ABP Sanjha Top 10, 3 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 3 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 2 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 2 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਰਾਜ ਸਭਾ 'ਚ ਨਹੀਂ ਹੋਵੇਗੀ ਸਰਾਵਾਂ 'ਤੇ ਜੀਐੱਸਟੀ ਲਾਉਣ ਦੇ ਮੁੱਦੇ 'ਤੇ ਚਰਚਾ, ਚੱਢਾ ਦਾ ਨੋਟਿਸ ਵੈਂਕਾਇਆ ਨਾਇਡੂ ਨੇ ਕੀਤਾ ਰੱਦ
Rajya Sabha: ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਲਾਉਣ ਦੇ ਮੁੱਦੇ ‘ਤੇ ਚਰਚਾ ਲਈ ਸਦਨ ਦੇ ਕੰਮਕਾਜ ਨੂੰ ਮੁਅੱਤਲ ਕਰਨ ਲਈ ਦਿੱਤੇ ਨੋਟਿਸ ਨੂੰ ਰੱਦ ਕਰ ਦਿੱਤਾ। Read More
Pakistan: ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਨੂੰ ਡੇਗਣ ਦੇ ਮਾਮਲੇ 'ਚ ਇਸ ਸੰਗਠਨ ਨੇ ਲਈ ਜ਼ਿੰਮੇਵਾਰੀ, ਕੀਤਾ ਇਹ ਵੱਡਾ ਦਾਅਵਾ
ਬਲੋਚ ਸੰਗਠਨ ਨੇ ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਨੂੰ ਗੋਲੀ ਮਾਰਨ ਦੇ ਮਾਮਲੇ ਦੀ ਪੂਰੀ ਜ਼ਿੰਮੇਵਾਰੀ ਲਈ ਹੈ। ਬਲੋਚ ਸੰਗਠਨ ਨੇ ਕਿਹਾ ਕਿ ਉਨ੍ਹਾਂ ਦੇ ਲੜਾਕਿਆਂ ਨੇ ਇਸ ਹੈਲੀਕਾਪਟਰ ਨੂੰ ਸਟ੍ਰਿੰਗਰ ਮਿਜ਼ਾਈਲ ਨਾਲ ਡੇਗ ਦਿੱਤਾ। Read More
Manmohan Waris Birthday: ਪੰਜਾਬੀ ਗਾਇਕ ਮਨਮੋਹਨ ਵਾਰਿਸ ਦਾ 55ਵਾਂ ਜਨਮਦਿਨ, ਪੰਜਾਬੀ ਇੰਡਸਟਰੀ ਨੇ ਵਾਰਿਸ ਨੂੰ ਕੀਤਾ ਵਿਸ਼
ਮਨਮੋਹਨ ਵਾਰਿਸ (Manmohan Waris) ਅੱਜ ਯਾਨਿ 3 ਅਗਸਤ ਨੂੰ ਆਪਣਾ 55ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 3 ਅਗਸਤ 1967 ਨੂੰ ਹੁਸ਼ਿਆਰਪੁਰ `ਚ ਹੋਇਆ ਸੀ। ਵਾਰਿਸ ਦਾ ਨਾਂ ਪੰਜਾਬ ਦੇ ਟੌਪ ਲੋਕ ਗਾਇਕਾਂ ਵਿੱਚ ਗਿਣਿਆ ਜਾਂਦਾ ਹੈ। Read More
ਇੱਕ ਸ਼ਰਾਬੀ ਦੇ ਦੋ ਥੱਪੜਾਂ ਨਾਲ ਇੰਜ ਬਦਲੀ ਸੀ ਸੁਦੇਸ਼ ਲਹਿਰੀ ਦੀ ਜ਼ਿੰਦਗੀ, ਬਣੇ ਗਏ ਸੀ ਵੱਡੇ ਕਮੇਡੀਅਨ
ਸੁਦੇਸ਼ ਲਹਿਰੀ ਨੇ ਅੱਗੇ ਦੱਸਿਆ ਕਿ ਉਸ ਥੱਪੜ ਤੋਂ ਬਾਅਦ ਉਸ ਨੇ ਉਦੋਂ ਤੱਕ ਆਰਕੈਸਟਰਾ ਨਾ ਕਰਨ ਦਾ ਫੈਸਲਾ ਕੀਤਾ ਜਦੋਂ ਤੱਕ ਉਹ ਆਪਣਾ ਚੰਗਾ ਕਰੀਅਰ ਨਹੀਂ ਬਣਾ ਲੈਂਦਾ। Read More
Commonwealth Games 2022: ਪੰਜਾਬ ਦੇ ਇਕ ਹੋਰ ਖਿਡਾਰੀ ਨੇ ਜਿੱਤਿਆ ਰਾਸ਼ਟਰਮੰਡਲ ਖੇਡਾਂ 'ਚ ਮੈਡਲ, ਸੀਐਮ ਮਾਨ ਨੇ ਦਿੱਤੀ ਵਧਾਈ
ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਉਹਨਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ Read More
ਕਾਮਨਵੈਲਥ ਗੇਮਜ ਵਿੱਚ ਲੁਧਿਆਣਾ ਦੇ ਵਿਕਾਸ ਠਾਕੁਰ ਨੇ ਜਿੱਤਿਆ ਚਾਂਦੀ ਦਾ ਤਗਮਾ; ਪਰਿਵਾਰ ਚ ਜਸ਼ਨ
ਲੁਧਿਆਣਾ ਦੇ ਵਿਕਾਸ ਠਾਕੁਰ ਨੇ ਰਾਸ਼ਟਰਮੰਡਲ ਖੇਡਾਂ 'ਚ 96 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਸ ਨੇ ਰਾਸ਼ਟਰਮੰਡਲ ਖੇਡਾਂ 'ਚ ਹੈਟ੍ਰਿਕ ਹਾਸਲ ਕਰ ਲਈ ਹੈ। ਵਿਕਾਸ ਦੀ ਸਫਲਤਾ ਤੋਂ ਬਾਅਦ ਪਰਿਵਾਰ 'ਚ ਖੁਸ਼ੀ ਦੀ ਲਹਿਰ ਹੈ। Read More
Friendship Day 2022 : ਇਹ ਸੰਕੇਤ ਦਿਖਾਉਂਦੇ ਨੇ ਕਿ ਤੁਸੀਂ ਸਿਰਫ਼ ਦੋਸਤ ਨਹੀਂ ਹੋ, ਹੁਣ ਤੁਸੀਂ ਇੱਕ ਕਪਲ ਬਣਨ ਲੱਗੇ ਹੋ
ਦੋਸਤੀ ਇੱਕ ਅਜਿਹਾ ਰਿਸ਼ਤਾ ਹੈ ਜੋ ਸਾਂਝ ਅਤੇ ਦੇਖਭਾਲ ਦੀ ਭਾਵਨਾ ਦਾ ਆਦਾਨ ਪ੍ਰਦਾਨ ਕਰਦਾ ਹੈ। ਅਜਿਹੀ ਸਥਿਤੀ ਵਿੱਚ, ਕਈ ਵਾਰ ਇਹ ਸਮਝਣਾ ਮੁਸ਼ਕਲ ਹੋ ਜਾਂਦਾ ਹੈ ਕਿ ਤੁਹਾਡੀ ਦੋਸਤ ਨਾਲ ਦੋਸਤੀ ਡੂੰਘੀ ਹੈ ਜਾਂ ਉਹ ਪਿਆਰ ਵਿੱਚ ਬਦਲ ਰਹੀ ਹੈ। Read More
Petrol Diesel Rate: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਭਾਅ
Petrol Diesel Rate Today 3 August: ਅੱਜ ਕੱਚੇ ਤੇਲ ਦੀਆਂ ਕੀਮਤਾਂ ਫਿਰ ਗਿਰਾਵਟ ਦੇ ਦਾਇਰੇ 'ਚ ਹਨ ਪਰ ਬ੍ਰੈਂਟ ਕਰੂਡ 100 ਡਾਲਰ ਪ੍ਰਤੀ ਬੈਰਲ 'ਤੇ ਵਾਪਸ ਆ ਗਿਆ ਹੈ। ਦੇਸ਼ ਦੀਆਂ ਤੇਲ ਕੰਪਨੀਆਂ ਨੇ ਈਂਧਨ ਦੀਆਂ ਤਾਜ਼ਾ ਦਰਾਂ ਜਾਰੀ... Read More
ABP Sanjha Top 10, 3 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
03 Aug 2022 03:09 PM (IST)
Check Top 10 ABP Sanjha Afternoon Headlines, 3 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 3 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
03 Aug 2022 03:09 PM (IST)
- - - - - - - - - Advertisement - - - - - - - - -