ਪੜਚੋਲ ਕਰੋ

ABP Sanjha Top 10, 3 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Ratna to Lal Krishna Advani: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ

    Bharat Ratna to Lal Krishna Advani: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। Read More

  4. US Student Death: ਭਾਰਤੀ ਵਿਦਿਆਰਥੀਆਂ ਲਈ 'ਕਬਰਸਤਾਨ' ਬਣ ਰਿਹਾ ਅਮਰੀਕਾ ! ਇੱਕ ਹਫ਼ਤੇ 'ਚ ਮਿਲੀ ਤੀਜੀ ਲਾਸ਼

    US Student Death: ਅਮਰੀਕਾ ਵਿੱਚ ਪਿਛਲੇ ਇੱਕ ਹਫਤੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉੱਥੇ ਰਹਿ ਰਹੇ ਭਾਰਤੀ ਲੋਕ ਚਿੰਤਤ ਹਨ। Read More

  5. Akshay Kumar: ਰਸ਼ਮਿਕਾ ਕੈਟਰੀਨਾ ਤੋਂ ਬਾਅਦ ਅਕਸ਼ੈ ਕੁਮਾਰ ਹੋਏ ਡੀਪਫੇਕ ਦਾ ਸ਼ਿਕਾਰ, ਐਕਟਰ ਦੀ ਵੀਡੀਓ ਹੋ ਰਹੀ ਖੂਬ ਵਾਇਰਲ

    Akshay Kumar Deepfake Video: ਅਕਸ਼ੈ ਕੁਮਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸ 'ਚ ਉਹ ਇੱਕ ਗੇਮਿੰਗ ਐਪ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਅਭਿਨੇਤਾ ਨੇ ਆਪਣੇ ਨਾਲ ਹੋਏ ਸਕੈਂਡਲ ਖਿਲਾਫ ਮਾਮਲਾ ਦਰਜ ਕਰਵਾਇਆ ਹੈ। Read More

  6. Poonam Pandey: ਪੂਨਮ ਪਾਂਡੇ ਨੇ ਫੈਲਾਈ ਸੀ ਮੌਤ ਦੀ ਝੂਠੀ ਖਬਰ, ਹੁਣ ਰੱਜ ਹੋ ਰਹੀ ਟਰੋਲ, ਲੋਕ ਬੋਲੇ- 'ਸ਼ਰਮਨਾਕ! ਹੁਣ ਪਬਲੀਸਿਟੀ ਲਈ ਲੋਕ...'

    Poonam Pandey Troll: 2 ਫਰਵਰੀ ਨੂੰ ਪੂਨਮ ਪਾਂਡੇ ਦੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਕੀਤੀ ਗਈ ਸੀ, ਜਿਸ 'ਚ ਲਿਖਿਆ ਗਿਆ ਸੀ ਕਿ ਅਦਾਕਾਰਾ ਦੀ ਸਰਵਾਈਕਲ ਕੈਂਸਰ ਨਾਲ ਮੌਤ ਹੋ ਗਈ ਹੈ। ਹਾਲਾਂਕਿ ਹੁਣ ਪੂਨਮ ਪਾਂਡੇ ਨੇ ਕਿਹਾ ਹੈ ਕਿ ਉਹ ਜ਼ਿੰਦਾ ਹੈ। Read More

  7. Yashasvi Jaiswal: ਕ੍ਰਿਕੇਟਰ ਯਸ਼ਸਵੀ ਜੈਸਵਾਲ ਨੇ ਰਚਿਆ ਇਤਿਹਾਸ, ਇੰਗਲੈਂਡ ਖਿਲਾਫ ਟੈਸਟ 'ਚ ਤੋੜੇ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਦੇ ਰਿਕਾਰਡ

    Yashasvi Jaiswal News : ਯਸ਼ਸਵੀ ਜੈਸਵਾਲ ਨੇ ਡੈਬਿਊ ਦੇ 6 ਮਹੀਨਿਆਂ ਦੇ ਅੰਦਰ ਆਪਣਾ ਦੂਜਾ ਸੈਂਕੜਾ ਲਗਾਇਆ ਹੈ। ਜੈਸਵਾਲ ਹੁਣ ਸਮਿਥ ਅਤੇ ਕੋਹਲੀ ਤੋਂ ਵੀ ਅੱਗੇ ਨਿਕਲ ਗਏ ਹਨ। Read More

  8. T20 World Cup: ਟੀ-20 ਵਰਲਡ ਕੱਪ 'ਚ ਭਾਰਤ-ਪਾਕਿਸਤਾਨ ਮੈਚ ਦੀ ਟਿਕਟਾਂ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼, ਲੱਖਾਂ 'ਚ ਵਿਕਕ ਰਹੀਆਂ

    IND vs PAK : ਸਾਰੀਆਂ ਟੀਮਾਂ ਟੀ-20 ਵਿਸ਼ਵ ਕੱਪ 2024 ਦੀਆਂ ਤਿਆਰੀਆਂ ਵਿੱਚ ਰੁੱਝੀਆਂ ਹੋਈਆਂ ਹਨ। ਇਨ੍ਹਾਂ ਤਿਆਰੀਆਂ ਦਰਮਿਆਨ ਆਈਸੀਸੀ ਵੱਲੋਂ ਇਸ ਵਿਸ਼ਵ ਕੱਪ ਦੀਆਂ ਟਿਕਟਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। Read More

  9. Healthy Diet: ਮੱਛੀ ਨੂੰ ਡਾਈਟ 'ਚ ਜ਼ਰੂਰ ਕਰੋ ਸ਼ਾਮਲ, ਇਨ੍ਹਾਂ ਲੋਕਾਂ ਲਈ ਸੇਵਨ ਬੇਹੱਦ ਲਾਭਕਾਰੀ...ਜਾਣੋ ਸਿਹਤ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ

    eat fish: ਮੱਛੀ ਇੱਕ ਅਜਿਹਾ ਸੂਪਰ ਫੂਡ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤਾਂ, ਜਿਵੇਂ ਕੈਲਸ਼ੀਅਮ, ਆਇਰਨ, ਜ਼ਿੰਕ, ਆਇਓਡੀਨ,ਓਮੇਗਾ-3 ਫੈਟੀ ਐਸਿਡ, ਪੋਟਾਸ਼ੀਅਮ ਅਤੇ ਫਾਸਫੋਰਸ ਆਦਿ ਮੌਜੂਦ ਹੁੰਦੇ ਹਨ। ਜੋ ਕਿ ਇਨਸਾਨੀ ਸਰੀਰ ਦੇ ਲਈ ਲਾਭਕਾਰੀ... Read More

  10. Bharat Rice: ਸਰਕਾਰ ਨੇ ਲਾਂਚ ਕੀਤਾ Bharat Rice, 29 ਰੁਪਏ ਕਿਲੋਂ ਹੋਵੇਗੀ ਕੀਮਤ, ਹਰ ਸ਼ੁੱਕਰਵਾਰ ਨੂੰ ਦੱਸਣਾ ਹੋਵੇਗਾ ਸਟਾਕ

    Rice Inflation: ਭਾਰਤ ਰਾਈਸ ਲਾਂਚ ਕਰਦੇ ਹੋਏ ਕੇਂਦਰ ਸਰਕਾਰ ਨੇ ਕਿਹਾ ਕਿ ਚੌਲਾਂ ਦੇ ਰੇਟ ਘਟਾਉਣ ਲਈ ਸਟਾਕ ਲਿਮਟ ਲਾਉਣ ਸਮੇਤ ਸਾਰੇ ਵਿਕਲਪ ਖੁੱਲ੍ਹੇ ਹਨ। ਇਹ NAFED, NCCF ਅਤੇ ਕੇਂਦਰੀ ਭੰਡਾਰ ਤੋਂ ਵੇਚਿਆ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget