ਪੜਚੋਲ ਕਰੋ

ABP Sanjha Top 10, 29 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Manipur Violence: INDIA ਗੱਠਜੋੜ ਦਾ ਵਫ਼ਦ ਭਲਕੇ ਜਾਵੇਗਾ ਮਣੀਪੁਰ, 16 ਪਾਰਟੀਆਂ ਦੇ 20 ਸੰਸਦ ਮੈਂਬਰ ਕਰਨਗੇ ਰਾਹਤ ਕੈਂਪਾਂ ਦਾ ਦੌਰਾ

    opposition Alliance Manipur Visit: ਮਣੀਪੁਰ ਦੀ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੁੰਦੀ ਜਾ ਰਹੀ ਹੈ। ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। Read More

  4. SFJ Chief: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਵੀਡੀਓ ਕੀਤੀ ਜਾਰੀ 

    SFJ Chief Gurpatwant Singh Pannu: 15 ਅਗਸਤ ਨੇੜੇ ਆਉਂਦੇ ਹੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੀ ਸਾਹਮਣੇ ਆ ਗਿਆ ਹੈ। ਇੱਕ ਵਾਰ ਮੁੜ ਤੋਂ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਖਿਲਾਫ਼ ਜ਼ਹਿਰ ਉਗਲਿਆ ਹੈ। Read More

  5. Kangana Ranaut: ਰਣਵੀਰ-ਆਲੀਆ ਦੀ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਤੇ ਭੜਕੀ ਕੰਗਨਾ ਰਣੌਤ, ਕਰਨ ਜੌਹਰ ਨੂੰ ਸੁਣਾਈਆਂ ਖਰੀਆਂ-ਖਰੀਆਂ

    Kangana Ranaut Slams Karan Johar: ਕਰਨ ਜੌਹਰ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਲੈ ਕੇ ਕੰਗਨਾ ਰਣੌਤ ਕਰਨ ਜੌਹਰ ਤੋਂ ਨਾਰਾਜ਼ ਹੈ। Read More

  6. Amrita Singh: ਕ੍ਰਿਕੇਟਰ ਰਵੀ ਸ਼ਾਸਤਰੀ ਨੂੰ ਪਿਆਰ ਕਰਦੀ ਸੀ ਅਦਾਕਾਰਾ ਅੰਮ੍ਰਿਤਾ ਸਿੰਘ, ਇਸ ਵਜ੍ਹਾ ਕਰਕੇ ਟੁੱਟਿਆ ਸੀ ਰਿਸ਼ਤਾ

    ਅੰਮ੍ਰਿਤਾ ਸਿੰਘ ਦਾ ਨਾਂ ਇੰਡਸਟਰੀ ਦੀਆਂ ਟਾਪ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਰਿਹਾ ਹੈ। ਜਿਸ ਨੇ ਹਰ ਸੁਪਰਸਟਾਰ ਨਾਲ ਕੰਮ ਕੀਤਾ ਹੈ। ਹਾਲਾਂਕਿ, ਅਭਿਨੇਤਰੀ ਪੇਸ਼ੇਵਰ ਨਾਲੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਲਈ ਲਾਈਮਲਾਈਟ ਵਿੱਚ ਰਹੀ। Read More

  7. IND vs WI: ਕੁਲਦੀਪ ਤੇ ਜਡੇਜਾ ਦੀ ਜੋੜੀ ਨੇ ਰਚਿਆ ਇਤਿਹਾਸ, ਬਣਾ ਦਿੱਤਾ ਵਰਲਡ ਰਿਕਾਰਡ, ਵਨਡੇ ਕ੍ਰਿਕੇਟ 'ਚ ਇਹ ਪਹਿਲੀ ਵਾਰ ਹੋਇਆ

    IND vs WI 1st ODI: ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ਵਿੱਚ ਵਿਸ਼ਵ ਰਿਕਾਰਡ ਬਣਾਇਆ। ਭਾਰਤ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। Read More

  8. India vs West Indies: ਪਹਿਲੇ ਵਨਡੇ 'ਚ ਭਾਰਤੀ ਗੇਂਦਬਾਜ਼ਾਂ ਦਾ ਰਿਹਾ ਦਬਦਬਾ, ਦਹਾਈ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ ਵੈਸਟ ਇੰਡੀਜ਼ ਦੇ 7 ਬੱਲੇਬਾਜ਼

    IND vs WI 1st ODI: ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੇ ਪਹਿਲੇ ਵਨਡੇ ਵਿੱਚ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ। ਭਾਰਤੀ ਗੇਂਦਬਾਜ਼ਾਂ ਨੇ ਵੈਸਟਇੰਡੀਜ਼ ਦੀ ਟੀਮ ਨੂੰ ਸਿਰਫ਼ 23 ਓਵਰਾਂ ਵਿੱਚ ਹੀ ਢੇਰ ਕਰ ਦਿੱਤਾ। Read More

  9. Snake Bite First Aid: ਸੱਪ ਦੇ ਡੰਗਣ 'ਤੇ ਨਹੀਂ ਹੋਏਗੀ ਮੌਤ, ਇਹ ਘਰੇਲੂ ਉਪਾਅ ਬਚਾ ਸਕਦੇ ਜਾਨ

    Home Remedies: ਸੱਪ ਇੱਕ ਬਹੁਤ ਹੀ ਜ਼ਹਿਰੀਲਾ ਜੀਵ ਹੈ। ਸੱਪਾਂ ਦੀਆਂ ਕਈ ਕਿਸਮਾਂ ਹਨ। ਇਨ੍ਹਾਂ ਵਿੱਚੋਂ ਕੁਝ ਬਹੁਤ ਜ਼ਹਿਰੀਲੇ ਹੁੰਦੇ ਹਨ ਤੇ ਕੁਝ ਘੱਟ ਜ਼ਹਿਰੀਲੇ ਹਨ। ਪੇਂਡੂ ਖੇਤਰਾਂ ਵਿੱਚ ਸੱਪ ਦੇ ਡੰਗਣਾ ਆਮ ਗੱਲ ਹੈ। Read More

  10. Income Tax Return: ਮੀਂਹ ਤੇ ਹੜ੍ਹ ਦਾ ਅਸਰ, 14 ਫੀਸਦੀ ਲੋਕ Deadline ਤੱਕ ਨਹੀਂ ਭਰ ਸਕਣਗੇ ITR

    Will ITR filing date be extended: ਇਨਕਮ ਟੈਕਸ ਰਿਟਰਨ ਭਰਨ 'ਚ ਸਿਰਫ਼ 2 ਦਿਨ ਬਚੇ ਹਨ, ਪਰ ਅਜੇ ਵੀ ਵੱਡੀ ਗਿਣਤੀ ਟੈਕਸਦਾਤਾ ਹਨ ਜਿਨ੍ਹਾਂ ਨੇ ਆਪਣੀ ਰਿਟਰਨ ਨਹੀਂ ਭਰੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget