ਪੜਚੋਲ ਕਰੋ

ABP Sanjha Top 10, 29 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 29 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 29 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Aam Aadmi Party: ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ I.N.D.I.A 'ਚ ਆਈ ਤਰੇੜ ! ਜਾਣੋ ਕੀ ਕਹਿੰਦੇ ਨੇ ਆਪ ਦੀ ਲੀਡਰ

    Arvind Kejriwal on INDIA: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੰਡੀਆ ਅਲਾਇੰਸ ਤੋਂ ਲੈ ਕੇ ਕਾਂਗਰਸ ਵਿਧਾਇਕ ਦੀ ਗ੍ਰਿਫਤਾਰੀ ਤੱਕ ਸਭ ਕੁਝ ਸਪੱਸ਼ਟ ਕੀਤਾ ਹੈ। Read More

  4. China vs America: ਚੀਨੀ ਹੈਕਰਾਂ ਨੇ ਅਮਰੀਕੀ ਵਿਦੇਸ਼ ਵਿਭਾਗ ਦੀਆਂ ਲਗਭਗ 60 ਹਜ਼ਾਰ ਈਮੇਲਾਂ ਨੂੰ ਕੀਤਾ ਚੋਰੀ

    China-America Relations: ਚੀਨ ਅਤੇ ਅਮਰੀਕਾ ਵਿਚਾਲੇ ਤਣਾਅ ਅਜੇ ਜਾਰੀ ਹੈ। ਚੀਨੀ ਹੈਕਰਾਂ ਕਰਕੇ ਦੋਵਾਂ ਦੇਸ਼ਾਂ ਵਿਚਾਲੇ ਇਕ ਵਾਰ ਫਿਰ ਤਣਾਅ ਵਧ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਚੀਨੀ ਹੈਕਰਾਂ ਨੇ ਸਰਕਾਰ ਦੀ ਉਲੰਘਣਾ ਕੀਤੀ.. Read More

  5. Shah Rukh Khan: ਇਸ ਕ੍ਰਿਸਮਸ 'ਤੇ ਹੋਵੇਗੀ ਸ਼ਾਹਰੁਖ ਖਾਨ ਤੇ ਪ੍ਰਭਾਸ ਦੀ ਟੱਕਰ, ਦੋਵਾਂ ਦੀਆਂ ਫਿਲਮਾਂ ਇਕੱਠੀਆਂ ਹੋਣਗੀਆਂ ਰਿਲੀਜ਼

    Salaar vs Dunki : ਪ੍ਰਭਾਸ ਦੀ ਆਉਣ ਵਾਲੀ ਫਿਲਮ ਸਲਾਰ ਦੀ ਨਵੀਂ ਰਿਲੀਜ਼ ਡੇਟ ਦਾ ਖੁਲਾਸਾ ਹੋ ਗਿਆ ਹੈ। ਇਹ ਫਿਲਮ ਕ੍ਰਿਸਮਸ ਵੀਕੈਂਡ 'ਤੇ ਰਿਲੀਜ਼ ਹੋਵੇਗੀ ਅਤੇ ਇਸ ਦੇ ਨਾਲ ਸਲਾਰ ਦੀ ਟੱਕਰ ਸ਼ਾਹਰੁਖ ਖਾਨ ਦੀ ਡੰਕੀ ਨਾਲ ਹੋਵੇਗੀ। Read More

  6. ਕਰਨ ਔਜਲਾ ਨੇ ਖਰੀਦੀ ਸ਼ਾਨਦਾਰ ਰੋਲਜ਼ ਰਾਇਸ ਕਾਰ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸ਼ੇਅਰ, ਫੈਨਜ਼ ਦੇ ਰਹੇ ਵਧਾਈ

    Karan Aujla Buys Rolld Royce: ਕਰਨ ਔਜਲਾ ਨੇ ਸ਼ਾਨਦਾਰ ਰੌਲਜ਼ ਰਾਇਸ ਕਾਰ ਖਰੀਦੀ ਹੈ। ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। Read More

  7. Asian Games 2023: ਬੈਕ-ਟੂ-ਬੈਕ ਆ ਰਹੇ ਨਿਸ਼ਾਨੇਬਾਜ਼ੀ ਵਿੱਚ ਤਗਮੇ, ਪੁਰਸ਼ ਟੀਮ ਨੇ ਜਿੱਤਿਆ ਗੋਲਡ ਤੇ ਮਹਿਲਾ ਟੀਮ ਨੇ ਚਾਂਦੀ

    Asian Games 2023 6th Day: ਏਸ਼ੀਆਈ ਖੇਡਾਂ ਦੇ ਛੇਵੇਂ ਦਿਨ ਭਾਰਤ ਲਈ ਤਗਮੇ ਆਉਣੇ ਸ਼ੁਰੂ ਹੋ ਗਏ ਹਨ। ਭਾਰਤ ਦੀ ਝੋਲੀ ਸੋਨਾ ਅਤੇ ਚਾਂਦੀ ਪਹਿਲਾਂ ਹੀ ਆ ਚੁੱਕੇ ਹਨ। Read More

  8. ODI World Cup 2023: ਅੱਜ ਤੋਂ ਸ਼ੁਰੂ ਹੋਣਗੇ ਵਰਲਡ ਕੱਪ ਵਾਰਮ ਅੱਪ ਮੁਕਾਬਲੇ, ਜਾਣੋ ਕਦੋਂ ਤੇ ਕਿੱਥੇ ਕਿਸ ਦੇ ਨਾਲ ਹੋਵੇਗੀ ਟੀਮ ਇੰਡੀਆ ਦੀ ਟੱਕਰ

    ODI World Cup Warm-up Matches 2023: ਵਿਸ਼ਵ ਕੱਪ 2023 ਤੋਂ ਪਹਿਲਾਂ, ਸਾਰੀਆਂ ਟੀਮਾਂ 2-2 ਅਭਿਆਸ ਮੈਚ ਖੇਡਣਗੀਆਂ। ਪਹਿਲਾ ਅਭਿਆਸ ਮੈਚ ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਗੁਹਾਟੀ 'ਚ ਖੇਡਿਆ ਜਾਵੇਗਾ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Gold Silver Price: ਸੋਨੇ ਦੇ ਭਾਅ 'ਚ ਗਿਰਾਵਟ, ਚਾਂਦੀ ਹੋਈ ਸਸਤੀ, ਚੈੱਕ ਕਰੋ ਰੇਟ

    ਨਵੀਂ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 53,800 ਰੁਪਏ ਤੇ 24 ਕੈਰੇਟ ਸੋਨੇ ਦੀ ਕੀਮਤ 58,680 ਰੁਪਏ ਹੈ। ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 53,900 ਰੁਪਏ ਤੇ 24 ਕੈਰੇਟ ਸੋਨੇ ਦੀ ਕੀਮਤ 58,800 ਰੁਪਏ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget