ਪੜਚੋਲ ਕਰੋ

ABP Sanjha Top 10, 3 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਜ ਸਭਾ 'ਚ ਨਹੀਂ ਹੋਵੇਗੀ ਸਰਾਵਾਂ 'ਤੇ ਜੀਐੱਸਟੀ ਲਾਉਣ ਦੇ ਮੁੱਦੇ 'ਤੇ ਚਰਚਾ, ਚੱਢਾ ਦਾ ਨੋਟਿਸ ਵੈਂਕਾਇਆ ਨਾਇਡੂ ਨੇ ਕੀਤਾ ਰੱਦ

    Rajya Sabha: ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਲਾਉਣ ਦੇ ਮੁੱਦੇ ‘ਤੇ ਚਰਚਾ ਲਈ ਸਦਨ ਦੇ ਕੰਮਕਾਜ ਨੂੰ ਮੁਅੱਤਲ ਕਰਨ ਲਈ ਦਿੱਤੇ ਨੋਟਿਸ ਨੂੰ ਰੱਦ ਕਰ ਦਿੱਤਾ।  Read More

  4. Pakistan: ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਨੂੰ ਡੇਗਣ ਦੇ ਮਾਮਲੇ 'ਚ ਇਸ ਸੰਗਠਨ ਨੇ ਲਈ ਜ਼ਿੰਮੇਵਾਰੀ, ਕੀਤਾ ਇਹ ਵੱਡਾ ਦਾਅਵਾ

    ਬਲੋਚ ਸੰਗਠਨ ਨੇ ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਨੂੰ ਗੋਲੀ ਮਾਰਨ ਦੇ ਮਾਮਲੇ ਦੀ ਪੂਰੀ ਜ਼ਿੰਮੇਵਾਰੀ ਲਈ ਹੈ। ਬਲੋਚ ਸੰਗਠਨ ਨੇ ਕਿਹਾ ਕਿ ਉਨ੍ਹਾਂ ਦੇ ਲੜਾਕਿਆਂ ਨੇ ਇਸ ਹੈਲੀਕਾਪਟਰ ਨੂੰ ਸਟ੍ਰਿੰਗਰ ਮਿਜ਼ਾਈਲ ਨਾਲ ਡੇਗ ਦਿੱਤਾ। Read More

  5. Manmohan Waris Birthday: ਪੰਜਾਬੀ ਗਾਇਕ ਮਨਮੋਹਨ ਵਾਰਿਸ ਦਾ 55ਵਾਂ ਜਨਮਦਿਨ, ਪੰਜਾਬੀ ਇੰਡਸਟਰੀ ਨੇ ਵਾਰਿਸ ਨੂੰ ਕੀਤਾ ਵਿਸ਼

    ਮਨਮੋਹਨ ਵਾਰਿਸ (Manmohan Waris) ਅੱਜ ਯਾਨਿ 3 ਅਗਸਤ ਨੂੰ ਆਪਣਾ 55ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 3 ਅਗਸਤ 1967 ਨੂੰ ਹੁਸ਼ਿਆਰਪੁਰ `ਚ ਹੋਇਆ ਸੀ। ਵਾਰਿਸ ਦਾ ਨਾਂ ਪੰਜਾਬ ਦੇ ਟੌਪ ਲੋਕ ਗਾਇਕਾਂ ਵਿੱਚ ਗਿਣਿਆ ਜਾਂਦਾ ਹੈ। Read More

  6. ਇੱਕ ਸ਼ਰਾਬੀ ਦੇ ਦੋ ਥੱਪੜਾਂ ਨਾਲ ਇੰਜ ਬਦਲੀ ਸੀ ਸੁਦੇਸ਼ ਲਹਿਰੀ ਦੀ ਜ਼ਿੰਦਗੀ, ਬਣੇ ਗਏ ਸੀ ਵੱਡੇ ਕਮੇਡੀਅਨ

    ਸੁਦੇਸ਼ ਲਹਿਰੀ ਨੇ ਅੱਗੇ ਦੱਸਿਆ ਕਿ ਉਸ ਥੱਪੜ ਤੋਂ ਬਾਅਦ ਉਸ ਨੇ ਉਦੋਂ ਤੱਕ ਆਰਕੈਸਟਰਾ ਨਾ ਕਰਨ ਦਾ ਫੈਸਲਾ ਕੀਤਾ ਜਦੋਂ ਤੱਕ ਉਹ ਆਪਣਾ ਚੰਗਾ ਕਰੀਅਰ ਨਹੀਂ ਬਣਾ ਲੈਂਦਾ। Read More

  7. Commonwealth Games 2022: ਪੰਜਾਬ ਦੇ ਇਕ ਹੋਰ ਖਿਡਾਰੀ ਨੇ ਜਿੱਤਿਆ ਰਾਸ਼ਟਰਮੰਡਲ ਖੇਡਾਂ 'ਚ ਮੈਡਲ, ਸੀਐਮ ਮਾਨ ਨੇ ਦਿੱਤੀ ਵਧਾਈ

    ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਉਹਨਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ Read More

  8. ਕਾਮਨਵੈਲਥ ਗੇਮਜ ਵਿੱਚ ਲੁਧਿਆਣਾ ਦੇ ਵਿਕਾਸ ਠਾਕੁਰ ਨੇ ਜਿੱਤਿਆ ਚਾਂਦੀ ਦਾ ਤਗਮਾ;  ਪਰਿਵਾਰ ਚ ਜਸ਼ਨ

    ਲੁਧਿਆਣਾ ਦੇ ਵਿਕਾਸ ਠਾਕੁਰ ਨੇ ਰਾਸ਼ਟਰਮੰਡਲ ਖੇਡਾਂ 'ਚ 96 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ।  ਉਸ ਨੇ ਰਾਸ਼ਟਰਮੰਡਲ ਖੇਡਾਂ 'ਚ ਹੈਟ੍ਰਿਕ ਹਾਸਲ ਕਰ ਲਈ ਹੈ। ਵਿਕਾਸ ਦੀ ਸਫਲਤਾ ਤੋਂ ਬਾਅਦ ਪਰਿਵਾਰ 'ਚ ਖੁਸ਼ੀ ਦੀ ਲਹਿਰ ਹੈ। Read More

  9. Friendship Day 2022 : ਇਹ ਸੰਕੇਤ ਦਿਖਾਉਂਦੇ ਨੇ ਕਿ ਤੁਸੀਂ ਸਿਰਫ਼ ਦੋਸਤ ਨਹੀਂ ਹੋ, ਹੁਣ ਤੁਸੀਂ ਇੱਕ ਕਪਲ ਬਣਨ ਲੱਗੇ ਹੋ

    ਦੋਸਤੀ ਇੱਕ ਅਜਿਹਾ ਰਿਸ਼ਤਾ ਹੈ ਜੋ ਸਾਂਝ ਅਤੇ ਦੇਖਭਾਲ ਦੀ ਭਾਵਨਾ ਦਾ ਆਦਾਨ ਪ੍ਰਦਾਨ ਕਰਦਾ ਹੈ। ਅਜਿਹੀ ਸਥਿਤੀ ਵਿੱਚ, ਕਈ ਵਾਰ ਇਹ ਸਮਝਣਾ ਮੁਸ਼ਕਲ ਹੋ ਜਾਂਦਾ ਹੈ ਕਿ ਤੁਹਾਡੀ ਦੋਸਤ ਨਾਲ ਦੋਸਤੀ ਡੂੰਘੀ ਹੈ ਜਾਂ ਉਹ ਪਿਆਰ ਵਿੱਚ ਬਦਲ ਰਹੀ ਹੈ। Read More

  10. Petrol Diesel Rate: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਭਾਅ

    Petrol Diesel Rate Today 3 August: ਅੱਜ ਕੱਚੇ ਤੇਲ ਦੀਆਂ ਕੀਮਤਾਂ ਫਿਰ ਗਿਰਾਵਟ ਦੇ ਦਾਇਰੇ 'ਚ ਹਨ ਪਰ ਬ੍ਰੈਂਟ ਕਰੂਡ 100 ਡਾਲਰ ਪ੍ਰਤੀ ਬੈਰਲ 'ਤੇ ਵਾਪਸ ਆ ਗਿਆ ਹੈ। ਦੇਸ਼ ਦੀਆਂ ਤੇਲ ਕੰਪਨੀਆਂ ਨੇ ਈਂਧਨ ਦੀਆਂ ਤਾਜ਼ਾ ਦਰਾਂ ਜਾਰੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ
Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 
Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 
UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ
UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Embed widget