1. ABP Sanjha Top 10, 3 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਮ ਜਨਮ ਭੂਮੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਯੁੱਧਿਆ 'ਚ ਪੁਲਿਸ-ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

    ਅਯੁੱਧਿਆ ਦੇ ਇੱਕ ਨਾਗਰਿਕ ਨੂੰ ਰਾਮ ਜਨਮ ਭੂਮੀ ਕੰਪਲੈਕਸ ਨੂੰ ਬਲਾਸਟ ਕਰਨ ਦੀ ਧਮਕੀ ਸਬੰਧੀ ਫ਼ੋਨ ਆਇਆ। ਫੋਨ ਕਾਲ ਤੋਂ ਬਾਅਦ ਜ਼ਿਲਾ ਪੁਲਿਸ ਅਤੇ ਖੁਫੀਆ ਵਿਭਾਗ ਅਲਰਟ 'ਤੇ ਹੈ। Read More

  4. India Aid To Afghanistan: ਅਫਗਾਨਿਸਤਾਨ ਨੂੰ ਭਾਰਤ ਤੋਂ 200 ਕਰੋੜ ਰੁਪਏ ਦੀ ਮਦਦ, ਤਾਲਿਬਾਨ ਨੇ ਬਜਟ 'ਤੇ ਦਿੱਤਾ ਇਹ ਬਿਆਨ

    India Afghanistan News: ਅਗਸਤ 2021 ਵਿੱਚ, ਜਦੋਂ ਤਾਲਿਬਾਨ ਨੇ ਕਾਬੁਲ ਉੱਤੇ ਕਬਜ਼ਾ ਕੀਤਾ, ਅਫਗਾਨਿਸਤਾਨ ਤੇ ਭਾਰਤ ਦੇ ਸਬੰਧ ਤਣਾਅਪੂਰਨ ਹੋ ਗਏ। ਭਾਰਤ ਵਿੱਚ ਜ਼ਿਆਦਾਤਰ ਪ੍ਰੋਜੈਕਟ ਮੁਸ਼ਕਲ ਵਿੱਚ ਸਨ। Read More

  5. Sonia Mann: ਪੰਜਾਬੀ ਅਦਾਕਾਰਾ ਸੋਨੀਆ ਮਾਨ ਦੀ ਅਗਵਾਈ 'ਚ 'ਕੌਮੀ ਇਨਸਾਫ ਮੋਰਚੇ' ਦਾ ਕਾਫਲਾ ਅੰਮ੍ਰਿਤਸਰ ਤੋਂ ਮੋਹਾਲੀ ਰਵਾਨਾ

    Punjabi Actress Sonia Mann: ਸੋਨੀਆ ਕੌਮੀ ਇਨਸਾਫ ਮੋਰਚੇ ਦਾ ਹਿੱਸਾ ਬਣੀ ਹੋਈ ਹੈ। ਇਸ ਦੇ ਤਹਿਤ ਅਦਾਕਾਰਾ ਅੰਮ੍ਰਿਤਸਰ 'ਚ ਸੀ। ਇੱਥੋਂ ਉਸ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਾਫਲੇ ਨੂੰ ਮੋਹਾਲੀ ਲਈ ਰਵਾਨਾ ਕੀਤਾ।  Read More

  6. Pathaan Collection: ਸ਼ਾਹਰੁਖ ਖਾਨ ਦੀ 'ਪਠਾਨ' ਦੀ ਰਿਕਾਰਡ ਤੋੜ ਕਮਾਈ ਜਾਰੀ, 9ਵੇਂ ਦਿਨ ਇਨ੍ਹਾਂ ਹੋਇਆ ਕਲੈਕਸ਼ਨ

    Pathan Box Office Collection: 'ਪਠਾਨ' ਬਾਕਸ ਆਫਿਸ 'ਤੇ ਲਗਾਤਾਰ ਕਮਾਈ ਕਰ ਰਹੀ ਹੈ। ਫਿਲਮ ਨੂੰ ਰਿਲੀਜ਼ ਹੋਏ ਸਿਰਫ 9 ਦਿਨ ਹੀ ਹੋਏ ਹਨ ਅਤੇ 'ਪਠਾਨ' ਨੇ 350 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। Read More

  7. Lionel Messi: ਲਿਓਨੇਲ ਮੇਸੀ ਨੇ ਦਿੱਤਾ ਸੰਨਿਆਸ ਦਾ ਸੰਕੇਤ, ਕਿਹਾ- 'ਮੈਂ ਆਪਣੇ ਕਰੀਅਰ 'ਚ ਸਭ ਕੁਝ ਹਾਸਲ ਕੀਤਾ, ਹੁਣ...'

    Lionel Messi Riterment Hint: ਲਿਓਨੇਲ ਮੇਸੀ ਨੇ ਦਸੰਬਰ 2022 ਵਿੱਚ ਹੀ ਫੀਫਾ ਵਿਸ਼ਵ ਕੱਪ ਦੀ ਟਰਾਫੀ ਆਪਣੀ ਟੀਮ ਨੂੰ ਦਿੱਤੀ ਸੀ। ਉਸ ਨੇ ਕਿਹਾ, ਹੁਣ ਉਸ ਦੇ ਕਰੀਅਰ 'ਚ ਹਾਸਲ ਕਰਨ ਲਈ ਕੁਝ ਨਹੀਂ ਬਚਿਆ ਹੈ। Read More

  8. Punjab News: ਪੱਲੇਦਾਰੀ ਕਰਦੇ ਕੌਮੀ ਹਾਕੀ ਖਿਡਾਰੀ ਨੂੰ ਮਿਲੇ ਸੀਐਮ ਭਗਵੰਤ ਮਾਨ, ਹਾਕੀ ਕੋਚ ਵਜੋਂ ਨੌਕਰੀ ਦੇਣ ਦਾ ਐਲਾਨ

    ਪਰਮਜੀਤ ਸਿੰਘ ਵੱਲੋਂ ਪੱਲੇਦਾਰੀ ਕਰਨ ਬਾਰੇ ਖਬਰ ਮੀਡੀਆ ਵਿੱਚ ਆਉਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀ ਨਾਲ ਮੁਲਾਕਾਤ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।  Read More

  9. ਆਖਰ ਸ਼ਰਾਬ ਕਿੰਨਾ ਸਮਾਂ ਤੁਹਾਡੇ ਅੰਦਰ ਪਾਈ ਰੱਖਦੀ ਭੜਥੂ?

    ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ। Read More

  10. ਮਹਿੰਗਾਈ ਤੋਂ ਵੱਡੀ ਰਾਹਤ ! 6 ਫ਼ਰਵਰੀ ਤੋਂ ਮਿਲੇਗਾ 29.50 ਰੁਪਏ ਕਿੱਲੋ ਆਟਾ

    ਸਰਕਾਰੀ ਆਊਟਲੈਟ ਵਿੱਚੋਂ 29.50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਆਟਾ ਖ਼ਰੀਦਿਆ ਜਾ ਸਕਦਾ ਹੈ। ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ NAFED ਤੇ NFCC 6 ਫਰਵਰੀ ਤੋਂ ਇਸ ਦੀ ਵਿੱਕਰੀ ਸ਼ੁਰੂ ਕਰ ਰਹੇ ਹਨ। Read More