ਪੜਚੋਲ ਕਰੋ

ABP Sanjha Top 10, 29 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਨੀਸ਼ ਸਿਸੋਦੀਆ ਦੇ ਕਰੀਬੀ ਨੇ 9 ਮਹੀਨਿਆਂ 'ਚ ਕਮਾਏ 50 ਕਰੋੜ, ਈਡੀ ਦਾ ਦਾਅਵਾ

    ਈਡੀ ਨੇ ਮਨੀਸ਼ ਸਿਸੋਦੀਆ ਦੇ ਕਰੀਬੀ ਸਮੀਰ ਮਹੇਂਦਰੂ ਨੂੰ ਗ੍ਰਿਫ਼ਤਾਰ ਕਰ ਕੇ ਦਾਅਵਾ ਕੀਤਾ ਹੈ ਕਿ ਨਵੀਂ ਆਬਕਾਰੀ ਨੀਤੀ ਦੀ ਬਦੌਲਤ ਸਮੀਰ ਨੇ 9 ਮਹੀਨਿਆਂ ਵਿੱਚ 50 ਕਰੋੜ ਦੀ ਕਮਾਈ ਕੀਤੀ ਹੈ। Read More

  4. America Firing: ਕੈਲੀਫੋਰਨੀਆ 'ਚ ਫਿਰ ਤੋਂ ਗੋਲੀਬਾਰੀ, ਸਕੂਲ 'ਚ ਸ਼ੱਕੀ ਨੇ ਕੀਤੀ ਫਾਇਰਿੰਗ, ਕਈ ਜ਼ਖਮੀ

    America Mass Shooting: ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਇਸ ਗੋਲੀਬਾਰੀ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। Read More

  5. ਨੀਰੂ ਬਾਜਵਾ 150 ਕਰੋੜ ਜਾਇਦਾਦ ਦੀ ਮਾਲਕਣ, ਕੈਨੇਡਾ `ਚ ਆਲੀਸ਼ਾਨ ਬੰਗਲਾ, ਮਹਿੰਗੀ ਕਾਰਾਂ, ਸ਼ਾਹੀ ਜ਼ਿੰਦਗੀ ਜਿਉਂਦੀ ਹੈ ਅਦਾਕਾਰਾ

    Neeru Bajwa: ਨੀਰੂ ਬਾਜਵਾ ਦਾ ਇੰਡੀਆ `ਚ ਆਲੀਸ਼ਾਨ ਘਰ ਹੈ, ਪਰ ੳੇੁਹ ਆਪਣੇ ਪਰਿਵਾਰ ਨਾਲ ਕੈਨੇਡਾ `ਚ ਸੈਟਲ ਹੈ। ਕੈਨੇਡਾ `ਚ ਨੀਰੂ ਦਾ ਆਲੀਸ਼ਾਨ ਬੰਗਲਾ ਹੈ, ਜਿਸ ਦੀ ਕੀਮਤ ਕਰੋੜਾਂ `ਚ ਹੈ। Read More

  6. Kili Paul: ਸੋਸ਼ਲ ਮੀਡੀਆ ਸਟਾਰ ਕਿਲੀ ਪਾਲ ਪਹੁੰਚਿਆ ਭਾਰਤ, ਇਸ ਈਵੈਂਟ `ਚ ਕਰੇਗਾ ਸ਼ਿਰਕਤ

    Kili Paul India: ਕਿਲੀ ਪੌਲ ਭਾਰਤ ਇੰਨੀਂ ਦਿਨੀਂ ਭਾਰਤ 'ਚ ਹੈ। ਉਹ ਇੱਕ ਮੈਟਾ ਇਵੈਂਟ ਲਈ ਮੁੰਬਈ ਪਹੁੰਚ ਚੁੱਕਿਆ ਹੈ। ਉਹ ਅੱਜ ਰਾਤ ਨੂੰ ਇਸ ਇਵੈਂਟ ਦਾ ਹਿੱਸਾ ਬਣ ਸਕਦਾ ਹੈ। ਕਿਲੀ ਪੌਲ ਨੇ ਇੱਕ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ Read More

  7. FIFA ਨੇ ਕੀਤਾ ਭਾਰਤੀ ਫੁੱਟਬਾਲਰ Sunil Chhetri ਦਾ ਸਨਮਾਨ, ਜਾਰੀ ਕੀਤੀ ਦਿਲ ਨੂੰ ਛੂਹਣ ਵਾਲੀ ਸੀਰੀਜ਼

    Sunil Chhetri FIFA: ਫੀਫਾ ਨੇ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਉਨ੍ਹਾਂ ਦੇ ਜੀਵਨ ਅਤੇ ਕਰੀਅਰ 'ਤੇ ਤਿੰਨ ਐਪੀਸੋਡ ਦੀ ਸੀਰੀਜ਼ ਜਾਰੀ ਕਰਕੇ ਸਨਮਾਨਿਤ ਕੀਤਾ ਹੈ। Read More

  8. ਕਬੱਡੀ-ਕਬੱਡੀ ਸੁਣਨ ਲਈ ਹੋ ਜਾਓ ਤਿਆਰ, 7 ਅਕਤੂਬਰ ਤੋਂ ਸ਼ੁਰੂ ਹੋ ਰਿਹਾ 'ਮਹਾਮੁਕਾਬਲਾ', ਕਿਹੜੀਆਂ ਟੀਮਾਂ ਭਿੜਣਗੀਆਂ ਤੇ ਕਿੱਥੇ ਵੇਖ ਹੋ ਸਕਦੇ ਹੋ ਮੈਚ, ਜਾਣੋ'

    ਪ੍ਰੋ ਕਬੱਡੀ ਲੀਗ ਦੇ ਹੁਣ ਤੱਕ 8 ਸੀਜ਼ਨ ਹੋ ਚੁੱਕੇ ਹਨ। ਪਿਛਲਾ ਸੀਜ਼ਨ ਦਬੰਗ ਦਿੱਲੀ ਦੇ ਨਾਂ ਸੀ। ਅਸਲ 'ਚ ਉਸ ਨੇ ਰੋਮਾਂਚਕ ਫਾਈਨਲ ਮੁਕਾਬਲੇ 'ਚ ਪਟਨਾ ਪਾਈਰੇਟਸ ਨੂੰ 37-36 ਨਾਲ ਹਰਾ ਕੇ ਖਿਤਾਬ ਜਿੱਤਿਆ। Read More

  9. Skin Moisture : ਚਮੜੀ ਦੀ ਨਮੀ ਕਾਰਨ ਮੇਕਅੱਪ ਟਿਕਣ 'ਚ ਆ ਰਹੀ ਦਿੱਕਤ ; ਨਾ ਹੋਵੋ ਪਰੇਸ਼ਾਨ, ਫਾਲੋ ਕਰੋ ਇਹ ਟਿਪਸ

    ਤੇਲਯੁਕਤ ਚਮੜੀ ਵੀ ਕਈ ਸਮੱਸਿਆਵਾਂ ਦਾ ਕਾਰਨ ਹੈ। ਦਰਅਸਲ, ਮੁਹਾਸੇ ਅਤੇ ਪਿੰਪਲਜ਼ ਹੋਰ ਚਮੜੀ ਦੀਆਂ ਕਿਸਮਾਂ ਦੇ ਮੁਕਾਬਲੇ ਤੇਲਯੁਕਤ ਚਮੜੀ 'ਤੇ ਜ਼ਿਆਦਾ ਨਿਕਲਦੇ ਹਨ। Read More

  10. Government Scheme: ਦੋ ਦਿਨਾਂ ਬਾਅਦ ਬਦਲਣਗੇ ਇਸ ਸਰਕਾਰੀ ਸਕੀਮ ਦੇ ਨਿਯਮ! ਸਕੀਮ ਦਾ ਲਾਭ ਲੈਣ ਲਈ ਅੱਜ ਹੀ ਕਰੋ ਅਪਲਾਈ

    APY Rules Changed: ਅਟਲ ਪੈਨਸ਼ਨ ਯੋਜਨਾ ਨਾਲ ਸਬੰਧਤ ਇੱਕ ਮਹੱਤਵਪੂਰਨ ਨਿਯਮ ਬਦਲਿਆ ਗਿਆ ਹੈ ਜੋ 1 ਅਕਤੂਬਰ 2022 ਤੋਂ ਲਾਗੂ ਹੋਣ ਜਾ ਰਿਹਾ ਹੈ। ਇਸ ਬਦਲਾਅ ਤੋਂ ਬਾਅਦ ਹੁਣ ਟੈਕਸਦਾਤਾ ਇਸ ਸਕੀਮ 'ਚ ਨਿਵੇਸ਼ ਨਹੀਂ ਕਰ ਸਕਣਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget