1. Bharti Singh: ਡਰਗੱਜ਼ ਕੇਸ `ਚ ਵਧ ਸਕਦੀਆਂ ਹਨ ਭਾਰਤੀ ਸਿੰਘ ਤੇ ਹਰਸ਼ ਦੀਆਂ ਮੁਸ਼ਕਲਾਂ, NCB ਨੇ ਦਾਖਲ ਕੀਤੀ ਚਾਰਜਸ਼ੀਟ

    Bharti Singh-Harsh Drugs Case: NCB ਨੇ ਭਾਰਤੀ ਸਿੰਘ ਤੇ ਹਰਸ਼ ਦੇ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਜਲਦੀ ਹੀ ਦੋਵਾਂ ਖਿਲਾਫ ਅਦਾਲਤ ਵਿੱਚ ਕੇਸ ਸ਼ੁਰੂ ਹੋਵੇਗਾ। ਇੱਥੇ ਦੱਸ ਦੇਈਏ ਕਿ ਫਿਲਹਾਲ ਦੋਵੇਂ ਜ਼ਮਾਨਤ 'ਤੇ ਬਾਹਰ ਹਨ Read More

  2. ABP Sanjha Top 10, 29 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਤੇਲੰਗਾਨਾ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਚੌਥਾ ਦਿਨ, ਅਦਾਕਾਰਾ ਨੇ ਵੀ ਲਿਆ ਹਿੱਸਾ, ਜਾਣੋ ਅੱਜ ਦਾ ਪੂਰਾ ਪ੍ਰੋਗਰਾਮ

    ਤੇਲੰਗਾਨਾ 'ਚ ਰਾਹੁਲ ਗਾਂਧੀ ਦੀ ਅਗਵਾਈ 'ਚ ਭਾਰਤ ਜੋੜੋ ਯਾਤਰਾ ਦਾ ਅੱਜ ਚੌਥਾ ਦਿਨ ਹੈ। ਯਾਤਰਾ ਮਹਿਬੂਬਨਗਰ ਕਸਬੇ ਦੇ ਧਰਮਪੁਰ ਤੋਂ ਮੁੜ ਸ਼ੁਰੂ ਕੀਤੀ ਗਈ। Read More

  4. Haqiqi Azadi March:: ਪਾਕਿਸਤਾਨ ਸਰਕਾਰ ਵਿਰੁੱਧ ਇਮਰਾਨ ਦਾ ਹਕੀਕੀ ਅਜ਼ਾਦੀ ਮਾਰਚ ਜਾਰੀ, ਭਾਰਤ ਦੀ ਕੀਤੀ ਤਾਰੀਫ਼, ISI 'ਤੇ ਤਸ਼ੱਦਦ ਦਾ ਦੋਸ਼

    Haqiqi Azadi March:: ਇਮਰਾਨ ਖ਼ਾਨ ਨੇ ਹਕੀਕੀ ਅਜ਼ਾਦੀ ਮਾਰਚ ਦੌਰਾਨ ਭਾਰਤ ਦੀ ਤਾਰੀਫ਼ ਕੀਤੀ, ਜਦਕਿ ਆਈਐਸਆਈ 'ਤੇ ਤਸ਼ੱਦਦ ਦਾ ਦੋਸ਼ ਲਾਇਆ। Read More

  5. Sargun Mehta: ਸਰਗੁਣ ਮਹਿਤਾ ਨੇ ਬਿਨਾਂ ਮੇਕਅੱਪ ਤਸਵੀਰ ਕੀਤੀ ਸ਼ੇਅਰ, ਕਿਹਾ- ਬਿਨਾਂ ਮੇਕਅੱਪ ਦੇ ਬੇਹਤਰੀਨ ਦਿਨ

    Sargun Mehta Without Makeup Pic: ਸਰਗੁਣ ਮਹਿਤਾ ਨੇ ਆਪਣੀਆਂ ਨਵੀ ਤਸਵੀਰ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਅਦਾਕਾਰਾ ਬਿਨਾਂ ਮੇਕਅੱਪ ਦੇ ਨਜ਼ਰ ਆ ਰਹੀ ਹੈ Read More

  6. Roshan Prince: ਰੌਸ਼ਨ ਪ੍ਰਿੰਸ ਨੇ ਧੀ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਦਿੱਤੀ ਜਨਮਦਿਨ ਦੀ ਵਧਾਈ

    Roshan Prince Family: ਰੌਸ਼ਨ ਪ੍ਰਿੰਸ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਗਾਇਕਾ ਮਿਸ ਪੂਜਾ ਨੇ ਵੀ ਗੋਪਿਕਾ ਨੂੰ ਉਸ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ Read More

  7. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  8. Fastest 50 T20 WC: 6 ਛੱਕੇ... 4 ਚੌਕੇ, ਸਟੋਇਨਿਸ ਨੇ ਲਗਾਇਆ ਟੀ-20 ਵਿਸ਼ਵ ਕੱਪ ਦਾ ਦੂਜਾ ਸਭ ਤੋਂ ਤੇਜ਼ ਅਰਧ ਸੈਂਕੜਾ

    Fastest 50 T20 WC: ਮੌਜੂਦਾ ਚੈਂਪੀਅਨ ਅਤੇ ਮੇਜ਼ਬਾਨ ਆਸਟਰੇਲੀਆ ਨੇ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਦਰਜ ਕੀਤੀ। ਉਸ ਨੇ ਪਰਥ ਵਿੱਚ ਹੋਏ ਮੈਚ ਵਿੱਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। Read More

  9. World Stroke Day 2022 ਸਟ੍ਰੋਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਓ, ਇੱਥੇ ਜਾਣੋ ਲੱਛਣ

    World stroke day 2022: ਜੀਵਨਸ਼ੈਲੀ ਵਿੱਚ ਬਦਲਾਅ ਅਤੇ ਅਨਿਯਮਿਤ ਰੁਟੀਨ ਕਾਰਨ ਸਟ੍ਰੋਕ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜੇਕਰ ਇਸ ਅਚਾਨਕ ਦਿਮਾਗੀ ਸਮੱਸਿਆ ਦਾ ਸਮੇਂ ਸਿਰ ਇਲਾਜ ਕਰ ਲਿਆ ਜਾਵੇ ਤਾਂ ਵਿਅਕਤੀ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ। Read More

  10. PIB Fact Check: ਬੇਰੁਜ਼ਗਾਰਾਂ ਨੂੰ ਹਰ ਮਹੀਨੇ ਮਿਲ ਰਿਹੈ 6 ਹਜ਼ਾਰ ਰੁਪਏ! ਸਰਕਾਰ ਨੇ ਦਿੱਤੀ ਵੱਡੀ ਜਾਣਕਾਰੀ

    Govt Schemes: ਟਵੀਟ 'ਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਹ ਸੰਦੇਸ਼ ਫਰਜ਼ੀ ਹੈ ਅਤੇ ਭਾਰਤ ਸਰਕਾਰ ਅਜਿਹੀ ਕੋਈ ਯੋਜਨਾ ਨਹੀਂ ਚਲਾ ਰਹੀ ਹੈ। ਇਸ ਨਾਲ ਹੀ ਪੀਆਈਬੀ ਵੱਲੋਂ ਅਪੀਲ ਵੀ ਕੀਤੀ ਗਈ ਸੀ ਕਿ ਕਿਰਪਾ ਕਰਕੇ ਅਜਿਹੇ ਸੰਦੇਸ਼ਾਂ ਨੂੰ ਅੱਗੇ ਨਾ ਭੇਜੋ Read More