ਪੜਚੋਲ ਕਰੋ

ABP Sanjha Top 10, 3 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਵਾਰੀਆਂ ਨਾਲ ਭਰੀ ਬੱਸ ਚਲਾ ਰਹੇ ਡਰਾਈਵਰ ਨੂੰ ਆਇਆ Heart Attack , ਬੇਕਾਬੂ ਹੋਇਆ ਵਾਹਨ ਕਈਆਂ 'ਤੇ ਚੜ੍ਹਿਆ

    Jabalpur Bus Accident: ਮੱਧ ਪ੍ਰਦੇਸ਼ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਘਟਨਾ ਜਬਲਪੁਰ ਦੀ ਹੈ ਜਿੱਥੇ 50 ਯਾਤਰੀਆਂ ਨੂੰ ਲੈ ਕੇ ਜਾ ਰਹੀ ਮੈਟਰੋ ਬੱਸ ਦੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। Read More

  4. Most Expensive Cities: ਦੁਨੀਆ ਦੇ ਸਭ ਤੋਂ ਮਹਿੰਗੇ ਤੇ ਸਸਤੇ ਸ਼ਹਿਰਾਂ ਦੀ ਸੂਚੀ ਆਈ ਸਾਹਮਣੇ, ਜਾਣੋ ਭਾਰਤ ਦੇ ਕਿਹੜੇ ਸ਼ਹਿਰ ਹੋਏ ਸ਼ਾਮਲ

    Top-10 Expensive Cities: 'ਵਰਲਡਵਾਈਡ ਕਾਸਟ ਆਫ ਲਿਵਿੰਗ ਸਰਵੇ' ਦੀ ਰਿਪੋਰਟ ਮੁਤਾਬਕ ਸਿੰਗਾਪੁਰ ਅਤੇ ਨਿਊਯਾਰਕ ਸਾਂਝੇ ਤੌਰ 'ਤੇ ਸਭ ਤੋਂ ਮਹਿੰਗੇ ਸ਼ਹਿਰਾਂ 'ਚ ਚੋਟੀ 'ਤੇ ਹਨ। Read More

  5. Bharti Singh: ਕਮੇਡੀਅਨ ਭਾਰਤੀ ਸਿੰਘ ਮਨਾ ਰਹੀ ਵਿਆਹ ਦੀ 5ਵੀਂ ਵਰ੍ਹੇਗੰਢ, ਪਤੀ ਨੂੰ ਇਸ ਅੰਦਾਜ਼ ‘ਚ ਕੀਤਾ ਵਿਸ਼

    Bharti Singh Harsh Limbachiya: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਕਾਮੇਡੀਅਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਪਤੀ ਹਰਸ਼ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਵਧਾਈਆਂ ਦਿੱਤੀਆਂ Read More

  6. Apurva Agnihotri: ਟੀਵੀ ਕਲਾਕਾਰ ਅਪੂਰਵ ਅਗਨੀਹੋਤਰੀ ਤੇ ਸ਼ਿਲਪਾ ਸਕਲਾਨੀ ਦੇ ਘਰ 18 ਸਾਲਾਂ ਬਾਅਦ ਆਈ ਖੁਸ਼ੀ, ਬੇਟੀ ਨੇ ਲਿਆ ਜਨਮ

    Apurva Agnihotri Shilpa Baby: ਮਸ਼ਹੂਰ ਸਟਾਰ ਜੋੜਾ ਅਪੂਰਵਾ ਅਗਨੀਹੋਤਰੀ ਅਤੇ ਸ਼ਿਲਪਾ ਸਕਲਾਨੀ ਵਿਆਹ ਦੇ 18 ਸਾਲ ਬਾਅਦ ਪਹਿਲੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਗੱਲ ਦਾ ਐਲਾਨ ਜੋੜੇ ਨੇ ਵੀਡੀਓ ਰਾਹੀਂ ਕੀਤਾ ਹੈ। Read More

  7. FIFA World Cup 2022: ਫੁੱਟਬਾਲਰ ਦੀ ਪਤਨੀ ਦਾ ਸਟੈਂਡ 'ਚ ਨਜ਼ਰ ਆਇਆ ਜਲਵਾ! ਸਟੇਡੀਅਮ 'ਚ ਪ੍ਰਸ਼ੰਸਕ ਟੈਟੂ ਦੇ ਹੋਏ ਦੀਵਾਲੇ

    Cristofoli: ਫਰਾਂਸੀਸੀ ਖਿਡਾਰੀ ਥੀਓ ਹਰਨਾਂਡੇਜ਼ ਦੀ ਪਤਨੀ ਕ੍ਰਿਸਟੋਫੋਲੀ ਦੀ ਫੋਟੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕ੍ਰਿਸਟੋਫੋਲੀ ਪੇਸ਼ੇ ਤੋਂ ਇੱਕ ਇੰਸਟਾਗ੍ਰਾਮ ਮਾਡਲ ਤੇ ਬਲੌਗਰ ਹੈ। Read More

  8. Andres Balanta: ਫੁੱਟਬਾਲ ਪ੍ਰਸ਼ੰਸਕਾਂ ਲਈ ਦੁਖਦਾਈ ਖਬਰ, ਐਂਡਰੇਸ ਬਲਾਂਟਾ ਦਾ 22 ਸਾਲ ਦੀ ਉਮਰ 'ਚ ਦੇਹਾਂਤ, ਫੁੱਟਬਾਲਰ ਦੀ ਇਸ ਹਾਦਸੇ ਨੇ ਲਈ ਜਾਨ

    Andres Balanta Passed Away: ਫੀਫਾ ਵਿਸ਼ਵ ਕੱਪ 2022 ਦੇ ਵਿਚਕਾਰ ਫੁੱਟਬਾਲ ਪ੍ਰਸ਼ੰਸਕਾਂ ਲਈ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਕੋਲੰਬੀਆ ਦੇ ਸਟਾਰ ਮਿਡਫੀਲਡਰ ਐਂਡਰੇਸ ਬਲਾਂਟਾ (Andres Balanta) ਦਾ ਦੇਹਾਂਤ ਹੋ ਗਿਆ ਹੈ। Read More

  9. World Most Expensive Tea : ਸੋਨੇ ਤੋਂ ਵੀ ਮਹਿੰਗੀ ਮਿਲਦੀ ਇਹ ਚਾਹ, ਪੀਣ ਲਈ ਅਦਾ ਕਰਨੇ ਪੈਣਗੇ ਲੱਖਾਂ ਰੁਪਏ

    ਦੁਨੀਆ ਵਿੱਚ ਇੱਕ ਤੋਂ ਵੱਧ ਲੋਕ ਚਾਹ ਦੇ ਸ਼ੌਕੀਨ ਹਨ। ਭਾਰਤੀ ਲੋਕਾਂ ਲਈ ਚਾਹ ਇੱਕ ਜਜ਼ਬਾ ਹੈ। ਜੇਕਰ ਖੁਸ਼ ਹੋ ਤਾਂ ਚਾਹ, ਉਦਾਸ ਹੋ ਤਾਂ ਚਾਹ, ਚਾਹ ਹਰ ਮੌਕੇ 'ਤੇ ਚਾਹੀਦੀ ਹੈ, ਸ਼ਾਇਦ ਹੀ ਕੋਈ ਅਜਿਹਾ ਹੋਵੇਗਾ ਜਿਸ ਨੂੰ ਚਾਹ ਪਸੰਦ ਨਾ ਹੋਵੇ। ਹੁਣ Read More

  10. Petrol Diesel Price: ਕੱਚੇ ਤੇਲ ਦੀਆਂ ਫਿਰ ਘਟੀਆਂ ਕੀਮਤਾਂ , ਕਈ ਸੂਬਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

    Petrol Diesel Price Today: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਦਿੱਲੀ 'ਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਤੇ ਇੱਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget