ਪੜਚੋਲ ਕਰੋ

ABP Sanjha Top 10, 3 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Molestation: ਹਾਈਕੋਰਟ ਦਾ ਵੱਡਾ ਫੈਸਲਾ; ਕੁੜੀ ਦਾ ਪਿੱਛਾ ਕਰਨਾ, ਧੱਕਾ ਮਾਰਨਾ ਨਹੀਂ ਮੰਨਿਆ ਜਾਵੇਗਾ ਛੇੜਛਾੜ ਦਾ ਗੁਨਾਹ

    Bombay Court on Molestation: ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਮੁਲਜ਼ਮ ਬਾਜ਼ਾਰ ਜਾਂਦੇ ਸਮੇਂ ਉਸ ਦਾ ਪਿੱਛਾ ਕਰਦਾ ਸੀ। ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਸਾਈਕਲ ਨਾਲ ਉਸ ਨੂੰ ਹਿੱਟ ਕੀਤਾ ਸੀ। ਇਸ ਤੋਂ ਬਾਅਦ ਪੀੜਤਾ ਉਸ ਨੂੰ Read More

  4. Japan Plane Fire: ਜਾਪਾਨ ‘ਚ ਏਅਰਪੋਰਟ ‘ਤੇ ਵੱਡਾ ਹਾਦਸਾ, ਦੂਜੇ ਜਹਾਜ਼ ਨਾਲ ਟਕਰਾਉਣ ਕਰਕੇ ਲੱਗੀ ਅੱਗ, ਪੰਜ ਦੀ ਮੌਤ

    Japan Plane Fire: ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਟੋਕੀਓ ਦੇ ਹਾਨੇਡਾ ਹਵਾਈ ਅੱਡੇ 'ਤੇ ਕੋਸਟ ਗਾਰਡ ਪਲੇਨ ਨਾਲ ਟਕਰਾਉਣ ਕਾਰਨ ਅੱਗ ਲੱਗ ਗਈ। Read More

  5. Ankita Lokhande: ਪਤੀ ਵਿੱਕੀ ਜੈਨ ਦੀਆਂ ਹਰਕਤਾਂ ਤੋਂ ਪਰੇਸ਼ਾਨ ਹੋਈ ਅੰਕਿਤਾ ਲੋਖੰਡੇ, ਬਿੱਗ ਬੌਸ ਦੇ ਘਰ 'ਚ ਬੋਲੀ- 'ਮੈਂ ਬਾਹਰ ਜਾ ਕੇ ਫੈਸਲਾ ਲਵਾਂਗੀ..'

    Bigg Boss 17: ਹਾਲ ਹੀ ਵਿੱਚ ਬਿੱਗ ਬੌਸ 17 ਵਿੱਚ ਵਿੱਕੀ ਜੈਨ ਨੇ ਆਪਣੀ ਪਤਨੀ ਅੰਕਿਤਾ ਨੂੰ ਕਿਹਾ ਕਿ ਉਹ ਉਸਨੂੰ ਹੌਟ ਨਹੀਂ ਲਗਦੀ। ਇਸ ਕਾਰਨ ਅਦਾਕਾਰਾ ਕਾਫੀ ਨਾਰਾਜ਼ ਹੋ ਗਈ। ਇਸ ਜੋੜੇ ਵਿਚਾਲੇ ਇਕ ਵਾਰ ਫਿਰ ਝਗੜਾ ਦੇਖਣ ਨੂੰ ਮਿਲਿਆ। Read More

  6. Satinder Satti: ਤੁਸੀਂ ਵੀ ਨਵੇਂ ਸਾਲ ਨੂੰ ਬਣਾਉਣਾ ਚਾਹੁੰਦੇ ਹੋ ਸ਼ਾਨਦਾਰ? ਤਾਂ ਹੁਣੇ ਫਾਲੋ ਕਰੋ ਅਦਾਕਾਰਾ ਸਤਿੰਦਰ ਸੱਤੀ ਦੀਆਂ ਇਹ ਗੱਲਾਂ, ਦੇਖੋ ਵੀਡੀਓ

    Happy New Year 2024: ਸਤਿੰਦਰ ਸੱਤੀ ਨੇ ਇਸੇ ਟੌਪਿਕ 'ਤੇ ਖਾਸ ਪ੍ਰੇਰਨਾਤਮਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਤੁਸੀਂ ਨਵੇਂ ਸਾਲ ਦੇ ਪਲਾਨ ਨੂੰ ਫਿਰ ਤੋਂ ਸੋਚੋਗੇ ਤੇ ਨਾਲ ਹੀ ਪੂਰਾ ਸਾਲ ਤੁਸੀਂ ਖੁਦ ਨੂੰ ਮੋਟੀਵੇਟਡ ਵੀ ਮਹਿਸੂਸ ਕਰੋਗੇ। Read More

  7. Shubman Gill: ਕਿਉਂ ਕੇਪਟਾਊਨ ਟੈਸਟ ਸ਼ੁਭਮਨ ਗਿੱਲ ਲਈ ਆਖਰੀ ਮੌਕਾ ਸਾਬਿਤ ਹੋ ਸਕਦਾ ਹੈ? ਖਤਰੇ 'ਚ ਕ੍ਰਿਕੇਟਰ ਦਾ ਟੈਸਟ ਕਰੀਅਰ

    Shubman Gill Test Career: ਸ਼ੁਭਮਨ ਗਿੱਲ ਸੈਂਚੁਰੀਅਨ ਟੈਸਟ ਦੀ ਪਹਿਲੀ ਪਾਰੀ ਵਿੱਚ 2 ਦੌੜਾਂ ਬਣਾ ਕੇ ਆਊਟ ਹੋ ਗਿਆ। ਪਾਰੀ ਚ ਨੰਦਰੇ ਬਰਗਰ ਨੇ ਸ਼ੁਭਮਨ ਗਿੱਲ ਨੂੰ ਆਪਣਾ ਸ਼ਿਕਾਰ ਬਣਾਇਆ।ਗਿੱਲ ਟੈਸਟ ਮੈਚ ਦੀ ਦੂਜੀ ਪਾਰੀ 'ਚ ਵੀ ਫਲਾਪ ਹੋ ਗਏ। Read More

  8. Rohit Sharma: ਰੋਹਿਤ ਸ਼ਰਮਾ ਦੁਬਾਰਾ ਨਹੀਂ ਬਣ ਪਾਉਣਗੇ ਕਪਤਾਨ, ਹਾਰਦਿਕ ਪਾਂਡਿਆ ਦਾ ਤਾਜ਼ਾ ਫਿਟਨੈੱਸ ਅਪਡੇਟ ਆਇਆ ਸਾਹਮਣੇ

    IPL 2024 : ਹਾਰਦਿਕ ਪੰਡਯਾ ਜਲਦੀ ਹੀ ਮੈਦਾਨ 'ਤੇ ਵਾਪਸੀ ਕਰ ਸਕਦੇ ਹਨ। ਹਾਰਦਿਕ ਪੰਡਯਾ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਾਇਰਲ ਤਸਵੀਰ 'ਚ ਹਾਰਦਿਕ ਪੰਡਯਾ ਟ੍ਰੇਨਿੰਗ ਕਰਦੇ ਨਜ਼ਰ ਆ ਰਹੇ ਹਨ । Read More

  9. Gud Moongfali Gachak: ਘਰ 'ਚ ਹੀ ਆਸਾਨ ਢੰਗ ਨਾਲ ਤਿਆਰ ਕਰੋ ਗੁੜ ਅਤੇ ਮੂੰਗਫਲੀ ਦੀ ਗੱਚਕ, ਜਾਣੋ ਪੂਰੀ ਰੈਸਿਪੀ

    jaggery and peanut gachak easily at home: ਠੰਡ ਦੇ ਮੌਸਮ 'ਚ ਅਜਿਹੇ ਕਈ ਖਾਸ ਭੋਜਨ ਆਉਂਦੇ ਹਨ ਜੋ ਸਰਦੀਆਂ ਨੂੰ ਹੋਰ ਖਾਸ ਬਣਾਉਂਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੂੰਗਫਲੀ ਅਤੇ ਗੁੜ ਤੋਂ ਬਣੀ ਗੱਚਕ ਜਾਂ ਚਿੱਕੀ । Read More

  10. Big Change: ਔਰਤਾਂ ਨੂੰ ਮਿਲਿਆ ਵੱਡਾ ਅਧਿਕਾਰ, ਪਤੀ ਦੀ ਥਾਂ ਬੱਚਿਆਂ ਨੂੰ ਬਣਾ ਸਕਣਗੀਆਂ ਪੈਨਸ਼ਨ ਦਾ ਹੱਕਦਾਰ

    Rule Changed: ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ, ਮਹਿਲਾ ਕਰਮਚਾਰੀ (women employees) ਵਿਆਹੁਤਾ ਵਿਵਾਦ ਦੇ ਮਾਮਲੇ 'ਚ ਆਪਣੇ ਪਤੀ ਦੀ ਬਜਾਏ ਆਪਣੇ ਬੱਚੇ ਜਾਂ ਬੱਚਿਆਂ ਨੂੰ ਪਰਿਵਾਰਕ ਪੈਨਸ਼ਨ ਲਈ ਨਾਮਜ਼ਦ (nominate) ਕਰ ਸਕਣਗੀਆਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget