ਪੜਚੋਲ ਕਰੋ

ABP Sanjha Top 10, 29 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Death Threat To Mukesh Ambani: ਮੇਲ ਦਾ ਜਵਾਬ ਨਾ ਦੇਣ 'ਤੇ ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਹੁਣ ਮੰਗੇ 200 ਕਰੋੜ

    Death Threat To Mukesh Ambani: ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਉਸ ਤੋਂ 200 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਹ ਧਮਕੀ ਪਿਛਲੇ ਈਮੇਲ ਖਾਤੇ ਤੋਂ ਹੀ ਮਿਲੀ ਹੈ। Read More

  4. Israel Hamas War: 'ਸੱਪ ਤਾਂ ਸੱਪ ਹੀ ਰਹੇਗਾ...,' ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਨੇ ਕੀਤੀ ਗਾਜ਼ਾ 'ਤੇ ਟਿੱਪਣੀ ਤਾਂ ਇਜ਼ਰਾਇਲੀ ਰਾਜਦੂਤ ਨੇ ਕੀਤਾ ਪਲਟਵਾਰ

    Israel Hamas Conflict: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਫਲਸਤੀਨ ਦੇ ਸਮਰਥਨ 'ਚ ਇਕ ਰੈਲੀ ਨੂੰ ਸੰਬੋਧਨ ਕੀਤਾ, ਜਿਸ ਤੋਂ ਬਾਅਦ ਇਜ਼ਰਾਇਲੀ ਰਾਜਦੂਤ ਨੇ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ। Read More

  5. Matthew Perry Death: ਮੈਥਿਊ ਪੇਰੀ ਦੀ ਆਖਰੀ ਪੋਸਟ ਉੱਡਾ ਦੇਵੇਗੀ ਹੋਸ਼, ਮੌਤ ਨਾਲ ਜੁੜਿਆ ਖੌਫਨਾਕ ਸੱਚ ਆਇਆ ਸਾਹਮਣੇ

    Matthew Perry Death: ਅਮਰੀਕੀ-ਕੈਨੇਡੀਅਨ ਅਦਾਕਾਰ ਮੈਥਿਊ ਪੇਰੀ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਲਾਸ ਏਂਜਲਸ ਦੇ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਹੈ। TMZ ਨੇ ਸਰੋਤ ਦੇ ਹਵਾਲੇ ਨਾਲ Read More

  6. Matthew Perry Death: 'Friends' ਸਟਾਰ Mathew Perry ਦਾ ਦੇਹਾਂਤ! ਅਦਾਕਾਰ ਦੀ ਇਸ ਹਾਲਤ 'ਚ ਮਿਲੀ ਲਾਸ਼

    Matthew Perry Death: ਅਮਰੀਕੀ-ਕੈਨੇਡੀਅਨ ਅਦਾਕਾਰ ਮੈਥਿਊ ਪੇਰੀ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਲਾਸ ਏਂਜਲਸ ਦੇ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਹੈ। TMZ ਨੇ ਸਰੋਤ ਦੇ ਹਵਾਲੇ ਨਾਲ Read More

  7. World Cup 2023: 26 ਮੈਚਾਂ ਤੋਂ ਬਾਅਦ ਲਗਭਗ ਸਾਫ ਹੋ ਗਈ ਸੈਮੀ ਫਾਈਨਲ ਦੀ ਤਸਵੀਰ, ਇਨ੍ਹਾਂ ਚਾਰ ਟੀਮਾਂ ਦਾ ਪਹੁੰਚਣਾ ਤੈਅ!

    Cricket World Cup 2023 : ਵਿਸ਼ਵ ਕੱਪ 'ਚ ਹੁਣ ਤੱਕ 26 ਮੈਚ ਹੋ ਚੁੱਕੇ ਹਨ ਅਤੇ ਇਨ੍ਹਾਂ 26 ਮੈਚਾਂ ਤੋਂ ਬਾਅਦ ਪਤਾ ਚੱਲਦਾ ਹੈ ਕਿ ਕਿਹੜੀਆਂ ਚਾਰ ਟੀਮਾਂ ਸੈਮੀਫਾਈਨਲ 'ਚ ਪਹੁੰਚ ਸਕਦੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ। Read More

  8. T20 Series: ਆਸਟਰੇਲੀਆ ਨੇ ਭਾਰਤ ਖਿਲਾਫ ਟੀ20 ਸੀਰੀਜ਼ ਲਈ ਕੀਤਾ ਟੀਮ ਦਾ ਐਲਾਨ, ਮੈਥਿਊ ਵੈਡ ਨੂੰ ਮਿਲੀ ਕਪਤਾਨੀ ਦੀ ਜ਼ਿੰਮੇਵਾਰੀ

    IND vs AUS T20 Series: ਆਸਟ੍ਰੇਲੀਆ ਨੇ ਭਾਰਤ ਦੇ ਖਿਲਾਫ ਪੰਜ ਮੈਚਾਂ ਦੀ T20 ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਸੀਰੀਜ਼ 'ਚ ਪੈਟ ਕਮਿੰਸ, ਮਿਸ਼ੇਲ ਮਾਰਸ਼ ਅਤੇ ਜੋਸ਼ ਹੇਜ਼ਲਵੁੱਡ ਨੂੰ ਆਰਾਮ ਦਿੱਤਾ ਗਿਆ ਹੈ। Read More

  9. ਵਰਤ ਰੱਖਣ ਤੋਂ ਇੱਕ ਦਿਨ ਪਹਿਲਾਂ ਕਰੋ ਇਹ ਕੰਮ, ਨਾਂ ਹੋਵੇਗੀ ਥਕਾਵਟ ਤੇ ਨਾਂ ਲੱਗੇਗੀ ਭੁੱਖ

    ਪਾਣੀ ਰਹਿਤ ਵਰਤ ਰੱਖਣਾ ਆਸਾਨ ਨਹੀਂ ਹੈ। ਇਸ ਨੂੰ ਆਸਾਨ ਬਣਾਉਣ ਲਈ ਕੁਝ ਖਾਸ ਗੱਲਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। ਵਰਤ ਰੱਖਣ ਤੋਂ ਇੱਕ ਦਿਨ ਪਹਿਲਾਂ ਕੁਝ ਅਜਿਹੇ ਕੰਮ ਕਰਨੇ ਚਾਹੀਦੇ ਹਨ, ਜਿਸ ਨਾਲ ਊਰਜਾ ਬਣੀ ਰਹੇਗੀ ਅਤੇ ਭੁੱਖ ਵੀ ਘੱਟ ਹੋਵੇਗੀ। ਆਓ ਜਾਣਦੇ ਹਾਂ ਕੀ? Read More

  10. Onion Price Hike: ਪਿਆਜ਼ ਦੀਆਂ ਕੀਮਤਾਂ ਨੇ ਮੱਚਾਈ ਹਾਹਾਕਾਰ! ਭਾਰਤ ਸਰਕਾਰ ਨੇ ਚੁੱਕਿਆ ਵੱਡੀ ਕਦਮ

    Onion Price Hike: ਦਿੱਲੀ NCR 'ਚ ਪਿਆਜ਼ ਦੀ ਕੀਮਤ ਤੇਜ਼ੀ ਨਾਲ ਵਧ ਰਹੀ ਹੈ। ਇੱਥੇ ਦੋ ਦਿਨਾਂ ਵਿੱਚ ਪਿਆਜ਼ ਦੀ ਕੀਮਤ ਵਿੱਚ 10 ਤੋਂ 12 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget