸਾਲਿਆਂ ਦਾ ਸਵਾਦ ਅਤੇ ਵੱਖ Read More

  10. Note Exchange: ਜੇ ਜੇਬ 'ਚ ਰੱਖਿਆ ਨੋਟ ਫਟ ਜਾਵੇ ਜਾਂ ਤੁਹਾਡੇ ਕੋਲ ਅੱਧਾ ਟੁਕੜਾ ਹੋਵੇ ਤਾਂ ਵੀ ਤੁਹਾਨੂੰ ਮਿਲਦੇ ਹਨ ਪੈਸੇ! ਜਾਣੋ ਕਿਵੇਂ

    Note Exchange: ਜੇ ਤੁਹਾਡੇ ਕੋਲ ਘੱਟ ਮੁੱਲ ਦੇ 5,10,20 ਜਾਂ 50 ਰੁਪਏ ਦੇ ਨੋਟ ਫਟੇ ਹਨ ਤਾਂ ਅਜਿਹੇ ਨੋਟਾਂ ਦਾ ਘੱਟੋ-ਘੱਟ ਅੱਧਾ ਹੋਣਾ ਜ਼ਰੂਰੀ ਹੈ। ਆਓ ਜਾਣਦੇ ਹਾਂ ਨੋਟ ਬਦਲਣ ਨਾਲ ਜੁੜੇ ਨਿਯਮ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget