ABP Sanjha Top 10, 29 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 29 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 28 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 28 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Corona cases in India: ਭਾਰਤ 'ਚ ਮੁੜ ਕੋਰੋਨਾ ਦਾ ਕਹਿਰ! ਇਕੋ ਦਿਨ 2,151 ਨਵੇਂ ਕੇਸ
ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 2,151 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ, ਜੋ ਪੰਜ ਮਹੀਨਿਆਂ ਵਿੱਚ ਸਭ ਤੋਂ ਵੱਧ ਹਨ। ਸਰਗਰਮ ਕੇਸ ਵਧ ਕੇ 11,903 ਹੋ ਗਏ ਹਨ। Read More
Afghanistan Earthquake: ਅਫਗਾਨਿਸਤਾਨ 'ਚ ਫਿਰ ਤੋਂ ਹਿੱਲੀ ਧਰਤੀ, ਸਵੇਰੇ ਆਇਆ ਜ਼ਬਰਦਸਤ ਭੂਚਾਲ, ਜਾਣੋ ਤੀਬਰਤਾ
Afghanistan Earthquake: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਵਾਰ ਫਿਰ ਧਰਤੀ ਕੰਬ ਰਹੀ ਹੈ। ਬੁੱਧਵਾਰ ਸਵੇਰੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਅੱਜ ਸਵੇਰੇ 5.49 ਵਜੇ ਆਇਆ। Read More
ਗੋਲਡੀ ਬਰਾੜ ਨੇ ਹੀ ਭੇਜੀ ਸੀ ਸਲਮਾਨ ਖਾਨ ਨੂੰ ਧਮਕੀ ਵਾਲੀ ਈਮੇਲ? ਮੁੰਬਈ ਪੁਲਿਸ ਨੇ ਇੰਗਲੈਂਡ ਸਰਕਾਰ ਨੂੰ ਭੇਜੀ ਚਿੱਠੀ
Salman Khan Threat Mail: ਪ੍ਰਸ਼ਾਂਤ ਗੁੰਜਾਲਕਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਗੋਲਡੀ ਬਰਾੜ ਅਤੇ ਲਾਰੇਂਸ ਬਿਸ਼ਨੋਈ ਦੇ ਖਿਲਾਫ ਆਈਪੀਸੀ ਦੀ ਧਾਰਾ 120 (ਬੀ), 34 ਅਤੇ 506 (2) ਦੇ ਤਹਿਤ ਮਾਮਲਾ ਦਰਜ ਕੀਤਾ ਸੀ। Read More
Babbu Maan: ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਇੰਡੀਆ 'ਚ ਬੰਦ, ਸਾਹਮਣੇ ਆਇਆ ਇਹ ਵੱਡਾ ਕਾਰਨ
Babbu Maan Twitter Ban: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਟਵਿੱਟਰ ਨੇ ਭਾਰਤ ਵਿੱਚ ਉਨ੍ਹਾਂ ਦੇ ਨਿੱਜੀ ਖਾਤੇ 'ਤੇ ਪਾਬੰਦੀ ਲਗਾ ਦਿੱਤੀ ਹੈ। Read More
Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Read More
Nikhat Zareen: ਮੈਰੀਕਾਮ ਨੂੰ ਚੁਣੌਤੀ ਦੇਣ ਤੋਂ ਲੈ ਕੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਬਣਨ ਤੱਕ, ਅਜਿਹਾ ਰਿਹੈ ਨਿਖਤ ਜ਼ਰੀਨ ਦਾ ਸਫ਼ਰ
Nikhat Zareen's Journey: ਨਿਖਤ ਜ਼ਰੀਨ ਇੱਕ ਤੋਂ ਵੱਧ ਵਾਰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀ ਦੂਜੀ ਭਾਰਤੀ ਅਥਲੀਟ ਬਣ ਗਈ ਹੈ। ਇੱਥੇ ਤੱਕ ਪਹੁੰਚਣ ਲਈ ਉਹਨਾਂ ਨੂੰ ਮੈਰੀਕਾਮ ਨੂੰ ਵੀ ਚੁਣੌਤੀ ਦੇਣੀ ਪਈ। Read More
Health Tips: ਭੁੱਲ ਕੇ ਵੀ ਨਾ ਖਾਇਓ ਇਹ ਚੀਜ਼ਾਂ ਕੱਚੀਆਂ, ਫਾਇਦੇ ਦੀ ਬਜਾਏ ਹੋ ਸਕਦਾ ਨੁਕਸਾਨ
Health News: ਕਈ ਅਜਿਹੇ ਭੋਜਨ ਹਨ ਜਿਨ੍ਹਾਂ ਨੂੰ ਕੱਚਾ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਉਹ ਕਿਹੜੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਕੱਚਾ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। Read More
UPI Payment Charge: UPI ਚਾਰਜ ਬਾਰੇ NPCI ਸਪੱਸ਼ਟੀਕਰਨ, ਗਾਹਕ ਨੂੰ UPI, ਬੈਂਕ ਖਾਤੇ ਜਾਂ ਵਾਲਿਟ ਰਾਹੀਂ ਲੈਣ-ਦੇਣ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ
UPI Payment: ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ UPI ਰਾਹੀਂ ਕੀਤੇ ਲੈਣ-ਦੇਣ 'ਤੇ 1 ਅਪ੍ਰੈਲ, 2023 ਤੋਂ ਲਏ ਜਾਣ ਵਾਲੇ ਲੈਣ-ਦੇਣ ਦੇ ਖਰਚਿਆਂ ਬਾਰੇ ਸਪੱਸ਼ਟੀਕਰਨ ਜਾਰੀ ਕੀਤਾ ਹੈ। Read More
ABP Sanjha Top 10, 29 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
29 Mar 2023 03:00 PM (IST)
Check Top 10 ABP Sanjha Afternoon Headlines, 29 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 29 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
29 Mar 2023 03:00 PM (IST)
- - - - - - - - - Advertisement - - - - - - - - -