ਪੜਚੋਲ ਕਰੋ

ABP Sanjha Top 10, 3 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 3 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 3 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Liquor Policy Case : ਮਨੀਸ਼ ਸਿਸੋਦੀਆ ਨੇ ਪਤਨੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗੀ ਅੰਤਰਿਮ ਜ਼ਮਾਨਤ, ਦਿੱਲੀ ਹਾਈਕੋਰਟ ਨੇ ਸੀਬੀਆਈ ਨੂੰ ਭੇਜਿਆ ਨੋਟਿਸ

    Delhi Liquor Policy Case  : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ  (Manish Sisodia) ਨੇ ਆਪਣੀ ਪਤਨੀ ਦੀ ਸਿਹਤ ਦੇ ਕਾਰਨ ਮੈਡੀਕਲ ਆਧਾਰ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ Read More

  4. List of top 100 Sikhs: ਦੁਨੀਆ ਦੇ ਢਾਈ ਕਰੋੜ ਸਿੱਖਾਂ ’ਚੋਂ ਚੁਣੇ 100 ਪ੍ਰਭਾਵਸ਼ਾਲੀ ਸਿੱਖ, ਸੀਐਮ ਭਗਵੰਤ ਮਾਨ ਨੂੰ ਮਿਲਿਆ ਚੌਥਾ ਸਥਾਨ

    ਯੂਕੇ ਦੀ ਸਿੱਖ ਸੰਸਥਾ ‘ਦ ਸਿੱਖ ਗਰੁੱਪ’ ਵੱਲੋਂ ਜਾਰੀ ‘ਦ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ CM ਮਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਦਾ ਨਾਂ ਵੀ ਦਰਜ... Read More

  5. Pavitra-Eijaz Khan: ਏਜਾਜ਼ ਖਾਨ ਨੇ ਪਵਿੱਤਰਾ ਪੂਨੀਆ ਨੂੰ ਤੋਹਫ਼ੇ 'ਚ ਦਿੱਤੀ ਇਹ ਖਾਸ ਚੀਜ਼, ਜਾਣੋ ਕਿਉਂ ਚਰਚਾ 'ਚ ਬਿੱਗ ਬੌਸ ਜੋੜੀ?

    Eijaz Khan- Pavitra Punia: ਪਵਿੱਤਰਾ ਪੂਨੀਆ ਅਤੇ ਏਜਾਜ਼ ਖਾਨ ਛੋਟੇ ਪਰਦੇ ਦੇ ਸਭ ਤੋਂ ਪਿਆਰੇ ਜੋੜਿਆਂ ਵਿੱਚੋਂ ਇੱਕ ਹਨ। ਸੋਸ਼ਲ ਮੀਡੀਆ 'ਤੇ ਉਸ ਦੇ ਪਿਆਰ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹਨ... Read More

  6. ਸੋਨਮ ਬਾਜਵਾ ਨੇ ਕਿਹਾ- 'ਸਾਰਾ-ਅਨੰਨਿਆ ਕਰਨ ਜੌਹਰ ਦੇ ਘਰ ਜਾ ਸਕਦੀਆਂ, ਆਡੀਸ਼ਨ ਦੇ ਸਕਦੀਆਂ, ਮੌਕਾ ਮਿਲੇ ਤਾਂ...'

    ਸੋਨਮ ਬਾਜਵਾ ਨੇ ਕਰਨ ਜੌਹਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਂ ਕਰਨ ਜੌਹਰ ਦੇ ਘਰ ਜਾ ਕੇ ਆਡੀਸ਼ਨ ਦੇ ਸਕਦੀ ਹਾਂ, ਚੀਜ਼ਾਂ ‘ਤੇ ਡਿਸਕਸ਼ਨ ਕਰ ਸਕਦੀ ਹਾਂ। ਜੇਕਰ ਮੈਨੂੰ ਇਦਾਂ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਜ਼ਰੂਰ ਕਰਨਾ ਚਾਹੁਣਗੇ। Read More

  7. Team India: ਆਈਸੀਸੀ ਰੈਂਕਿੰਗ 'ਚ ਭਾਰਤ ਦੀ ਬੱਲੇ-ਬੱਲੇ, ਹਰ ਥਾਂ ਟੌਪ 'ਤੇ ਟੀਮ ਤੇ ਖਿਡਾਰੀ

    ICC Rankings: ਭਾਰਤੀ ਟੀਮ ਅਤੇ ਇਸਦੇ ਖਿਡਾਰੀ ਆਈਸੀਸੀ ਰੈਂਕਿੰਗ ਵਿੱਚ ਕ੍ਰਿਕਟ ਦੇ ਹਰ ਫਾਰਮੈਟ ਵਿੱਚ ਹਾਵੀ ਹਨ। ਸੂਰਿਆਕੁਮਾਰ ਯਾਦਵ ਲੰਬੇ ਸਮੇਂ ਤੋਂ ਟੀ-20 ਦੇ ਨੰਬਰ-1 ਬੱਲੇਬਾਜ਼ ਰਹੇ ਹਨ। Read More

  8. Barnala: ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

    ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। Read More

  9. 30 ਮਿੰਟ ਦਾ ਆਰਾਮ ਪੂਰੀ ਜ਼ਿੰਦਗੀ ਨੂੰ ਕਰ ਸਕਦਾ ਹੈ ਪਰੇਸ਼ਾਨ ! ਦਿਲ ਦੇ ਦੌਰੇ ਦਾ ਵੱਧ ਸਕਦਾ ਹੈ ਖਤਰਾ

    Health Tips: ਅਕਸਰ ਲੋਕ ਦੁਪਹਿਰ ਨੂੰ ਥੋੜੀ ਜਿਹੀ ਨੀਂਦ ਲੈਣਾ ਪਸੰਦ ਕਰਦੇ ਹਨ। ਕੁਝ ਲੋਕ ਕੰਮ ਦੇ ਵਿਚਕਾਰ ਇਸ ਨੂੰ ਸਹੀ ਮੰਨਦੇ ਹਨ, ਜਦਕਿ ਕੁਝ ਖੋਜਾਂ 'ਚ ਇਸ ਦੇ ਮਾੜੇ ਪ੍ਰਭਾਵ ਵੀ ਦੱਸੇ ਗਏ ਹਨ। Read More

  10. DGCA Notice To Go First: ਉਡਾਣਾਂ ਰੱਦ ਕਰਨ ਦੇ ਫੈਸਲੇ 'ਤੇ ਭੜਕੇ ਹਵਾਈ ਯਾਤਰੀ, DGCA ਨੇ GoFirst ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

    DGCA-GO First Update: ਡੀਜੀਸੀਏ ਬਿਨਾਂ ਜਾਣਕਾਰੀ ਦੇ ਉਡਾਣਾਂ ਰੱਦ ਕਰਨ ਦੇ GoFirst ਦੇ ਫੈਸਲੇ ਤੋਂ ਨਾਰਾਜ਼ ਹੈ ਤੇ ਏਅਰਲਾਈਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਯਾਤਰੀ ਸੋਸ਼ਲ ਮੀਡੀਆ 'ਤੇ ਵੀ ਆਪਣਾ ਗੁੱਸਾ ਕੱਢ ਰਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Advertisement
ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ
Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ
Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!
Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Embed widget