ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 29 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 July 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 July 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 July 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Smriti Irani Defamation Case : ਸਮ੍ਰਿਤੀ ਇਰਾਨੀ ਦੀ ਧੀ ਖ਼ਿਲਾਫ਼ ਟਵੀਟ 'ਤੇ HC ਦਾ ਸਖ਼ਤ ਫ਼ੈਸਲਾ, ਕਾਂਗਰਸ ਲੀਡਰ ਨੂੰ ਸੰਮਨ, ਟਵੀਟ ਤੁਰੰਤ ਹਟਾਉਣ ਦਾ ਹੁਕਮ

    ਹੁਣ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾਵਾਂ ਨੂੰ ਸਮ੍ਰਿਤੀ ਇਰਾਨੀ ਦੀ ਬੇਟੀ 'ਤੇ ਗੈਰ-ਕਾਨੂੰਨੀ ਬਾਰ ਚਲਾਉਣ ਦਾ ਦੋਸ਼ ਲਗਾਉਣ ਲਈ ਨੋਟਿਸ ਜਾਰੀ ਕੀਤਾ ਹੈ। Read More

  4. UK PM Race : ਬ੍ਰਿਟੇਨ ਦੇ ਪ੍ਰਧਾਨਮੰਤਰੀ ਦੇ ਅਹੁਦੇ ਦੀ ਰੇਸ 'ਚ ਰਿਸ਼ੀ ਸੁਨਕ ਨੂੰ ਝਟਕਾ, ਨਵੇਂ ਸਰਵੇਖਣ 'ਚ ਲਿਜ਼ ਟਰਸ ਨੇ ਬੜ੍ਹਤ ਬਣਾਈ ਰੱਖੀ

    ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਸ਼ਾਮਲ ਦੋਵਾਂ ਉਮੀਦਵਾਰਾਂ ਨੇ ਆਪਣੀ ਗਰਮੀਆਂ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਟੋਰੀ ਮੈਂਬਰਾਂ 'ਤੇ ਇੱਕ ਨਵੇਂ ਯੋਗਗੋਵ ਪੋਲ ਨੇ ਖੁਲਾਸਾ ਕੀਤਾ ਹੈ Read More

  5. Drake Sidhu Moose Wala: ਕੈਨੇਡੀਅਨ ਰੈਪਰ ਡਰੇਕ ਨੇ ਮਿਊਜ਼ਿਕ ਸ਼ੋਅ `ਚ ਪਾਈ ਮੂਸੇਵਾਲਾ ਦੀ ਫ਼ੋਟੋ ਵਾਲੀ ਸ਼ਰਟ, ਵੀਡੀਓ ਵਾਇਰਲ

    ਕੈਨੇਡੀਅਨ ਰੈਪਰ ਡਰੇਕ ਦਾ ਟੋਰਾਂਟੋ ਚ ਹਾਲ ਹੀ `ਚ ਇੱਕ ਸੰਗੀਤ ਸਮਾਰੋਹ ਸੀ। ਡਰੇਕ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਫ਼ੋਟੋ ਤੇ ਨਾਂ ਵਾਲੀ ਸ਼ਰਟ ਪਹਿਨੀ। ਇਸ ਮਿਊਜ਼ਿਕ ਕੰਸਰਟ ਦੀ ਇੱਕ ਵੀਡੀਓ ਵੀ ਹੁਣ ਕਾਫ਼ੀ ਵਾਇਰਲ ਹੋ ਰਹੀ ਹੈ Read More

  6. Bipasha Basu Pregnant: ਮਾਂ ਬਣਨ ਵਾਲੀ ਹੈ ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ? ਅਦਾਕਾਰਾ ਜਲਦ ਕਰ ਸਕਦੀ ਹੈ ਅਧਿਕਾਰਕ ਐਲਾਨ

    Bipasha Basu Pregnancy: ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਅਤੇ ਅਦਾਕਾਰ ਕਰਨ ਸਿੰਘ ਗਰੋਵਰ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਐਲਾਨ ਕਰ ਸਕਦੇ ਹਨ। Read More

  7. Commonwealth Games 2022: ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਦਾ ਹੋਇਆ ਸ਼ਾਨਦਾਰ ਆਗਾਜ਼, ਪੀਐੱਮ ਮੋਦੀ ਨੇ ਦਿੱਤੀਆਂ ਭਾਰਤੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ

    Commonwealth Games 2022 & India Matches: ਇੰਗਲੈਂਡ ਦੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ 2022 ਦੀ ਸ਼ਾਨਦਾਰ ਸ਼ੁਰੂਆਤ ਹੋ ਚੁੱਕੀ ਹੈ । Read More

  8. Commonwealth Games 2022: ਟੇਬਲ ਟੈਨਿਸ ਮੁਕਾਬਲੇ `ਚ ਭਾਰਤ ਦੀ ਸ਼ਾਨਦਾਰ ਜਿੱਤ, ਦੱਖਣੀ ਅਫ਼ਰੀਕਾ ਨੂੰ ਹਰਾਇਆ

    Birmingham 2022: ਇੰਗਲੈਂਡ ਦੇ ਬਰਮਿੰਘਮ `ਚ ਰਾਸ਼ਟਰਮੰਡਲ ਖੇਡਾਂ ਦਾ ਆਗ਼ਾਜ਼ ਹੋ ਚੁੱਕਿਆ ਹੈ। ਆਪਣੇ ਪਹਿਲੇ ਟੈਨਿਸ ਮੈਚ ਵਿੱਚ ਭਾਰਤ ਛਾ ਗਿਆ ਹੈ। ਜੀ ਹਾਂ, ਦੱਖਣੀ ਅਫ਼ਰੀਕਾ ਖਿਲਾਫ਼ ਭਾਰਤ ਨੇ ਮੈਚ `ਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। Read More

  9. Healthy Evening Snacks : ਆਲੂਆਂ ਦਾ ਨਹੀਂ, ਬਲਕਿ ਦਾਲ ਦਾ ਇਹ ਸਮੋਸਾ, ਸ਼ਾਮ ਦੀ ਚਾਹ ਨਾਲ ਲੱਗੇਗਾ ਬਹੁਤ ਹੀ ਸੁਆਦ

    ਤੁਸੀਂ ਹੁਣ ਤੱਕ ਵੈਜ ਅਤੇ ਨਾਨ-ਵੈਜ ਕਿਸਮ ਦੇ ਸਮੋਸੇ ਜ਼ਰੂਰ ਖਾਏ ਹੋਣਗੇ ਪਰ ਕੀ ਤੁਸੀਂ ਪ੍ਰੋਟੀਨ ਨਾਲ ਭਰਪੂਰ ਸਮੋਸੇ ਖਾਏ ਹਨ। ਨਹੀਂ ਤਾਂ ਅੱਜ ਅਸੀਂ ਤੁਹਾਨੂੰ ਇਕ ਅਨੋਖੇ ਸਮੋਸੇ ਦੀ ਰੈਸਿਪੀ ਤੋਂ ਜਾਣੂ ਕਰਵਾ ਰਹੇ ਹਾਂ। Read More

  10. Gold Price Today : ਸੋਨਾ ਖਰੀਦਣਾ ਹੋਇਆ ਮਹਿੰਗਾ, ਚਾਂਦੀ ਦੀਆਂ ਕੀਮਤਾਂ 'ਚ ਵੀ 1300 ਰੁਪਏ ਤੋਂ ਵੱਧ ਦੀ ਤੇਜ਼ੀ

    ਸੋਨੇ ਦੀਆਂ ਕੀਮਤਾਂ ਵਿੱਚ Gold Price) ਅੱਜ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਚਾਂਦੀ ਖਰੀਦਣਾ ਵੀ ਮਹਿੰਗਾ ਹੋ ਗਿਆ ਹੈ। ਜੇਕਰ ਤੁਹਾਡਾ ਸੋਨੇ ਦੇ ਗਹਿਣੇ ਖਰੀਦਣ ਦਾ ਪਲਾਨ ਹੈ ਤਾਂ ਹੁਣ ਤੁਹਾਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ
Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ
ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ
ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)
Embed widget