ਪੜਚੋਲ ਕਰੋ

ABP Sanjha Top 10, 29 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Government Income: ਮੋਦੀ ਸਰਕਾਰ ਨੇ ਕਬਾੜ ਵੇਚ ਕੇ ਕਮਾਇਆ 1200 ਕਰੋੜ ਰੁਪਏ, 355 ਲੱਖ ਵਰਗ ਫੁੱਟ ਥਾਂ ਹੋਇਆ ਖਾਲੀ

    ਅਕਤੂਬਰ 2021 ਤੋਂ ਹੁਣ ਤੱਕ ਕੇਂਦਰ ਸਰਕਾਰ ਦੇ ਦਫ਼ਤਰਾਂ ਵਿੱਚ 96 ਲੱਖ ਫਾਈਲਾਂ ਨੂੰ ਮਿਟਾਇਆ ਗਿਆ ਹੈ। ਇਹ ਫਾਈਲਾਂ ਕੰਪਿਊਟਰ 'ਤੇ ਅੱਪਲੋਡ ਕਰ ਦਿੱਤੀਆਂ ਗਈਆਂ ਹਨ। ਇਸ ਦਾ ਇੱਕ ਹੋਰ ਫਾਇਦਾ ਹੈ। ਸਰਕਾਰੀ ਦਫ਼ਤਰਾਂ ਵਿੱਚ ਕਰੀਬ 355 ਲੱਖ ਵਰਗ ਫੁੱਟ ਥਾਂ ਖਾਲੀ ਕੀਤੀ ਗਈ ਹੈ। Read More

  4. Canada Shooting: ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਕੋਸ਼ਿਸ਼? ਕੈਨੇਡਾ 'ਚ ਹਿੰਦੂ ਲੀਡਰ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ

    ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਹੀ ਇੱਕ ਗੁਰਦੁਆਰੇ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਗੰਭੀਰ ਦੋਸ਼ ਲਗਾਏ ਸਨ। Read More

  5. Singga: ਵਿਵਾਦਾਂ ਵਿਚਾਲੇ ਅਨਮੋਲ ਕਵਾਤਰਾ ਦੀ 'ਏਕ ਜ਼ਰੀਆ' ਪਹੁੰਚਿਆ ਗਾਇਕ ਸਿੰਗਾ, ਜ਼ਰੂਰਮੰਦ ਲੋਕਾਂ ਦੀ ਕੀਤੀ ਮਦਦ

    Punjabi SInger Singga: ਪੰਜਾਬੀ ਗਾਇਕ ਸਿੰਗਾ ਵੀ ਅਨਮੋਲ ਦੀ ਐਨਜੀਓ ਵਿਜ਼ੀਟ ਕਰਨ ਪਹੁੰਚਿਆ। ਆਪਣੇ ਲਾਈਵ ਵੀਡੀਓ ਤੋਂ ਬਾਅਦ ਸਿੰਗਾ ਪਹਿਲੀ ਇਸ ਤਰ੍ਹਾਂ ਪਬਲਿਕ 'ਚ ਨਜ਼ਰ ਆਇਆ। Read More

  6. Sonam Bajwa: ਸੋਨਮ ਬਾਜਵਾ ਹੈ ਸਾਲ 2023 ਦੀ ਟੌਪ ਅਦਾਕਾਰਾ, ਲਗਾਤਾਰ 2 ਫਿਲਮਾਂ ਰਹੀਆਂ ਬਲੌਕਬਸਟਰ ਹਿੱਟ, ਕਰੋੜਾਂ 'ਚ ਛਾਪੇ ਨੋਟ

    Year Ender 2023: ਇਸ ਵਾਰ ਸਾਲ 2023 ਸੋਨਮ ਬਾਜਵਾ ਦੇ ਨਾਮ ਰਿਹਾ ਹੈ। ਕਿਉਂਕਿ ਇਸ ਸਾਲ ਸੋਨਮ ਬਾਕਸ ਆਫਿਸ ਦੀ ਰਾਣੀ ਰਹੀ ਹੈ। ਇਸ ਸਾਲ ਉਸ ਦੀਆਂ ਲਗਾਤਾਰ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ  'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਹਨ। Read More

  7. Year Ender 2023: ਟੀਮ ਇੰਡੀਆ ਲਈ ਇਸ ਵਰ੍ਹੇ ਜਡੇਜਾ ਨੇ ਲਈਆਂ ਸਭ ਤੋਂ ਜ਼ਿਆਦਾ ਵਿਕਟਾਂ, ਜਾਣੋ ਟਾਪ 3 'ਚ ਕੌਣ-ਕੌਣ ਸ਼ਾਮਲ

    ਜਡੇਜਾ ਨੇ ਸਾਲ 2023 ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲਈਆਂ। ਉਨ੍ਹਾਂ ਨੇ 35 ਮੈਚਾਂ 'ਚ 66 ਵਿਕਟਾਂ ਲਈਆਂ। ਇਸ ਦੌਰਾਨ ਉਨ੍ਹਾਂ ਨੇ ਤਿੰਨ ਵਾਰ ਪੰਜ ਵਿਕਟਾਂ ਲੈਣ ਦਾ ਕਾਰਨਾਮਾ ਕੀਤਾ। Read More

  8. Shubman Gill: ਟੈਸਟ 'ਚ ਸ਼ੁਭਮਨ ਗਿੱਲ ਦੀ ਪਰਫਾਰਮੈਂਸ ਵਧਾ ਸਕਦੀ ਹੈ ਟੀਮ ਇੰਡੀਆ ਦੀ ਟੈਂਸ਼ਨ! ਪਿਛਲੇ 2 ਸਾਲਾਂ 'ਚ ਫਲੌਪ ਰਿਹਾ ਕ੍ਰਿਕੇਟਰ

    Shubman Gill IND vs SA: ਸ਼ੁਭਮਨ ਗਿੱਲ ਦਾ ਟੈਸਟ ਫਾਰਮੈਟ ਵਿੱਚ ਪਿਛਲੇ ਦੋ ਸਾਲਾਂ ਵਿੱਚ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ। ਦੱਖਣੀ ਅਫਰੀਕਾ ਖਿਲਾਫ ਵੀ ਉਹ ਕੁਝ ਖਾਸ ਨਹੀਂ ਕਰ ਸਕਿਆ। Read More

  9. Real and Fake Almonds: ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਹੋ ਨਕਲੀ ਬਦਾਮ? ਇਸ ਤਰ੍ਹਾਂ ਕਰੋ ਅਸਲੀ ਤੇ ਨਕਲੀ ਦੀ ਪਛਾਣ

    Fake almonds: ਜੇਕਰ ਤੁਸੀਂ ਬਾਜ਼ਾਰ 'ਚ ਬਦਾਮ ਖਰੀਦਣ ਜਾ ਰਹੇ ਹੋ। ਅਜਿਹੇ 'ਚ ਇਸ ਖਬਰ ਦੇ ਜ਼ਰੀਏ ਅਸੀਂ ਤੁਹਾਨੂੰ ਉਨ੍ਹਾਂ ਤਰੀਕਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਬਾਜ਼ਾਰ 'ਚ ਵਿਕਣ ਵਾਲੇ ਮਿਲਾਵਟੀ ਬਦਾਮ ਬਾਰੇ... Read More

  10. Multibagger PSU Stocks: ਸਰਕਾਰੀ ਸ਼ੇਅਰਾਂ ਦੇ ਨਾਂ ਰਿਹਾ ਸਾਲ 2023, 17 PSU ਸਟਾਕਾਂ ਨੇ 100-100 ਫ਼ੀਸਦੀ ਤੋਂ ਜ਼ਿਆਦਾ ਰਿਟਰਨ

    PSU Stocks Performance: ਇਸ ਸਾਲ ਸਟਾਕ ਮਾਰਕੀਟ ਨੇ ਸ਼ਾਨਦਾਰ ਰੈਲੀ ਦਰਜ ਕੀਤੀ ਅਤੇ ਇਸ ਇਤਿਹਾਸਕ ਰੈਲੀ ਵਿੱਚ ਕਈ ਸਰਕਾਰੀ ਸ਼ੇਅਰਾਂ ਦਾ ਯੋਗਦਾਨ ਜ਼ਬਰਦਸਤ ਸੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Embed widget