ਪੜਚੋਲ ਕਰੋ

ABP Sanjha Top 10, 3 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Flood Compensation Portal ਹੜ੍ਹਾਂ ਦੇ ਮੁਆਵਜ਼ੇ ਲਈ ਆਨਲਾਈਨ ਕਰੋ ਅਪਲਾਈ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਪੋਰਟਲ

    Flood compensation - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਾਲ ਹੀ ਵਿਚ ਸੂਬੇ ਵਿਚ ਆਏ ਹੜ੍ਹ ਨਾਲ ਨਾਗਰਿਕਾਂ ਨੂੰ ਹੋਈ ਮੁਸ਼ਕਲਾਂ ਨੂੰ ਘੱਟ ਕਰਨ ਲਈ ਸ਼ਤੀਪੂਰਤੀ ਪੋਰਟਲ https://ekshatipurtiharyana.gov.in ਦੇ ਵੱਡੇ ਸਵਰੂਪ ਨੂੰ ਲਾਂਚ Read More

  4. Canada 'ਚ ਐਂਟਰੀ ਲਈ ਟਰੂਡੋ ਸਰਕਾਰ ਨੇ ਖੋਲ੍ਹਿਆ ਨਵਾਂ ਰਾਹ - ਪੰਜਾਬੀਆਂ ਲਈ ਸਭ ਤੋਂ ਵੱਡਾ ਮੌਕਾ

    Canada Express Entry - ਕੈਨੇਡਾ ਸਰਕਾਰ ਨੇ ਕਾਰਪੈਂਟਰਾਂ, ਪਲੰਬਰਾਂ ਅਤੇ ਵੈਲਡਰਾਂ ਤੋਂ ਐਕਸਪ੍ਰੈਸ ਐਂਟਰੀ ਅਧੀਨ ਪੀ.ਆਰ. ਦੀਆਂ ਅਰਜ਼ੀਆਂ ਲੈਣ ਦਾ ਸਿਲਸਿਲਾ ਪਹਿਲੀ ਅਗਸਤ ਤੋਂ ਸ਼ੁਰੂ ਕਰ ਦਿਤਾ ਹੈ। ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ Read More

  5. Diljit Dosanjh: ਦਿਲਜੀਤ ਦੋਸਾਂਝ ਦੀ ਇਸ ਆਦਤ ਤੋਂ ਪਰਿਵਾਰ ਸੀ ਬੇਹੱਦ ਪਰੇਸ਼ਾਨ, ਬਚਪਨ 'ਚ ਇਸ ਆਦਤ ਕਰਕੇ ਪੈਂਦੀ ਸੀ ਖੂਬ ਕੁੱਟ

    Diljit Dosanjh News: ਦਿਲਜੀਤ ਦੀ ਇੱਕ ਵੀਡੀਓ ਇੰਨੀਂ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ, ਜਿਸ ਨੂੰ ਦੇਖ ਕੇ ਇਹ ਪਤਾ ਲੱਗਦਾ ਹੈ ਕਿ ਦਿਲਜੀਤ ਬਚਪਨ 'ਚ ਕਾਫੀ ਜ਼ਿਆਦਾ ਸ਼ਰਾਰਤੀ ਸਨ। Read More

  6. Tania: ਪੰਜਾਬੀ ਅਦਾਕਾਰਾ ਤਾਨੀਆ ਨੂੰ ਚੜ੍ਹਿਆ 'ਬਾਰਬੀ' ਦਾ ਬੁਖਾਰ, ਪਿੰਕ ਡਰੈੱਸ 'ਚ ਤਸਵੀਰਾਂ ਸ਼ੇਅਰ ਕਰ ਬੋਲੀ- 'ਮੈਂ ਹਾਂ ਬਾਰਬੀ'

    Tania Pics: ਤਾਨੀਆ ਨੇ ਪਿੰਕ ਡਰੈੱਸ 'ਚ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਬੇਹੱਦ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ । Read More

  7. IND vs WI 1st T20: ਟੀ20 ਮੁਕਾਬਲੇ ਦੌਰਾਨ ਮੀਂਹ ਵਿਗਾੜੇਗਾ ਖੇਡ? ਪੜ੍ਹੋ ਤ੍ਰਿਨੀਦਾਦ ਦਾ ਲੇਟੈਸਟ ਮੌਸਮ ਅਪਡੇਟ

    India vs West Indies: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਤ੍ਰਿਨੀਦਾਦ 'ਚ ਖੇਡਿਆ ਜਾਵੇਗਾ। ਇਸ ਮੈਚ ਦੌਰਾਨ ਮੌਸਮ ਅਹਿਮ ਭੂਮਿਕਾ ਨਿਭਾ ਸਕਦਾ ਹੈ। Read More

  8. Ind vs WI T20I: ਬਰਾਇਨ ਲਾਰਾ ਸਟੇਡੀਅਮ 'ਚ ਹੋਵੇਗਾ ਭਾਰਤ-ਵੈਸਟ ਇੰਡੀਜ਼ ਦਾ ਪਹਿਲਾ ਟੀ20 ਮੈਚ, ਜਾਣੋ ਕਦੋਂ ਤੇ ਕਿੱਥੇ ਦੇਖ ਸਕਦੇ ਹੋ ਲਾਈਵ?

    IND vs WI: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ20I ਸੀਰੀਜ਼ ਦਾ ਪਹਿਲਾ ਮੈਚ ਬ੍ਰਾਇਨ ਲਾਰਾ ਸਟੇਡੀਅਮ 'ਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਅੱਜ 26ਵਾਂ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਜਾਵੇਗਾ। Read More

  9. ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !

    ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More

  10. India-Russia Wheat Import: ਰੂਸ ਤੋਂ ਵੱਡੀ ਮਾਤਰਾ ਵਿੱਚ ਕਣਕ ਖਰੀਦਣਾ ਚਾਹੁੰਦੈ ਭਾਰਤ, ਇੰਨੇ ਮਿਲੀਅਨ ਟਨ ਦੀ ਦਰਾਮਦ 'ਤੇ ਕਰ ਰਿਹਾ ਵਿਚਾਰ

    India-Russia Wheat Import: ਘਰੇਲੂ ਸਟਾਕ ਵਿੱਚ ਕਣਕ ਦੀ ਆਪੂਰਤੀ ਨੂੰ ਪੂਰਾ ਕਰਨ ਲਈ ਭਾਰਤ ਰੂਸ ਤੋਂ ਕਣਕ ਖਰੀਦਣ ਦੀ ਯੋਜਨਾ ਬਣਾ ਰਿਹਾ ਹੈ। ਇਸ ਲਈ ਉੱਚ ਪੱਧਰ ਉੱਤੇ ਗੱਲਬਾਤ ਕੀਤੀ ਜਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget