ਪੜਚੋਲ ਕਰੋ

ABP Sanjha Top 10, 29 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Wrestlers Protest: 'ਜੰਤਰ-ਮੰਤਰ 'ਤੇ ਨਹੀਂ ਮਿਲੀ ਇਜਾਜ਼ਤ', ਦਿੱਲੀ ਪੁਲਿਸ ਨੇ ਕਿਹਾ- ਪਹਿਲਵਾਨਾਂ ਨੇ ਜੋ ਮੰਗਿਆ ਅਸੀਂ ਦਿੱਤਾ, ਪਰ...

    Wrestlers Protest March: ਦਿੱਲੀ ਪੁਲਿਸ ਨੇ ਕਿਹਾ ਹੈ ਕਿ ਪਹਿਲਵਾਨਾਂ ਨੂੰ ਹੁਣ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੇ ਐਤਵਾਰ ਨੂੰ ਕੀਤੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ। Read More

  4. America Pakistan: ਹੁਣ ਅਮਰੀਕਾ ਹੋਇਆ 'ਕੰਗਾਲ', ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਮਦਦ ਰੋਕੀ, ਸ਼ਾਹਬਾਜ਼ ਸਰਕਾਰ ਨੂੰ ਝਟਕਾ

    ਇਤਿਹਾਸ ਦੇ ਸਭ ਤੋਂ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ (ਅਮਰੀਕਾ) ਨੇ ਵੱਡਾ ਝਟਕਾ ਦਿੱਤਾ ਹੈ। ਹੁਣ ਉਹ ਅਤੇ ਚੀਨ ਨੂੰ ਅਮਰੀਕਾ ਦੀ ਸੀਡੀਸੀ ਤੋਂ ਪੈਸੇ ਨਹੀਂ ਮਿਲਣਗੇ... Read More

  5. ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਨੂੰ ਇੰਜ ਦਿੱਤੀ ਸ਼ਰਧਾਂਜਲੀ, ਇੰਸਟਾ ਡੀਪੀ 'ਤੇ ਲਾਈ ਮੂਸੇਵਾਲਾ ਦੀ ਫੋਟੋ, ਭਾਵੁਕ ਹੋਏ ਫੈਨਜ਼

    Sonam Bajwa Sidhu Moose Wala: ਸੋਨਮ ਬਾਜਵਾ ਨੇ ਸਿੱਧੂ ਨੂੰ ਅਜਿਹੇ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ, ਜਿਸ ਨੂੰ ਦੇਖ ਹਰ ਕੋਈ ਭਾਵੁਕ ਹੋ ਰਿਹਾ ਹੈ। ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਦੀ ਡੀਪੀ ਬਦਲ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿੱਤੀ Read More

  6. Sidhu Moose Wala: ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ

    Sidhu Moosewala Death Anniversary: ​​ਅੱਜ ਸਿੱਧੂ ਮੂਸੇਵਾਲਾ ਦੀ ਬਰਸੀ ਹੈ। ਲੀਜੈਂਡ ਗਾਇਕ ਬੇਸ਼ੱਕ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਉਹ ਆਪਣੇ ਗੀਤਾਂ ਦੀ ਬਦੌਲਤ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹਨ। Read More

  7. Hockey: ਹਾਕੀ ਟੂਰਨਾਮੈਂਟ 'ਚ ਭਾਰਤ ਨੇ ਕਰਵਾਈ ਬੱਲੇ-ਬੱਲੇ, ਥਾਈਲੈਂਡ ਨੂੰ ਕਰਾਰੀ ਮਾਤ ਦੇ ਸੈਮੀ ਫਾਈਨਲ 'ਚ ਬਣਾਈ ਜਗ੍ਹਾ

    Hockey Tournament: ਭਾਰਤ ਨੇ ਆਪਣੇ ਗਰੁੱਪ ਵਿੱਚ ਚੀਨੀ ਤਾਇਪੇ, ਜਾਪਾਨ ਅਤੇ ਥਾਈਲੈਂਡ ਨੂੰ ਹਰਾਇਆ, ਜਦਕਿ ਪਾਕਿਸਤਾਨ ਨਾਲ 1-1 ਨਾਲ ਡਰਾਅ ਰਿਹਾ। Read More

  8. Ruturaj Gaikwad: ਜਲਦ ਵਿਆਹ ਕਰਨ ਜਾ ਰਿਹਾ ਰਿਤੂਰਾਜ ਗਾਇਕਵਾੜ, ਜਾਣੋ ਕੌਣ ਹੈ ਉਸ ਦੀ ਹੋਣ ਵਾਲੀ ਪਤਨੀ ਉਤਕਰਸ਼ਾ ਪਵਾਰ

    Ruturaj Gaikwad's Future Wife: ਚੇਨਈ ਸੁਪਰ ਕਿੰਗਜ਼ ਦੇ ਸਟਾਰ ਬੱਲੇਬਾਜ਼ ਰੁਤੂਰਾਜ ਗਾਇਕਵਾੜ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਆਓ ਜਾਣਦੇ ਹਾਂ ਉਨ੍ਹਾਂ ਦੀ ਪਤਨੀ ਉਤਕਰਸ਼ਾ ਪਵਾਰ ਕੌਣ ਹੈ। Read More

  9. ਰੋਜ਼ਾਨਾ ਕਰੋ ਇਹ 6 ਕੰਮ, ਨੇੜੇ ਨਹੀਂ ਆਵੇਗੀ ਕੋਈ ਬੀਮਾਰੀ, ਹਰ ਕੋਈ ਪੁੱਛੇਗਾ ਤੁਹਾਡੀ ਸਿਹਤ ਦਾ ਰਾਜ਼

    ਜੇਕਰ ਤੁਸੀਂ ਆਪਣੀ ਸਿਹਤ ਦੇ ਪ੍ਰਤੀ ਸੁਚੇਤ ਹੋ ਅਤੇ ਬਿਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ, ਤਾਂ ਅੱਜ ਅਸੀਂ ਤੁਹਾਨੂੰ 6 ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਤੁਹਾਨੂੰ ਰੋਜ਼ਾਨਾ ਪਾਲਣ ਕਰਨਾ ਹੋਵੇਗਾ। Read More

  10. Aadhaar Card Update: 14 ਜੂਨ ਤੱਕ ਦਾ ਹੈ ਸਮਾਂ , ਆਧਾਰ ਕਾਰਡ 'ਚ ਜਲਦ ਹੀ ਕਰਵਾ ਲਓ ਇਹ ਕੰਮ, ਨਹੀਂ ਤਾਂ ਕਰਨਾ ਪਵੇਗਾ ਭੁਗਤਾਨ

    UIDAI ਨੇ ਸਪੱਸ਼ਟ ਕੀਤਾ ਕਿ ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਇਹ ਸੇਵਾ ਸਿਰਫ myAadhaar ਪੋਰਟਲ 'ਤੇ ਮੁਫਤ ਹੈ ਅਤੇ ਭੌਤਿਕ ਆਧਾਰ ਕੇਂਦਰਾਂ 'ਤੇ 50 ਰੁਪਏ ਚਾਰਜ ਕੀਤੇ ਜਾਂਦੇ ਰਹਿਣਗੇ। ਦਰਅਸਲ, UIDAI ਦੇ ਜ਼ਰੀਏ ਉਨ੍ਹਾਂ ਲੋਕਾਂ ਨੂੰ ਆਧਾਰ ਕਾਰਡ Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
Embed widget